Wednesday, 22 July 2026

 

 

खास खबरें हिमाचल प्रदेश विश्वविद्यालय में शुरू होंगे नए पाठ्यक्रम, विद्यार्थी और शिक्षकों को एक्सपोजर विजिट पर भेजेंगेः सुखविन्द्र सिंह सुक्खू नशे के विरूद्ध जागरूकता के लिए खेलो हिमाचल -चिट्टा मुक्त अभियान शुरूः सुखविन्द्र सिंह सुक्खू गर्भवती एवं स्तनपान कराने वाली 4,056 महिलाओं को 1.70 करोड़ रुपये की वित्तीय सहायता : डॉ. बलजीत कौर उद्योग-केंद्रित पत्रकारिता शिक्षा को मिलेगा नया आयाम : आरबीयू ने प्रतिष्ठित समाचार पत्र ट्रस्ट के साथ किया एमओयू सड़क सुरक्षा को मजबूत बनाने और ई-चालान शिकायत प्रणाली को पारदर्शी बनाने के लिए परिवहन विभाग के बड़े कदम: हरपाल सिंह चीमा ब्रह्मज्ञान को व्यवहार में उतारकर ही जीवन को सार्थक बनाये सी जी सी यूनिवर्सिटी मोहाली में नए अकादमिक सत्र का शुभारंभ मोदी सरकार की बर्बरता के शिकार छात्रों की मदद के लिए केजरीवाल ने दिनभर अस्पताल, थाने से लेकर जंतर-मंतर तक की भागदौड़ पंजाब कैबिनेट ने पंजाब विधानसभा का 13वां सत्र 3 से 10 अगस्त तक बुलाने को दी मंजूरी मोगा ग्रेनेड हमले में शामिल 3 मुख्य आरोपियों सहित 17 व्यक्ति गिरफ्तार पंजाब द्वारा आगामी खरीद के लिए भंडारण हेतु स्थान बनाने हेतु मासिक 12 लाख मीट्रिक टन अनाज की लिफ्टिंग पर जोर मुख्य सचिव ने चंडीगढ़ में लैंडस्टैक एवं नक्शा परियोजनाओं की प्रगति की समीक्षा की विधायक कुलजीत सिंह रंधावा ने दो आंगनवाड़ी वर्करों को नियुक्ति पत्र सौंपे विधायक कुलजीत सिंह रंधावा ने हमायूंपुर, तसिंबली, बसौली और कसौली में की जनसभाएं एवं लोक मिलनियां प्रदेश में 1 करोड़ 40 लाख पौधे लगाने का लक्ष्य किया गया निर्धारित-नायब सिंह सैनी हरियाणा के राज्यपाल ने स्पोर्ट्स इंफ्रास्ट्रक्चर की समीक्षा की मोदी सरकार की बर्बरता के शिकार छात्रों के साथ खड़ी है आम आदमी पार्टी - अरविंद केजरीवाल पंजाब में बनाए जाएंगे 10 लाख नए राशन कार्ड : मुख्यमंत्री भगवंत सिंह मान लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी

 

विधायक जसवीर सिंह राजा गिल ने स्कूल आफ एमिनेंस की स्कूल बस को हरी झंडी दिखाकर किया रवाना

Jasvir Singh Raja Gill, Urmar , AAP, Aam Aadmi Party, Aam Aadmi Party Punjab, AAP Punjab
Listen to this article

Web Admin

Web Admin

5 Dariya News

टांडा , 12 Aug 2024

Last updated on: Aug 12, 2024, 00:00 IST

पंजाब सरकार की ओर से सरकारी स्कूलों के बच्चों को स्कूल बस सुविधा प्रदान करने के वादे को आज पूरा किया गया। उड़मुड़ विधानसभा क्षेत्र के विधायक जसवीर सिंह राजा गिल ने आज स्कूल ऑफ एमिनेंस, टांडा में पहली स्कूल बस को हरी झंडी दिखाकर बच्चों को घर के लिए रवाना किया।

उनहोंने कहा कि इस महत्वपूर्ण कदम से क्षेत्र के सरकारी स्कूलों में पढ़ने वाले बच्चों को उनके घरों तक सुरक्षित और सुविधाजनक परिवहन की सुविधा मिलेगी। इस अवसर पर विधायक जसवीर सिंह राजा गिल ने कहा कि यह पहल पंजाब सरकार की शिक्षा के प्रति प्रतिबद्धता का एक महत्वपूर्ण उदाहरण है। 

उन्होंने अपने निर्वाचन क्षेत्र की ओर से मुख्यमंत्री भगवंत सिंह मान और शिक्षा मंत्री हरजोत बैंस का आभार व्यक्त किया। उन्होंने कहा कि मुख्यमंत्री और शिक्षा मंत्री के दूरदर्शी नेतृत्व के चलते ही इस योजना को साकार किया जा सका है। विधायक ने कहा कि सरकार द्वारा यह कदम सरकारी स्कूलों के बच्चों की शिक्षा में सुधार और उनकी सुरक्षा सुनिश्चित करने के लिए उठाया गया है। 

उन्होंने कहा कि यह सुविधा सरकारी स्कूलों में पढ़ने वाले गरीब और पिछड़े वर्ग के बच्चों के लिए विशेष रूप से लाभकारी होगी, जो आर्थिक तंगी के कारण निजी परिवहन का उपयोग नहीं कर सकते थे। अब ये बच्चे बिना किसी परेशानी के समय पर अपने घर पहुंच सकेंगे। उन्होंने कहा कि स्कूल आफ एमीनेंस में प्रदेश सरकार विद्यार्थियों को शिक्षा व खेल में विशेष सुविधाएं प्रदान कर रही है।

जसवीर सिंह राजा गिल ने कहा कि स्कूल आफ एमीनेंस पहल बच्चों के भविष्य को उज्ज्वल बनाने की दिशा में मील का पत्थर साबित होगी। उन्होंने यह आश्वासन भी दिया कि वे अपने निर्वाचन क्षेत्र के विकास और लोगों की भलाई के लिए लगातार प्रयास करते रहेंगे। 

इस मौके पर एस.डी.एम टांडा व्योम भारद्वाज, डी.एस.पी टांडा हरजीत सिंह, उप जिला शिक्षा अधिकारी(से) धीरज वशिष्ठ, जिला जिला शिक्षा अधिकारी(ए) हरजिंदर सिंह, उप जिला शिक्षा अधिकारी (ए) सुखविंदर सिंह, प्रिंसिपल राजेश कुमार त्रेहन, ब्लाक अध्यक्ष केशव सैनी, प्रेम डडवाल, सुरिंदरजीत सिंह बिल्लू, हरकृष्ण सैनी, नवजोत सिंह सैनी, सेवा सिंह, धीरज कुमार, सुरिंदर सिंह भाटिया के अलावा अन्य गणमान्य भी मौजूद थे।  

ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਸਕੂਲ ਆਫ ਐਮੀਨੈਂਸ ਦੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਟਾਂਡਾ/ਹੁਸ਼ਿਆਰਪੁਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਸਕੂਲ ਬੱਸ ਦੀ ਸੁਵਿਧਾ ਪ੍ਰਦਾਨ ਕਰਨ ਦੇ ਵਾਦੇ ਨੂੰ ਅੱਜ ਪੂਰਾ ਕੀਤਾ ਗਿਆ। ਉੜਮੁੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਅੱਜ ਸਕੂਲ ਆਫ ਐਮੀਨੈਂਸ, ਟਾਂਡਾ ਵਿਚ ਪਹਿਲੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਬੱਚਿਆਂ ਨੂੰ ਘਰ ਲਈ ਰਵਾਨਾ ਕੀਤਾ। 

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਦਮ ਨਾਲ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਸਿੱਖਿਆ ਦੇ ਪ੍ਰਤੀ ਵਚਨਬੱਧਤਾ ਦੀ ਇਕ ਮਹੱਤਵਪੂਰਨ ਉਦਾਹਰਣ ਹੈ। 

ਉਨ੍ਹਾਂ ਆਪਣੇ ਹਲਕੇ ਵੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਦੁਰਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਇਸ ਯੋਜਨਾ ਨੂੰ ਸਾਕਾਰ ਕੀਤਾ ਜਾ ਸਕਿਆ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਦੁਆਰਾ ਇਹ ਕਦਮ ਸਕਰਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਵਿਚ ਸੁਧਾਰ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਸੁਵਿਧਾ ਸਕਰਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਗਰੀਬ ਅਤੇ ਪੱਛੜੇ ਵਰਗ ਦੇ ਬੱਚਿਆਂ ਲਈ ਵਿਸ਼ੇਸ਼ ਰੂਪ ਵਿਚ ਲਾਭਕਾਰੀ ਹੋਵੇਗਾ, ਜੋ ਕਿ ਆਰਥਿਕ ਤੰਗੀ ਦੇ ਕਾਰਨ ਨਿੱਜੀ ਟਰਾਂਸਪੋਰਟ ਦੀ ਵਰਤੋਂ ਨਹੀਂ ਕਰ ਸਕਦੇ। ਹੁਣ ਇਹ ਬੱਚੇ ਬਿਨ੍ਹਾਂ ਕਿਸੇ ਪ੍ਰਸ਼ਾਨੀ ਦੇ ਸਮੇਂ ਸਿਰ ਆਪਣੇ ਘਰ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿਚ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਖੇਡਾਂ ਵਿਚ ਵਿਸ਼ੇਸ਼ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ।

ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਪਹਿਲ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਉਹ ਆਪਣੇ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨ ਕਰਦੇ ਰਹਿਣਗੇ। 

ਇਸ ਮੌਕੇ ਐਸ. ਡੀ. ਐਮ ਵਿਓਮ ਭਾਰਦਵਾਜ, ਡੀ. ਐਸ. ਪੀ ਟਾਂਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਧੀਰਜ ਵਸ਼ਿਸ਼ਟ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਪ੍ਰੇਮ ਡਡਵਾਲ, ਸੁਰਿੰਦਰਜੀਤ ਸਿੰਘ ਬਿੱਲੂ, ਨਵਜੋਤ ਸਿੰਘ ਸੈਣੀ, ਸੇਵਾ ਸਿੰਘ, ਧੀਰਜ ਕੁਮਾਰ, ਸੁਰਿੰਦਰ ਸਿੰਘ ਭਾਟੀਆ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Jasvir Singh Raja Gill , Urmar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD