सरकारी बाल घरों और ऑब्जर्वेशन होम्स/विशेष घरों में रहने वाले बच्चों के भविष्य को बेहतर बनाने के लिए ऐतिहासिक पहल करते हुए, सामाजिक सुरक्षा, महिला और बाल विकास संबंधी कैबिनेट मंत्री डॉ. बलजीत कौर ने आज छतबीड़ में चेन्नई आधारित एनजीओ नालंदावे फाउंडेशन के साथ समझौता (एमओयू) पर हस्ताक्षर करने की घोषणा की ताकि इन बच्चों के बेहतर पुनर्वास के लिए कला-आधारित तंदुरुस्ती और परिवर्तन परियोजना शुरू की जा सके।
इस कदम को पंजाब राज्य में अपनी तरह का पहला और अभिनव कदम बताते हुए, सामाजिक सुरक्षा, महिला और बाल विकास मंत्री डॉ. बलजीत कौर ने कहा कि पंजाब के मुख्यमंत्री स.भगवंत सिंह मान के दिशा-निर्देशों के तहत, पंजाब की सरकारी बाल देखभाल संस्थाओं में रह रहे बेसहारा और जरूरतमंद बच्चों की देखभाल और सुरक्षा के साथ-साथ कानूनी प्रक्रियाओं का सामना कर रहे बच्चों को 21वीं सदी के योग्य नागरिक बनाने के लिए उन्हें कौशल, रोजगार, करियर गाइडेंस, मानसिक और शारीरिक तंदुरुस्ती और शैक्षिक सहायता के बेहतर अवसर प्रदान किए जाएंगे, ताकि उन्हें एक सुरक्षित पुनर्वास प्रदान किया ज सके।
पत्रकारों से बातचीत करते हुए उन्होंने कहा कि हर बच्चे का कोई न कोई सपना होता है, लेकिन सरकारी बाल देखभाल संस्थाओं (सी.सी.आई.) में परिवारों के बिना रह रहे बच्चों के मामले में स्थिति कुछ दयनीय हो जाती है। बाल घरों में बच्चे बहुत कोमल स्वभाव के होते हैं, इसलिए उनके भविष्य को दिशा देने के लिए अतिरिक्त देखभाल की आवश्यकता होती है।
उनमें से कई के भीतर प्रतिभा छिपी होती है, जिसे अधिक प्रयास से उभारने की आवश्यकता होती है। इन मामलों में, यह एनजीओ, जो पहले ही तमिलनाडु, आंध्र प्रदेश, झारखंड और दिल्ली सी.सी.आई. में काम कर चुका है, इन बच्चों की बेहतरी के लिए पढ़ाई-लिखाई जैसे बुनियादी साक्षरता कौशल में आवश्यक सहायता प्रदान करने और 6-18 साल की उम्र के बच्चों के लिए व्यावसायिक प्रशिक्षण और करियर काउंसलिंग में मददगार साबित होगा।
उन्होंने कहा कि इस कार्यक्रम को पहले चरण में 6 सरकारी बाल घरों और 5 निगरानी/विशेष घरों में चलाया जाएगा और अगले चरण में इसका दायरा सरकारी सहायता प्राप्त 4 बाल घरों तक बढ़ाया जाएगा। मंत्री ने कहा कि आज जब उन्होंने छतबीड़ चिड़ियाघर के विशेष दौरे पर आए इन बच्चों के साथ दोपहर के भोजन के बाद बातचीत की, तो यह हर किसी के लिए दिल को छू लेने वाली कहानी थी क्योंकि इनमें से हर बच्चा अपने दिल में कोई बड़ा सपना संजोए बैठा है।
8वीं कक्षा की पढ़ाई कर रही एक लड़की सेना में कप्तान बनना चाहती है जबकि दूसरी भारतीय सेना में जाना चाहती है। इसी तरह, लड़कों में से एक पुलिस में भर्ती होना चाहता है और दूसरा गायक बनना चाहता है। उन्होंने कहा कि बाल देखभाल संस्थाओं का संचालन करने वाले विभाग की मंत्री होने के नाते, इन बच्चों के भविष्य और 18 साल के बाद के पुनर्वास की पूरी जिम्मेदारी हमारी है।
इस दौरान मंत्री ने चिड़ियाघर में पौधे भी लगाए और सभी से अधिक से अधिक पेड़ लगाने की अपील की। पंजाब सरकार के पंजाब विकास आयोग के सदस्य अनुराग कुंडू ने अपने संबोधन में विकास कार्यों की सराहना करते हुए कहा कि हर राज्य आने वाली पीढ़ियों के प्रति अपने कर्तव्यों को निभाने के लिए प्रतिबद्ध है और मुख्यमंत्री भगवंत सिंह मान के नेतृत्व में पंजाब सरकार विकास के रास्ते पर बड़ी प्रगति कर रही है।
उन्होंने बच्चों को बड़े सपने देखने और लक्ष्य प्राप्ति तक अपने सपनों के लिए मेहनत करते रहने के लिए प्रेरित किया। उन्होंने कहा कि जितनी मेहनत हम करते हैं वह हमारी किस्मत को मजबूत और खुशहाल बनाती है। महिला एवं बाल विकास विभाग की निदेशक डॉ. शेना अग्रवाल ने धन्यवाद प्रस्ताव में कहा कि विभाग बाल घरों/देखभाल संस्थाओं के बच्चों में मूल्यों और कौशल आधारित व्यावसायिक शिक्षा का माहौल बनाने के लिए आज सी.ई.ओ. श्रीराम वी. के साथ हस्ताक्षर किए गए समझौते का अधिकतम लाभ उठाएगा।
सी.ई.ओ. श्रीराम वी. ने मंत्री को पंजाब में सी.सी.आई. में रह रहे बच्चों के भविष्य को आकार देने के लिए कला-आधारित उद्देश्य के उत्कृष्ट संभावित परिणामों का आश्वासन दिया।
ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਲਾ ਉਦੇਸ਼ ਰਾਹੀਂ ਬੱਚਿਆਂ ਨੂੰ ਸਮਰੱਥ ਬਣਾਉਣ ਲਈ ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਕਰਨ ਦਾ ਕੀਤਾ ਐਲਾਨ
ਛੱਤਬੀੜ (ਐਸ.ਏ.ਐਸ. ਨਗਰ)
ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਬੱਚਿਆਂ ਦੇ ਬਿਹਤਰ ਪੁਨਰਵਾਸ ਲਈ ਕਲਾ-ਆਧਾਰਿਤ ਤੰਦਰੁਸਤੀ ਅਤੇ ਤਬਦੀਲੀ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਸਕੇ।
ਇਸ ਕਦਮ ਨੂੰ ਪੰਜਾਬ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਤੇ ਨਵੇਕਲਾ ਕਦਮ ਕਰਾਰ ਦਿੰਦਿਆਂ ਸਮਾਜਿਕ ਸੁੱਰਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸਰਕਾਰੀ ਬਾਲ ਸੰਭਾਲ ਸੰਸਥਾਵਾਂ ਵਿੱਚ ਰਹਿ ਰਹੇ ਬੇਸਹਾਰਾ ਬੱਚਿਆਂ ਸਮੇਤ ਲੋੜਵੰਦ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰ ਰਹੇ ਬੱਚਿਆਂ ਨੂੰ 21ਵੀਂ ਸਦੀ ਦੇ ਹਾਣੀ ਬਣਾਉਣ ਲਈ ਹੁਨਰ, ਰੁਜ਼ਗਾਰ, ਕਰੀਅਰ ਗਾਈਡੈਂਸ, ਮਾਨਸਿਕ ਅਤੇ ਸਰੀਰਕ ਤੰਦਰੁਸਤੀ ਅਤੇ ਅਕਾਦਮਿਕ ਸਹਾਇਤਾ ਵਿੱਚ ਜਾਣ-ਪਛਾਣ ਅਤੇ ਲੋੜ-ਅਧਾਰਿਤ ਮੁਲਾਂਕਣ ਲਈ ਬਿਹਤਰ ਮੌਕੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਇੱਕ ਸੁਰੱਖਿਅਤ ਪੁਨਰਵਾਸ ਪ੍ਰਦਾਨ ਕੀਤਾ ਜਾ ਸਕੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਬੱਚੇ ਦਾ ਕੋਈ ਨਾ ਕੋਈ ਸੁਪਨਾ ਹੁੰਦਾ ਹੈ, ਪਰ ਸਰਕਾਰੀ ਬਾਲ ਸੰਭਾਲ ਸੰਸਥਾਵਾਂ (ਸੀ.ਸੀ.ਆਈ.) ਵਿੱਚ ਪਰਿਵਾਰਾਂ ਤੋਂ ਬਿਨਾਂ ਰਹਿ ਰਹੇ ਬੱਚਿਆਂ ਦੇ ਮਾਮਲੇ ਵਿੱਚ ਸਥਿਤੀ ਕੁਝ ਤਰਸਯੋਗ ਬਣ ਜਾਂਦੀ ਹੈ। ਬਾਲ ਘਰਾਂ ਵਿੱਚ ਬੱਚੇ ਬਹੁਤ ਕੋਮਲ-ਚਿੱਤ ਹੁੰਦੇ ਹਨ , ਇਸ ਲਈ ਉਹਨਾਂ ਦੇ ਭਵਿੱਖ ਨੂੰ ਸੇਧ ਦੇਣ ਲਈ ਵਾਧੂ ਦੇਖਭਾਲ ਦੀ ਲੋੜ ਹੁੰਦੀ ਹੈ।
ਉਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਅੰਦਰੂਨੀ ਪ੍ਰਤਿਭਾ ਹੈ ਜਿਸ ਨੂੰ ਹੋਰ ਮਿਹਨਤ ਨਾਲ ਉਜਾਗਰ ਕਰਨ ਦੀ ਲੋੜ ਹੈ। ਇਹਨਾਂ ਮਾਮਲਿਆਂ ਵਿੱਚ, ਇਹ ਐਨਜੀਓ ਜੋ ਪਹਿਲਾਂ ਹੀ ਤਾਮਿਲਨਾਡ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਦਿੱਲੀ ਸੀ.ਸੀ.ਆਈ. ਵਿੱਚ ਕੰਮ ਕਰ ਚੁੱਕੀ ਹੈ, ਇਨ੍ਹਾਂ ਬੱਚਿਆਂ ਦੀ ਬਿਹਤਰੀ ਨੂੰ ਹੋਰ ਵਧਾਉਣ ਲਈ, ਪੜ੍ਹਨ- ਲਿਖਣ ਜਿਹੇ ਬੁਨਿਆਦੀ ਸਾਖਰਤਾ ਹੁਨਰ ਵਿੱਚ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਅਤੇ 6-18 ਸਾਲ ਦੀ ਉਮਰ ਦੇ ਬੱਚਿਆਂ ਲਈ ਵੋਕੇਸ਼ਨਲ ਟਰੇਨਿੰਗ ਅਤੇ ਕਰੀਅਰ ਕਾਉਂਸਲਿੰਗ ਲਈ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪਹਿਲੇ ਪੜਾਅ ਵਿੱਚ 6 ਸਰਕਾਰੀ ਬਾਲ ਘਰਾਂ ਅਤੇ 05 ਨਿਗਰਾਨ/ਵਿਸ਼ੇਸ਼ ਘਰਾਂ ਤੱਕ ਵਿੱਚ ਚਲਾਇਆ ਜਾਵੇਗਾ ਅਤੇ ਅਗਲੇ ਗੇੜ ਵਿੱਚ ਇਸ ਦਾ ਦਾਇਰਾ ਸਰਕਾਰੀ ਸਹਾਇਤਾ ਪ੍ਰਾਪਤ 4 ਬਾਲ ਘਰਾਂ ਤੱਕ ਵਧਾਇਆ ਜਾਵੇਗਾ। ਮੰਤਰੀ ਨੇ ਕਿਹਾ ਕਿ ਅੱਜ ਜਦੋਂ ਉਨ੍ਹਾਂ ਛੱਤਬੀੜ ਚਿੜੀਆਘਰ ਦੇ ਵਿਸ਼ੇਸ਼ ਦੌਰੇ ’ਤੇ ਸੱਦੇ ਗਏ ਇਨ੍ਹਾਂ ਬੱਚਿਆਂ ਨਾਲ ਦੁਪਹਿਰ ਦੇ ਖਾਣੇ ਤੋਂ ਬਾਅਦ ਗੱਲਬਾਤ ਕੀਤੀ ਤਾਂ ਇਹ ਹਰ ਇੱਕ ਲਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸੀ ਕਿਉਂਕਿ ਇਨ੍ਹਾਂ ਵਿੱਚੋਂ ਹਰੇਕ ਬੱਚਾ ਆਪਣੇ ਦਿਲ ਅੰਦਰ ਕੋਈ ਵੱਡਾ ਸੁਪਨਾ ਸੰਜੋਈ ਬੈਠਾ ਹੈ।
8ਵੀਂ ਜਮਾਤ ਦੀ ਪੜ੍ਹਾਈ ਕਰ ਰਹੀ ਇਕ ਲੜਕੀ ਫੌਜ ਵਿਚ ਕੈਪਟਨ ਬਣਨਾ ਚਾਹੁੰਦੀ ਹੈ ਜਦਕਿ ਦੂਜੀ ਭਾਰਤੀ ਫੌਜ ਵਿਚ ਜਾਣ ਡੀ ਇਛੁੱਕ ਹੈ। ਇਸੇ ਤਰ੍ਹਾਂ ਮੁੰਡਿਆਂ ਵਿੱਚ, ਇੱਕ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦਾ ਹੈ ਅਤੇ ਦੂਜਾ ਗਾਇਕ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਬਾਲ ਸੰਭਾਲ ਸੰਸਥਾਵਾਂ ਨੂੰ ਚਲਾ ਰਹੇ ਵਿਭਾਗ ਦੀ ਮੰਤਰੀ ਹੋਣ ਦੇ ਨਾਤੇ, ਇਨ੍ਹਾਂ ਬੱਚਿਆਂ ਦੇ ਭਵਿੱਖ ਅਤੇ 18 ਸਾਲ ਤੋਂ ਬਾਅਦ ਦੇ ਪੁਨਰਵਾਸ ਦੀ ਪੂਰੀ ਜ਼ਿੰਮੇਵਾਰੀ ਸਾਡੀ ਹੈ।
ਇਸ ਦੌਰਾਨ ਮੰਤਰੀ ਨੇ ਚਿੜੀਆਘਰ ਵਿੱਚ ਪੌਦੇ ਵੀ ਲਗਾਏ ਅਤੇ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਦੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਆਪਣੇ ਸੰਬੋਧਨ ਵਿੱਚ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਸੂਬਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣੇ ਫਰਜ਼ ਨਿਭਾਉਣ ਲਈ ਪਾਬੰਦ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਵਿਕਾਸ ਦੇ ਰਾਹ ਤੇ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਉਨ੍ਹਾਂ ਬੱਚਿਆਂ ਨੂੰ ਵੱਡੇ ਸੁਪਨੇ ਲੈਣ ਅਤੇ ਟੀਚਾ ਪ੍ਰਾਪਤ ਹੋਣ ਤੱਕ ਆਪਦੇ ਸੁਪਨੇ ਲਈ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੰਨੀ ਮਿਹਨਤ ਅਸੀਂ ਕਰਦੇ ਹਾਂ ਉਹ ਸਾਡੀ ਕਿਸਮਤ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਂਦੀ ਹੈ। ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ: ਸ਼ੇਨਾ ਅਗਰਵਾਲ ਨੇ ਧੰਨਵਾਦ ਮਤਾ ਵਿੱਚ ਕਿਹਾ ਕਿ ਵਿਭਾਗ ਬਾਲ ਘਰਾਂ /ਦੇਖਭਾਲ ਸੰਸਥਾਵਾਂ ਦੇ ਬੱਚਿਆਂ ਵਿੱਚ ਕਦਰਾਂ-ਕੀਮਤਾਂ ਅਤੇ ਹੁਨਰ ਅਧਾਰਤ ਕਿੱਤਾਮੁਖੀ ਸਿੱਖਿਆ ਦਾ ਮਾਹੌਲ ਪੈਦਾ ਕਰਨ ਲਈ ਅੱਜ ਸੀ.ਈ.ਓ. ਸ਼੍ਰੀਰਾਮ ਵੀ. ਨਾਲ ਸਹੀਬੱਧ ਕੀਤੇ ਗਏ ਸਮਝੌਤੇ ਦਾ ਵੱਧ ਤੋਂ ਵੱਧ ਲਾਭ ਉਠਾਏਗਾ।
ਸੀ.ਈ.ਓ. ਸ੍ਰੀਰਾਮ ਵੀ ਨੇ ਮੰਤਰੀ ਨੂੰ ਪੰਜਾਬ ਵਿੱਚ ਸੀ.ਸੀ.ਆਈ. ਵਿੱਚ ਰਹਿ ਰਹੇ ਬੱਚਿਆਂ ਦੇ ਭਵਿੱਖ ਨੂੰ ਸੇਧ ਦੇਣ ਲਈ ਕਲਾ-ਅਧਾਰਤ ਉਦੇਸ਼ ਦੇ ਵਧੀਆ ਸੰਭਾਵੀ ਨਤੀਜਿਆਂ ਦਾ ਭਰੋਸਾ ਦਿਵਾਇਆ।
Historic Initiative by Bhagwant Mann Government to shape the future of Children Residing in Government Children Homes
Cabinet Minister Dr Baljit Kaur Announces MOU with NalandaWay Foundation for Empowering Children by Art Objectivity
Chhatbir (S.A.S Nagar)
In a groundbreaking move to shape the future of children in State-run Children’s Homes and Observation Homes/Special Homes, Dr. Baljit Kaur, Cabinet Minister for Social Security, Women and Child Development, announced partnership with the Chennai-based NGO NalandaWay Foundation and the department signed the Memorandum of Understanding (MoU).
This project, launched today at Chhatbir, focuses on arts-based well-being and aims to enhance the rehabilitation of these children. The project focuses on using arts as therapy for children helping them heal and recover from their traumatic experiences.
Children Homes house children who are victims of sexual violence, or have lost parents, or children in conflict with law. These children deserve special protection and support from the state. Dr. Baljit Kaur highlighted that this initiative, the first of its kind in Punjab, aligns with the directives of Punjab Chief Minister S. Bhagwant Singh Mann.
The project targets children residing in Government Child Care Institutes (CCIs) of Punjab, including those in need of care and protection and those in conflict with law. These children will receive opportunities for 21st-century skills development, employability training, career guidance, mental and physical well-being, and academic support to ensure robust rehabilitation.
Addressing the media, Dr. Kaur emphasized that every child has a dream, but those in State-run CCIs face unique challenges. These children require extra care to shape their futures, as many possess hidden talents that need nurturing.
The NalandaWay Foundation, with its experience in Tamil Nadu, Andhra Pradesh, Jharkhand, and Delhi CCIs, will play a crucial role in enhancing the overall well-being of these children. The NGO will provide essential support in fundamental literacy skills, including reading, writing and offer transitional support for vocational training and career counseling for children aged 6-18 years within the CCIs.
Dr. Baljit Kaur, announced the extension of the arts-based well-being program to six Government Children Homes and five Observation/Special Homes in the first phase. In the next phase, four Government-aided Children’s Homes will be included.
During a special visit to Chhatbir Zoo followed by lunch, Dr. Kaur interacted with the children, each with a heart-rending story and big dreams. One girl in the 8th grade aspires to become a Captain in the Army, while another dreams of becoming a government officer to serve the citizens.
Among the boys, one aims to join the Police, and another wishes to become a Singer. Dr. Kaur emphasized her commitment to shaping their futures and ensuring their rehabilitation post 18 years of age. Dr. Shena Aggarwal, Director, Women and Child Development, expressed gratitude and highlighted the Department’s commitment to maximizing the benefits of the MoU signed with NalandaWay Foundation.
The partnership aims to inculcate values and provide skill-based vocational education to children residing at CCIs. NalandaWay CEO Sriram V assured the Minister of achieving the best possible outcomes through the arts-based initiative, shaping the future of children residing in CCIs in Punjab.
The Cabinet Minister also planted a sapling in the premises of Zoo and appealed to everyone to conserve the environment by planting maximum number of trees.