Sunday, 16 June 2024

 

 

खास खबरें पंजाबी लड़कियों ने छुई बुलंदियां- दो बेटियाँ भारतीय हवाई फ़ौज में अधिकारी बनी डबल इंजन सरकार गरीब के साथ-साथ हर वर्ग के उत्थान के लिए कर रही कामः सीएम नायब सिंह भारत की 30 मिलियन वयस्क आबादी या तो अधिक वजन वाली या मोटापे से ग्रस्त: डॉ. अमित गर्ग प्रदेश विश्वविद्यालय में एससीए चुनाव करवाने के लिए संभावनाएं तलाशेगी सरकार पंजाब के महाराजा रणजीत सिंह प्रिपरेटरी इंस्टीट्यूट के दो कैडिटों ने छूआ आसमान सीआईआई जालंधर जोन ने एलपीयू में एआई और चैटजीपीटी पर कार्यशाला आयोजित की स्वैच्छिक रक्तदान के लिए ज्यादा से ज्यादा संख्या में आगे आएं युवा : राज्यपाल बंडारू दत्तात्रेय तकनीक और कौशल देश के विकास के लिए जरूरी - राज्यपाल बंडारू दत्तात्रेय मुख्यमंत्री नायब सिंह ने पद्मश्री अवार्डियों को किया सम्मानित बाल संरक्षण आयोग बच्चों के अधिकारों की रक्षा करने और उनके सपनों को उड़ान भरवाने का कर रहा कार्य - असीम गोयल अगामी मानसून से पहले पूरे किए जाएं बाढ़ रोकथाम के कार्य : डॉ अभय सिंह यादव हरियाणा सरकार का फ़िल्म प्रोमोशन पर विशेष फोकस, सब्सिडी के लिए 17 फिल्मों की स्क्रीनिंग हुई केन्द्र में हरियाणा से तीन मंत्री बनने से हरियाणा के विकास को मिलेगी तेजी -केन्द्रीय मंत्री मनोहर लाल हरियाणा 1 जुलाई से नए आपराधिक कानून लागू करने को तैयार : टी.वी.एस.एन. प्रसाद संभावित बाढ़ से निपटने के लिए जिला प्रशासन पूरी तरह से तैयार : कोमल मित्तल मुख्य सचिव अनुराग वर्मा का राजस्व बढ़ाने और व्यय के प्रभावी प्रबंधन पर जोर जीएमएसएच-16 की उत्साहपूर्ण भागीदारी और 101 रक्तदान के साथ 20वां विश्व रक्तदाता दिवस मनाया ज़मीन के इंतकाल के लिए 3000 रुपए की रिश्वत लेता पटवारी विजीलैंस ब्यूरो द्वारा रंगे हाथों काबू सांसद बनने के बाद एक्शन में सांसद गुरजीत सिंह औजला प्रदेश के सभी जिलों में 85 स्थलों पर मेगा मॉकड्रिल का आयोजन पुलिस के ख़िलाफ़ लग रहे आरोपों पर बोले नेता प्रतिपक्ष जयराम ठाकुर

 

मुख्यमंत्री भगवंत मान ने बठिंडा से आप उम्मीदवार गुरमीत खुड्डियां के लिए किया प्रचार, बुढलाडा में की जनसभा, कहा - यहां से मेरा काफी पुराना रिश्ता है

भगवंत मान ने कहा - मैं खुद एक सरकारी मुलाजिम का बेटा हूं, आपके सभी मसलों का समाधान करूंगा,

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Khudian, Bathinda, Lok Sabha Elections 2024, General Elections 2024, Lok Sabha Election, Lok Sabha 2024
Listen to this article

Web Admin

Web Admin

5 Dariya News

बठिंडा , 22 May 2024

मुख्यमंत्री भगवंत मान ने बठिंडा से आम आदमी पार्टी(आप) के उम्मीदवार गुरमीत सिंह खुड्डियां के लिए चुनाव प्रचार किया। उन्होंने बुढलाडा में एक विशाल जनसभा को संबोधित किया और लोगों से आम आदमी पार्टी को जिताने की अपील की।

