Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Vigilance Bureau Registers Case Against Patwari, Three Farmers For Availing Rs 4 Lakh Debt Relief Illegally

Arrests Patwari, two farmers for submitting wrong affidavits

Vigilance Bureau, Crime News Punjab, Punjab Police, Police, Crime News, Sangrur Police, Sangrur
Listen to this article

Web Admin

Web Admin

5 Dariya News

Sangrur , 13 Feb 2024

The Punjab Vigilance Bureau (VB) has arrested a revenue Patwari and two farmers for availing debt relief of Punjab government amounting to Rs 4,02,222 by submitting wrong affidavits. Disclosing this here today an official spokesperson of the state VB said this case has been registered on the basis of an enquiry against Balkar Singh, Patwari, revenue halqua Hamirgarh, now posted at Tehsil office Bhwanigarh, Sangrur district, a resident of new officer colony, Patiala. 

Besides this two private persons of village Hamirgarh namely Ram Singh and Surinder Singh have also been arrested and third accused farmer Hardev Singh of Hamirgarh would be arrested soon. Giving more details he added that all the above said farmers duly possess agricultural land more than 5 acres each and were not eligible to get benefits of debt relief provided by the previous government. 

These accused, in connivance with the Patwari, have filed false affidavits with the agricultural department for availing the benefits. During the probe it has came to light that the said Patwari had not uploaded actual reports on the portal regarding the lands owned by these farmers and they got illegal debt relief. It has been found that Ram Singh had received debt relief to the tune of 1,28,249, Surinder Singh got Rs 96,258 and Hardev Singh availed relief of Rs 1,77,716. 

In this way all the accused have caused loss of Rs 4,02,222 to the state exchequer. He further added that the the VB police station Patiala range has registered a case against all the above mentioned accused and further investigation was under progress, he added.

ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ 

ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ

ਸੰਗਰੂਰ

ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ। 

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਪਟਵਾਰੀ ਨੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਅਸਲ ਰਿਪੋਰਟ ਪੋਰਟਲ 'ਤੇ ਅਪਲੋਡ ਨਹੀਂ ਕੀਤੀ ਸੀ ਅਤੇ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਮੁਆਫ਼ ਕਰਵਾ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਨੇ 1,28,249 ਰੁਪਏ, ਸੁਰਿੰਦਰ ਸਿੰਘ ਨੇ 96,258 ਰੁਪਏ ਅਤੇ ਹਰਦੇਵ ਸਿੰਘ ਨੇ 1,77,716 ਰੁਪਏ ਦੀ ਕਰਜ਼ਾ ਰਾਹਤ ਪ੍ਰਾਪਤ ਕੀਤੀ। 

ਇਸ ਤਰ੍ਹਾਂ ਸਾਰੇ ਮੁਲਜ਼ਮਾਂ ਨੇ ਸਰਕਾਰੀ ਖਜ਼ਾਨੇ ਨੂੰ 4,02,222 ਰੁਪਏ ਦਾ ਨੁਕਸਾਨ ਪਹੁੰਚਾਇਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

विजीलैंस ब्यूरो ने अवैध रूप से 4 लाख रुपये की ऋण राहत लेने के आरोप में पटवारी और तीन किसानों के खिलाफ मामला किया दर्ज

गलत शपथ पत्र प्रस्तुत करने पर पटवारी और दो किसानों को किया गिरफ्तार

संगरूर

पंजाब विजीलेंस ब्यूरो ने गलत हलफनामा दाखिल करके पंजाब सरकार से 4,02,222 रुपये की कर्ज राहत लेने के आरोप में एक राजस्व पटवारी और दो किसानों को गिरफ्तार किया है। राज्य विजीलैंस ब्यूरो के आधिकारिक प्रवक्ता ने आज यहां यह खुलासा करते हुए कहा कि यह मामला बलकार सिंह, निवासी न्यू ऑफिसर कॉलोनी, पटियाला, राजस्व हलका हमीरगढ़, जो अब संगरूर जिले के तहसील कार्यालय भवानीगढ़ में तैनात है, के खिलाफ जांच के आधार पर दर्ज किया गया है। 

इसके अलावा गांव हमीरगढ़ के दो निजी व्यक्तियों राम सिंह और सुरिंदर सिंह को भी गिरफ्तार कर लिया गया है और तीसरे आरोपी किसान हरदेव सिंह, हमीरगढ़ को जल्द ही गिरफ्तार कर लिया जाएगा। अधिक जानकारी देते हुए उन्होंने कहा कि उपरोक्त सभी किसानों के पास विधिवत रूप से 5 एकड़ से अधिक कृषि भूमि है और वे पिछली सरकार द्वारा प्रदान की गई ऋण राहत का लाभ पाने के पात्र नहीं थे। 

इन आरोपियों ने पटवारी के साथ मिलकर लाभ लेने के लिए कृषि विभाग में झूठा शपथ पत्र दाखिल किया है। जांच के दौरान यह बात सामने आई कि उक्त पटवारी ने इन किसानों की जमीनों के संबंध में पोर्टल पर वास्तविक रिपोर्ट अपलोड नहीं की और उन्हें अवैध ऋण राहत मिल गया। यह पाया गया कि राम सिंह को 1,28,249 रुपये, सुरिंदर सिंह को 96,258 रुपये और हरदेव सिंह को 1,77,716 रुपये की कर्ज राहत मिली थी। 

इस तरह सभी आरोपियों ने सरकारी खजाने को 4,02,222 रुपये का नुकसान पहुंचाया है। उन्होंने आगे बताया कि विजीलैंस ब्यूरो पुलिस स्टेशन पटियाला रेंज ने उपरोक्त सभी आरोपियों के खिलाफ मामला दर्ज कर लिया है और आगे की जांच जारी है।

 

Tags: Vigilance Bureau , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD