बिम्सटेक सदस्य देशों के विदेश मंत्रियों ने आज प्रधानमंत्री श्री नरेन्द्र मोदी से संयुक्त रूप से मुलाकात की। प्रधानमंत्री ने मंत्रियों के समूह के साथ कनेक्टिविटी, ऊर्जा, व्यापार, स्वास्थ्य, कृषि, विज्ञान, सुरक्षा और लोगों के बीच आदान-प्रदान सहित विभिन्न क्षेत्रों में आपसी सहयोग को और मजबूत करने पर सार्थक चर्चा की। उन्होंने आर्थिक और सामाजिक विकास के इंजन के रूप में बिम्सटेक की भूमिका पर बल दिया।
प्रधानमंत्री ने एक शांतिपूर्ण, समृद्ध, हर स्थिति के अनुकूल और सुरक्षित बिम्सटेक क्षेत्र के लिए भारत की प्रतिबद्धता की पुष्टि की तथा भारत की ‘नेबरहुड फर्स्ट’ और ‘लुक ईस्ट’ नीतियों के साथ-साथ क्षेत्र में सभी के लिए सुरक्षा और विकास के संदर्भ में सागर विजन में इसके महत्व पर प्रकाश डाला। प्रधानमंत्री ने सितम्बर में होने वाले आगामी बिम्सटेक शिखर सम्मेलन के लिए थाईलैंड को भारत का पूर्ण समर्थन व्यक्त किया।
BIMSTEC Foreign Ministers call on Prime Minister Narendra Modi
PM discusses further strengthening regional cooperation in diverse areas
New Delhi
Foreign Ministers from the BIMSTEC Member States paid a joint call on Prime Minister Shri Narendra Modi today. PM had fruitful discussions with the group of Ministers on further strengthening the regional cooperation in diverse areas including connectivity, energy, trade, health, agriculture, science, security and people to people exchanges. He stressed on the role of BIMSTEC as an engine for economic and social growth.
He reaffirmed India's commitment to a peaceful, prosperous, resilient and safe BIMSTEC region and highlighted its significance to India’s Neighbourhood First and Look East Policies as well as in its SAGAR vision for Security and Growth for All in the Region. PM expressed India’s full support to Thailand for the upcoming BIMSTEC Summit to be held in September.
ਬਿਮਸਟੇਕ ਵਿਦੇਸ਼ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ
ਨਵੀਂ ਦਿੱਲੀ
ਬਿਮਸਟੇਕ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਸਾਂਝੇ ਤੌਰ ‘ਤੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਮੰਤਰੀਆਂ ਦੇ ਸਮੂਹ ਦੇ ਨਾਲ ਕਨੈਕਟੀਵਿਟੀ, ਐਨਰਜੀ, ਟ੍ਰੇਡ, ਹੈਲਥ, ਐਗਰੀਕਲਚਰ, ਸਾਇੰਸ, ਸਕਿਉਰਿਟੀ ਅਤੇ ਲੋਕਾਂ ਦੇ ਦਰਮਿਆਨ ਅਦਾਨ-ਪ੍ਰਦਾਨ ਸਹਿਤ ਵਿਭਿੰਨ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਸਾਰਥਕ ਚਰਚਾ ਕੀਤੀ। ਉਨ੍ਹਾਂ ਨੇ ਆਰਥਿਕ ਅਤੇ ਸਮਾਜਿਕ ਵਿਕਾਸ ਦੇ ਇੰਜਣ ਦੇ ਰੂਪ ਵਿੱਚ ਬਿਮਸਟੇਕ ਦੀ ਭੂਮਿਕਾ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਇੱਕ ਸ਼ਾਂਤੀਪੂਰਨ, ਸਮ੍ਰਿੱਧ, ਹਰ ਸਥਿਤੀ ਦੇ ਅਨੁਕੂਲ ਅਤੇ ਸੁਰੱਖਿਅਤ ਬਿਮਸਟੇਕ ਖੇਤਰ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ ਅਤੇ ਭਾਰਤ ਦੀ ‘ਨੇਬਰਹੁੱਡ ਫਸਟ’ ਅਤੇ ‘ਲੁੱਕ ਈਸਟ’ ਨੀਤੀਆਂ ਦੇ ਨਾਲ-ਨਾਲ ਖੇਤਰ ਵਿੱਚ ਸਾਰਿਆਂ ਲਈ ਸੁਰੱਖਿਆ ਅਤੇ ਵਿਕਾਸ ਦੇ ਸੰਦਰਭ ਵਿੱਚ ਸਾਗਰ ਵਿਜ਼ਨ ਵਿੱਚ ਇਸ ਦੇ ਮਹੱਤਵ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਸਤੰਬਰ ਵਿੱਚ ਹੋਣ ਵਾਲੇ ਅਗਾਮੀ ਬਿਮਸਟੇਕ ਸਮਿਟ ਦੇ ਲਈ ਥਾਈਲੈਂਡ ਨੂੰ ਭਾਰਤ ਦਾ ਪੂਰਨ ਸਮਰਥਨ ਵਿਅਕਤ ਕੀਤਾ।