पंजाब विजिलेंस ब्यूरो ने ब्लॉक अमलोह और पंचायतों को जारी किए गए सरकारी फंड में 40,85,175 रुपये के हेरफेर के आरोप में फतेहगढ़ साहिब में तैनात डीडीपीओ को गिरफ्तार किया है। कुलविंदर सिंह रंधावा और एक निजी व्यक्ति हंसपाल को गिरफ्तार कर लिया गया है।
यह बात आज ब्यूरो के सरकारी प्रवक्ता ने व्यक्त करते हुए बताया कि इस घोटाले को लेकर अमलोह के तत्कालीन बी.डी.पी.ओ. कुलविंदर सिंह रंधावा (अब डीडीपीओ) समेत पांच लोगों के खिलाफ विजिलेंस थाना पटियाला रेंज में आई.पी.सी. धारा 409, 120-बी और भ्रष्टाचार निवारण अधिनियम की धारा 13 (1) और 13 (2) के तहत एफआईआर नंबर 37 दिनांक 09.08.2024 दर्ज किया गया है। उल्लेखनीय है कि उक्त आरोपियों ने आपसी मिलीभगत से कुछ निजी फर्मों और एक निजी व्यक्ति के नाम पर फर्जी फंड जारी कर 40,85,175 रुपये की सरकारी धनराशि का हेरफेर किया है।
उन्होंने आगे बताया कि इस मामले में आरोपी कुलविंदर सिंह रंधावा (तत्कालीन बीडीपीओ अमलोह) और एक निजी व्यक्ति हंसपाल को गिरफ्तार कर लिया गया है, जिन्हें कल अदालत में पेश किया जाएगा। उन्होंने आगे बताया कि इस मामले की आगे की जांच जारी है।
ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।