जनसभा को संबोधित करते हुए भगवंत मान ने कहा कि बुढलाडा से मेरा काफी पुराना रिश्ता है। यहां की मंडी में मैं नरमा की ट्राली लेकर आया करता था। अभी भी मैं यहां के कई वैसे लोगों को नाम सहित जानता हूं जिनसे उस समय मैं मिला करता था। जनसभा को संबोधित करने से पहले मुख्यमंत्री भगवंत मान को एक्स सर्विस मैन संगठन के नेताओं ने सम्मानित किया और उनसे अपनी समस्याएं साझा की। 

मान ने उन्हें भरोसा दिया और कहा कि मैं खुद एक सरकारी मुलाजिम का बेटा हूं। इसलिए आपकी समस्याओं को मैं समझ सकता हूं। मैं आपके सभी मसलों का जल्द समाधान करूंगा। ओल्ड पेंशन स्कीम (ओपीएस) के मुद्दे पर मुख्यमंत्री ने केन्द्र सरकार को घेरा और आरोप लगाया कि केन्द्र सरकार ने ओपीएस फंड के पंजाब के 20 हजार करोड़ रोक रखी है।

जिस बैंक में वह फंड रखा था उससे लोन लेकर विजय माल्या विदेश भाग गया। उन्होंने कहा कि 4 जून को केन्द्र में इंडिया गठबंधन की सरकार बनने जा रही है, फिर हम उस पैसे को लाकर पुरानी पेंशन योजना लागू करेंगे। उन्होंने कहा कि हमने बिना किसी भेदभाव के पंजाब के 43 हजार नौजवानों को सरकारी नौकरियां दी। 

उन्होंने कहा कि सरदूलगढ़ के एक गांव करंडी में तो 40 नौजवानों को नौकरी मिली। अब गांव में लोग आपस के गांवों से नौकरियों की संख्या की तुलना करने लगे हैं और कहते हैं हमने दो साल में वो कर दिखाया जो 70 सालों में नहीं हुआ। उन्होंने कहा कि सरकारी नौकरियां मिलने से पंजाब के कई नौजवानों ने विदेश जाने की अपनी योजना रद्द कर दी और कई वापस आ गए। 

उन्होंने बिजली विभाग में एसडीओ बनी एक लड़की की कहानी सुनाई कि वह लड़की कनाडा जाने वाली थी, इसके लिए उसके घरवालों ने पैसे का भी इंतजाम कर लिया था, लेकिन जाने से कुछ दिन पहले उसे ज्वाइनिंग लेटर मिला फिर उसने बाहर जाने का प्लान कैंसिल कर दिया। उन्होंने कहा कि नौकरी के मामले में मैं अपने विधायकों और मंत्रियों की भी सिफारिश नहीं सुनता हूं। 

एक बार मेरे एक विधायक ने मुझे अपने करीबी रिश्तेदार को नौकरी लगाने के लिए सिफारिश की थी, मैंने उसे तुरंत मना कर दिया और आगे से ऐसी सिफारिश न करने की चेतावनी दी। उन्होंने कहा कि मैं भ्रष्टाचार बर्दाश्त नहीं करता। सरकार बनने के बाद हमने भ्रष्टाचार के खिलाफ लोगों की शिकायत के लिए एक नंबर जारी किया। 

उस नंबर पर मिले शिकायतों के आधार पर हमने करीब 850 से ज्यादा भ्रष्ट कर्मचारियों पर कार्रवाई की और उन्हें जेल भेजा। एक बार हमने रजिस्ट्री ऑफिस के तीन कर्मचारियों को घूस लेते हुए पकड़ा, फिर हमने उस मामले की जांच कर आदेश जारी किया कि रजिस्ट्री के पेपर पर शब्दों को आसान पंजाबी भाषा में लिखा जाए ताकि कोई भी आम आदमी और किसान उसे पढ़ सके।

उन्होंने कहा कि आम लोगों की सुविधा के लिए मैंने बिजली मुफ्त किए और किसानों के लिए दिन में ही बिना कट लगाए पर्याप्त बिजली की व्यवस्था की, ताकि उनका समय और ऊर्जा बर्बाद न हो। उन्होंने कहा कि देश के इतिहास में पहली बार हमारी सरकार ने प्राइवेट थर्मल पावर प्लांट खरीदा। इससे बिजली का उत्पादन काफी बढ़ेगा और बिजली सस्ती भी होगी।

भाषण के दौरान मान ने अकाली दल की नेता हरसिमरत कौर बादल और बादल परिवार पर हमला बोला। उन्होंने कहा कि वह महिलाओं की चुन्नियों में भी पैसे खा गई। 200 रूपये वाली चुन्नी खुद ले गई और 50 रूपये वाली चुन्नी महिलाओं को थमा गई। उन्होंने कहा कि हरसिमरत कौर बादल को ठीक से पंजाबी बोलने भी नहीं आती। 

सुखबीर बादल पर हमला बोलते हुए उन्होंने कहा कि सुख विलास होटल पंजाब के लोगों के खून पसीने से बना है। उस होटल के प्रत्येक कमरे के साथ एक पूल है। उन्होंने कहा कि हम सुख विलास को पंजाब सरकार के कब्जे में लेंगे और उसको स्कूल में बदल देंगे। वह हर कमरे के साथ पूल वाला पहला स्कूल होगा। इसके लिए हमने एक नारा भी तैयार कर रखा है, 'दुनिया का पहला स्कूल, जिसके हर एक कमरे के पीछे पूल।

बादल परिवार ने कभी भी पंजाब के लोगों की चिंता नहीं की, इन्होंने सिर्फ अपने परिवार के लोगों को विधायक सांसद और मंत्री बनाया - गुरमीत खुड्डियां 

लोगों को संबोधित करते हुए आप उम्मीदवार गुरमीत सिंह खुड्डियां ने बादल परिवार परिवार पर हमला बोला और कहा कि उन लोगों ने कभी भी पंजाब के लोगों की चिंता नहीं की। इन्होंने सिर्फ अपने परिवार के लोगों को विधायक सांसद और मंत्री बनाया। 

उन्होंने कहा कि केंद्र सरकार में मंत्री रहते हुए हरसिमरत कौर बादल ने कभी भी पंजाब की किसानी और पानी का मुद्दा नहीं उठाया, उल्टे उन्होंने मोदी सरकार के काले कृषि कानूनों पर अपनी सहमति दी और हस्ताक्षर किए।

CM Bhagwant Mann campaigned for Bathinda candidate Gurmeet Khuddian, addressed a huge rall in Budhlada, said - My connection with this place goes way back

I myself am the son of a government employee, I will solve all your issues, Mann's promise to govt employees 

Bathinda

Chief Minister  Bhagwant Mann campaigned for the Aam Aadmi Party (AAP) Bathinda candidate Gurmeet Singh Khuddian. He addressed a huge public rally in Budhlada and appealed to the people to make the Aam Aadmi Party win. Addressing the people, Bhagwant Mann said that my connection with Budhlada goes way back. 

I used to bring cotton crops to the market to sell here. Even now I know many of the people here by name whom I used to meet at that time. Before the rally, the leaders of the Ex Servicemen Organization honoured the Chief Minister Bhagwant Mann and shared their problems with him. 

Mann assured them that I myself am the son of a government employee. Therefore, I can understand your problems. I will solve all your issues soon. On the issue of Old Pension Scheme (OPS), the Chief Minister attacked the Central Government and alleged that the Central Government has withheld 20 thousand crores of Punjab's OPS fund. 

Vijay Mallya fled abroad by taking a loan from the bank in which that fund was kept. He said that on June 4, the All India Alliance government is going to be formed at the Center, then we will bring that money and implement the old pension scheme.

He said that I gave government jobs to 43,000 youth of Punjab without any discrimination. He said that in Karandi, a village in Sardulgarh, 40 people got jobs. Now people in the villages have started comparing the number of jobs with other villages and say that we have done in two years than what was done in 70 years.

 He said that after getting government jobs, many youth of Punjab cancelled their plans of going abroad and many returned. He told the story of a girl who became SDO in the electricity department, the girl was going to go to Canada, for which her family had also arranged money, but a few days before going she got the joining letter, then she cancelled her plan of going abroad.

He said that in the matter of job I do not even listen to the recommendations of my MLAs and ministers. Once one of my MLAs recommended that I give a job to his close relative, I immediately refused him and warned him not to make such a recommendation in future.

He said that I do not tolerate corruption. After forming the government, we issued a number for people to complain about corruption. Based on the complaints received on that number, we took action against more than 850 corrupt employees and sent them to jail. 

Once we caught three employees of the registry office taking a bribe, then we investigated that matter and issued an order that the words on the registry paper should be written in easy Punjabi language so that any common man and farmer can read it.

He said that for the convenience of the common people, I made electricity free and arranged for sufficient electricity for the farmers without any power cuts during the day, so that their time and energy is not wasted. He said that for the first time in the history of the country, our government bought a private thermal power plant. 

This will increase the production of electricity significantly and electricity will also be cheaper. During the speech, Mann attacked Akali Dal leader Harsimrat Kaur Badal and the Badal family. He said that she even embezzled money while exchanging dupattas with the women. 

She took the dupattas worth Rs 200 each and gave the dupatta worth Rs 50 to the women in exchange. He said that Harsimrat Kaur Badal does not even know how to speak Punjabi properly. Attacking Sukhbir Badal, he said that Sukh Vilas Hotel was built with the blood and sweat of the people of Punjab. 

There is a pool behind every room of that hotel. He said that we will take Sukh Vilas under the control of the Punjab Government and convert it into a school. It will be the first school with pools attached to every classroom. 

Badal family never cared about the people of Punjab, nor raised any issue of Punjab with the Center, they only made their family members MLA, MP and Minister - Gurmeet Khuddian

While addressing the people, AAP candidate Gurmeet Singh Khuddian attacked the Badal family and said that they never cared about the people of Punjab. They only made their family members MLAs, MPs and ministers. He said that while being a minister in the central government, Harsimrat Kaur Badal never raised the issue of farmers and water crisis in Punjab, on the contrary, she gave her consent and signed the black agricultural laws of the Modi government.

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ, ਬੁਢਲਾਡਾ 'ਚ ਕੀਤੀ ਜਨਸਭਾ, ਕਿਹਾ- ਇੱਥੋਂ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ

ਭਗਵੰਤ ਮਾਨ ਨੇ ਕਿਹਾ- ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ, ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕਰਾਂਗਾ

ਬਠਿੰਡਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਨਾਲ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ। 

ਮੈਂ ਇੱਥੇ ਦੀ ਮੰਡੀ ਵਿਚ ਨਰਮੇ ਦੀ ਟਰਾਲੀ ਲੈ ਕੇ ਆਉਂਦਾ ਸੀ। ਹੁਣ ਵੀ ਮੈਂ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਨਾਮ ਤੋਂ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਇੱਥੇ ਮਿਲਦਾ ਸੀ। ਜਨਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਸੈਨਿਕ (ਐਕਸ ਸਰਵਿਸ ਮੈਨ) ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। 

ਮਾਨ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ। ਇਸ ਲਈ ਮੈਂ ਤੁਹਾਡੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਮੈਂ ਤੁਹਾਡੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਾਂਗਾ। ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਓਪੀਐਸ ਫ਼ੰਡ ਵਿੱਚੋਂ 20,000 ਕਰੋੜ ਰੁਪਏ ਰੋਕ ਲਏ ਹਨ। 

ਵਿਜੇ ਮਾਲਿਆ ਉਸ ਬੈਂਕ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਗਿਆ ਸੀ, ਜਿਸ 'ਚ ਪੈਸੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਫਿਰ ਅਸੀਂ ਉਹ ਪੈਸਾ ਵਾਪਸ ਲਿਆਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ ਹੈ। ਹੁਣ ਪਿੰਡਾਂ ਦੇ ਲੋਕ ਇੱਕ ਦੂਜੇ ਦੇ ਪਿੰਡਾਂ ਵਿੱਚ ਨੌਕਰੀਆਂ ਦੀ ਗਿਣਤੀ ਦੀ ਤੁਲਨਾ ਕਰਨ ਲੱਗ ਪਏ ਹਨ ਅਤੇ ਕਹਿੰਦੇ ਹਨ ਕਿ ਅਸੀਂ ਦੋ ਸਾਲਾਂ ਵਿੱਚ ਉਹ ਕਰ ਦਿੱਤਾ ਹੈ ਜੋ 70 ਸਾਲਾਂ ਵਿੱਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਮਿਲਣ ਤੋਂ ਬਾਅਦ ਪੰਜਾਬ ਦੇ ਕਈ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਫ਼ੈਸਲਾ ਰੱਦ ਕਰ ਦਿੱਤਾ ਅਤੇ ਕਈ ਵਾਪਸ ਆ ਗਏ। 

ਉਨ੍ਹਾਂ ਬਿਜਲੀ ਵਿਭਾਗ ਵਿੱਚ ਐਸ.ਡੀ.ਓ ਬਣੀ ਇੱਕ ਲੜਕੀ ਦੀ ਕਹਾਣੀ ਸੁਣਾਉਂਦੇ ਹੋਏ ਕਿਹਾ ਕਿ ਲੜਕੀ ਕੈਨੇਡਾ ਜਾਣ ਵਾਲੀ ਸੀ, ਇਸ ਲਈ ਉਸਦੇ ਪਰਿਵਾਰ ਵਾਲਿਆਂ ਨੇ ਪੈਸਿਆਂ ਦਾ ਬੜੀ ਮੁਸ਼ਕਲ ਨਾਲ ਇੰਤਜ਼ਾਮ ਕੀਤਾ ਸੀ, ਪਰ ਜਾਣ ਤੋਂ ਕੁਝ ਦਿਨ ਪਹਿਲਾਂ ਉਸਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਮਿਲ ਗਿਆ ਅਤੇ ਫਿਰ ਉਸ ਨੇ ਬਾਹਰ ਜਾਣ ਦਾ ਫ਼ੈਸਲਾ ਬਦਲ ਦਿੱਤਾ।

ਉਨ੍ਹਾਂ ਕਿਹਾ ਕਿ ਨੌਕਰੀਆਂ ਦੇ ਮਾਮਲੇ ਵਿੱਚ ਮੈਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਵੀ ਨਹੀਂ ਸੁਣਦਾ। ਇੱਕ ਵਾਰ ਮੇਰੇ ਇੱਕ ਵਿਧਾਇਕ ਨੇ ਮੈਨੂੰ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਨੌਕਰੀ ਦੇਣ ਦੀ ਸਿਫ਼ਾਰਸ਼ ਕੀਤੀ ਤਾਂ ਮੈਂ ਉਸ ਨੂੰ ਤੁਰੰਤ ਮਨਾ ਕਰ ਦਿੱਤਾ ਅਤੇ ਭਵਿੱਖ ਵਿੱਚ ਅਜਿਹੀਆਂ ਸਿਫ਼ਾਰਸ਼ਾਂ ਨਾ ਕਰਨ ਦੀ ਚੇਤਾਵਨੀ ਦਿੱਤੀ।

ਭਗਵੰਤ ਮਾਨ ਨੇ ਕਿਹਾ ਕਿ ਮੈਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਦਾ। ਸਰਕਾਰ ਬਣਨ ਤੋਂ ਬਾਅਦ ਅਸੀਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਲਈ ਇੱਕ ਨੰਬਰ ਜਾਰੀ ਕੀਤਾ। ਉਸ ਨੰਬਰ 'ਤੇ ਆਈਆਂ ਸ਼ਿਕਾਇਤਾਂ ਦੇ ਆਧਾਰ 'ਤੇ ਅਸੀਂ 850 ਤੋਂ ਵੱਧ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। 

ਇੱਕ ਵਾਰ ਜਦੋਂ ਅਸੀਂ ਰਜਿਸਟਰੀ ਦਫ਼ਤਰ ਦੇ ਤਿੰਨ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਤਾਂ ਅਸੀਂ ਮਾਮਲੇ ਦੀ ਜਾਂਚ ਕਰਕੇ ਹੁਕਮ ਜਾਰੀ ਕੀਤਾ ਕਿ ਰਜਿਸਟਰੀ ਦੇ ਕਾਗ਼ਜ਼ 'ਤੇ ਲਿਖੇ ਸ਼ਬਦ ਸਰਲ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਤਾਂ ਜੋ ਕੋਈ ਵੀ ਆਮ ਆਦਮੀ ਅਤੇ ਕਿਸਾਨ ਇਸ ਨੂੰ ਪੜ੍ਹ ਸਕੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਦੀ ਬਰਬਾਦੀ ਨਾ ਹੋਵੇ।  

ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ। ਇਸ ਨਾਲ ਬਿਜਲੀ ਉਤਪਾਦਨ ਵਿੱਚ ਕਾਫ਼ੀ ਵਾਧਾ ਹੋ ਹੋਵੇਗਾ ਅਤੇ ਬਿਜਲੀ ਵੀ ਹੋਰ ਸਸਤੀ ਹੋ ਜਾਵੇਗੀ। ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਉਹ ਔਰਤਾਂ ਦੀਆਂ ਚੁੰਨ੍ਹਿਆਂ ਦੇ ਪੈਸੇ ਵੀ ਖਾ ਗਈ। 

ਉਨ੍ਹਾਂ (ਹਰਸਿਮਰਤ ਬਾਦਲ) ਨੇ 200 ਰੁਪਏ ਦੀ ਚੁੰਨੀ ਖ਼ੁਦ ਲੈ ਲਈ ਅਤੇ 50 ਰੁਪਏ ਦੀ ਚੁੰਨੀ ਔਰਤਾਂ ਨੂੰ ਦੇ ਦਿੱਤੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਤਾਂ ਪੰਜਾਬੀ ਵੀ ਚੰਗੀ ਤਰ੍ਹਾਂ ਬੋਲਣੀ ਨਹੀਂ ਆਉਂਦੀ। ਸੁਖਬੀਰ ਬਾਦਲ 'ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਵਿੱਚ ਹਰ ਕਮਰੇ ਦੇ ਨਾਲ ਇੱਕ ਪੂਲ ਹੈ। 

ਉਨ੍ਹਾਂ ਕਿਹਾ ਕਿ ਉਹ ਸੁਖ-ਵਿਲਾਸ ਨੂੰ ਪੰਜਾਬ ਸਰਕਾਰ ਦੇ ਕਬਜ਼ੇ ਵਿਚ ਲੈ ਕੇ ਇਸ ਨੂੰ ਸਕੂਲ ਵਿਚ ਬਦਲ ਦੇਣਗੇ । ਇਹ ਪਹਿਲਾ ਸਕੂਲ ਹੋਵੇਗਾ ਜਿਸ ਦੇ ਹਰ ਕਮਰੇ ਨਾਲ ਇਕ ਪੂਲ ਹੋਵੇਗਾ। ਇਸਦੇ ਲਈ ਅਸੀਂ ਇੱਕ ਸਲੋਗਨ ਵੀ ਤਿਆਰ ਕੀਤਾ ਹੈ, 'ਦੁਨੀਆ ਦਾ ਪਹਿਲਾ ਸਕੂਲ, ਜਿਸ ਦੇ ਹਰ ਕਮਰੇ ਦੇ ਪਿੱਛੇ ਇੱਕ ਪੂਲ ਹੈ।'

ਬਾਦਲ ਪਰਿਵਾਰ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ ਅਤੇ ਨਾ ਹੀ ਕੇਂਦਰ ਕੋਲ ਪੰਜਾਬ ਦਾ ਕੋਈ ਮੁੱਦਾ ਉਠਾਇਆ, ਸਿਰਫ਼ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ - ਗੁਰਮੀਤ ਖੁੱਡੀਆਂ

ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ। ਉਨ੍ਹਾਂ ਨੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਮੰਤਰੀ ਹੁੰਦਿਆਂ ਹੋਏ ਵੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦਾ ਮੁੱਦਾ ਨਹੀਂ ਉਠਾਇਆ, ਉਲਟਾ ਉਨ੍ਹਾਂ ਨੇ ਆਪਣੀ ਸਹਿਮਤੀ ਦੇ ਕੇ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ’ਤੇ ਦਸਤਖ਼ਤ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Khudian , Bathinda , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD