Wednesday, 22 July 2026

 

 

खास खबरें लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी मुख्य निर्वाचन अधिकारी ने की विशेष गहन पुनरीक्षण पर समीक्षा बैठक आईआईएचएमआर यूनिवर्सिटी कॉन्वोकेशन 2026: 506 स्टूडेंट्स को मिली डिग्रियां नाबार्ड ने बदली हरियाणा के ग्रामीण आँचल की तस्वीर विपुल गोयल की अध्यक्षता में एच.ए.डी.सी की 8वीं बोर्ड बैठक संपन्न आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम डॉ. हिमांशु अग्रवाल द्वारा सेवा केंद्र और सब-रजिस्ट्रार कार्यालय का औचक निरीक्षण जिला प्रशासन ने स्वतंत्रता दिवस समारोह की तैयारियां शुरू की शाह के इशारों पर नाच रहे हैं मान: अमरिंदर सिंह राजा वड़िंग प्रितपाल सिंह बलियावाल ने हलका साहनेवाल के बांधों की मरम्मत और अवैध खनन के लिए डिप्टी कमिश्नर को सौंपा ज्ञापन पीएम आवास के बाहर प्रदर्शन, राहुल गांधी से डॉ. जितेंद्र सिंह ने की बातचीत ‘मुख्यमंत्री का कार्यकर्ताओं के साथ संवाद’ कार्यक्रम शुरू गुलाब चंद कटारिया ने समावेशी समाज के निर्माण का किया आह्वान ज्ञानेश कुमार ने ब्राजील के राजदूत से की मुलाकात

 

संगरूर को औद्योगिक रूप से विकसित करने के लिए बनाई जाएगी व्यापक योजना : रवनीत सिंह बिट्टू

संगरूर जिले के सभी रेलवे स्टेशनों को बनाया जाएगा अत्याधुनिक: रवनीत बिट्टू

Ravneet Singh Bittu, BJP, Bharatiya Janata Party
Listen to this article

Web Admin

Web Admin

5 Dariya News

संगरूर , 28 Jul 2024

Last updated on: Jul 28, 2024, 00:00 IST

केंद्रीय रेल एवं खाद्य प्रसंस्करण उद्योग राज्य मंत्री रवनीत सिंह बिट्टू ने आज संगरूर का दौरा किया। भारतीय जनता पार्टी के प्रदेश उपाध्यक्ष एवं पूर्व स्थानीय विधायक अरविंद खन्ना के प्रयासों से पहुंचे श्री बिट्टू ने स्थानीय लोगों से बातचीत करते हुए संगरूर की समस्याओं का जायजा लिया। उन्होंने कहा कि केंद्र सरकार द्वारा विशेष योजना बनाकर संगरूर जिले को औद्योगिक तौर पर विकसित किया जाएगा। उन्होंने कहा कि प्रधानमंत्री श्री नरेंद्र मोदी के नेतृत्व में केंद्र सरकार देश को हर मोर्चे पर अग्रणी बनाने के लिए प्रतिबद्ध है।

उन्होंने कहा कि इस बार भाजपा सरकार ने अपना रेल बजट पांच हजार करोड़ रुपये से अधिक रखा है, जिससे पंजाब समेत देशभर के रेलवे स्टेशनों को अत्याधुनिक बनाया जाएगा। उन्होंने कहा कि पंजाब की लगभग सभी रेलवे लाइनों का विद्युतीकरण हो चुका है। उन्होंने कहा कि संगरूर जिले के सभी रेलवे स्टेशनों को अपग्रेड किया जाएगा। श्री बिट्टू ने राज्य की आम आदमी सरकार द्वारा केंद्रीय वित्त आयोग की बैठक के बहिष्कार को दुर्भाग्यपूर्ण बताते हुए कहा कि यह राज्य के लिए दुर्भाग्यपूर्ण है।

उन्होंने कहा कि जब राज्य सरकार के पास काम कराने के लिए फंड नहीं है तो वे केंद्र के प्रयासों का बहिष्कार कर क्या साबित करना चाहते हैं। उन्होंने कहा कि इस सरकार की खराब नीतियों के कारण कई केंद्रीय परियोजनाएं रद्द कर दी गयी हैं। उन्होंने कहा कि राज्य सरकार की नीतियां पंजाब के हित में नहीं हैं। उन्होंने कहा कि मुख्यमंत्री समेत सभी मंत्री हवा-हवाई बातें कर जनता का ध्यान भटका रहे हैं।

इस अवसर पर संगरूर के प्रमुख व्यक्तियों ने श्री बिट्टू को रेलवे स्टेशन के विकास, संगरूर के लिए विशेष पैकेज का प्रावधान आदि सहित अन्य कठिनाइयों और मांगों का उल्लेख किया, जिस पर केंद्रीय राज्य मंत्री ने आश्वासन दिया कि वह इस संबंध में गंभीरता से प्रयास करेंगे। पूर्व विधायक अरविंद खन्ना ने केंद्रीय राज्य मंत्री के संगरूर दौरे के लिए धन्यवाद करते हुए कहा कि उन्हें पूरा विश्वास है कि रवनीत सिंह बिट्टू संगरूर निवासियों की मांगों का उचित समाधान निकालेंगे।

ਸੰਗਰੂਰ ਨੂੰ ਉਦਯੋਗਿਕ ਪੱਖੋਂ ਵਿਕਸਿਤ ਕਰਨ ਲਈ ਬਣੇਗੀ ਵਿਆਪਕ ਯੋਜਨਾ : ਰਵਨੀਤ ਸਿੰਘ ਬਿੱਟੂ 

ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਬਨਣਗੇ ਅਤਿ ਆਧੁਨਿਕ: ਰਵਨੀਤ ਬਿੱਟੂ

ਸੰਗਰੂਰ

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੰਗਰੂਰ ਦਾ ਦੌਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਥਾਨਕ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਯਤਨਾਂ ਦੀ ਬਦੌਲਤ ਪੁੱਜੇ ਸ਼੍ਰੀ ਬਿੱਟੂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਉਲੀਕ ਕੇ ਸੰਗਰੂਰ ਜ਼ਿਲ੍ਹੇ ਨੂੰ ਉਦਯੋਗਿਕ ਪੱਖ ਤੋਂ ਵਿਕਸਿਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਨੂੰ ਹਰ ਪੱਖ ਤੋਂ ਮੋਹਰੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਇਸ ਵਾਰ ਆਪਣਾ ਰੇਲਵੇ ਬਜਟ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਰੱਖਿਆ ਗਿਆ ਹੈ। ਜਿਸ ਦੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਰੇਲਵੇ ਸਟੇਸ਼ਨ ਅਤਿ ਆਧੁਨਿਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਤਕਰੀਬਨ ਸਾਰੀਆਂ ਰੇਲਵੇ ਲਾਇਨਾਂ ਦਾ ਬਿਜਲੀਕਰਨ ਹੋ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਅੱਪਗ੍ਰੇਡ ਕੀਤੇ ਜਾਣਗੇ। ਸੂਬੇ ਦੀ ਆਮ ਆਦਮੀ ਸਰਕਾਰ ਵੱਲੋਂ ਕੇਂਦਰੀ ਵਿੱਤ ਕਮਿਸ਼ਨ ਦੀ ਮੀਟਿੰਗ ਦਾ ਬਾਈਕਾਟ ਕਰਨ ਨੂੰ ਮੰਦਭਾਗਾ ਦੱਸਦਿਆਂ ਸ਼੍ਰੀ ਬਿੱਟੂ ਨੇ ਕਿਹਾ ਕਿ ਇਹ ਸੂਬੇ ਲਈ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਕੋਲ ਕੰਮ ਕਰਵਾਉਣ ਲਈ ਕੋਈ ਫੰਡ ਹੀ ਨਹੀਂ ਹੈ ਤਾਂ ਕੇਂਦਰ ਦੇ ਯਤਨਾਂ ਦਾ ਬਾਈਕਾਟ ਕਰਕੇ ਉਹ ਕੀ ਸਾਬਿਤ ਕਰਨਾ ਚਾਹੁੰਦੇ ਹਨ। 

ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਕਿੰਨੇ ਹੀ ਕੇਂਦਰੀ ਪ੍ਰੋਜੈਕਟ ਰੱਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਪੂਰੇ ਮੰਤਰੀ ਹਵਾਈ ਗੱਲਾਂ ਕਰਕੇ ਲੋਕਾਂ ਦਾ ਧਿਆਨ ਭਟਕਾ ਰਹੇ ਹਨ।ਇਸ ਮੌਕੇ ਸੰਗਰੂਰ ਦੇ ਮੋਹਤਬਰ ਵਿਅਕਤੀਆਂ ਨੇ ਸ਼੍ਰੀ ਬਿੱਟੂ ਕੋਲ ਰੇਲਵੇ ਸਟੇਸ਼ਨ ਦੇ ਵਿਕਾਸ, ਸੰਗਰੂਰ ਲਈ ਵਿਸ਼ੇਸ਼ ਪੈਕੇਜ਼ ਮੁਹੱਈਆ ਕਰਵਾਉਣ ਆਦਿ ਸਮੇਤ ਹੋਰ ਮੁਸ਼ਕਿਲਾਂ ਅਤੇ ਮੰਗਾਂ ਦਾ ਜ਼ਿਕਰ ਕੀਤਾ। 

ਜਿਸ ਪ੍ਰਤੀ ਕੇਂਦਰੀ ਰਾਜ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਗੰਭੀਰਤਾ ਨਾਲ ਯਤਨ ਕਰਨਗੇ।ਕੇਂਦਰੀ ਰਾਜ ਮੰਤਰੀ ਦੀ ਸੰਗਰੂਰ ਫੇਰੀ ਲਈ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਤੇ ਪੂਰਨ ਭਰੋਸਾ ਹੈ ਕਿ ਰਵਨੀਤ ਸਿੰਘ ਬਿੱਟੂ ਸੰਗਰੂਰ ਵਾਸੀਆਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਕੱਢਣਗੇ।

 

Tags: Ravneet Singh Bittu , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD