Monday, 29 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Punjab Govt To Bear Treatment Cost Of Persons Injured During Farmers’ Protest

Health Minister Dr Balbir Singh Visits Health Facilities To Know Wellbeing Of Farmers And Journalists Injured During Haryana Police Action

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government
Listen to this article

5 Dariya News

5 Dariya News

5 Dariya News

Chandigarh/Mohali/Patiala , 14 Feb 2024

Standing firmly with the farmers protesting for their legitimate demands, Chief Minister Bhagwant Singh Mann led Punjab Government will bear all the cost of treatment expenses to be incurred on injured persons during the ongoing farmers’ protest, said Punjab Health and Family Welfare Minister Dr Balbir Singh here on Wednesday.

The Health Minister was on a whirlwind tour of different Government health facilities near Haryana border to know the wellbeing of farmers, journalists and police personnel injured during the police action by the Haryana Government to deter farmers from entering the state. He visited Dr B R Ambedkar State Institute for Medical Sciences (AIMS) in Mohali, CHC Banur, Civil Hospital Rajpura and Rajindra Hospital Patiala.

Dr Balbir Singh said that keeping in view the safety of protesting farmers all the hospitals adjoining to the Haryana border have been put on high alert and emergency services are being provided 24x7. He said that there is no shortage of doctors in the government health facilities and doctors have been asked to stay put at the hospitals, while deployment of ambulances have also been intensified along the border. 

He also asked the local health authorities to keep 14 ambulances on standby with requisite staff and medicines in case of emergent need. He said that being the nearest to Shambu Border, at least 40 injured persons were admitted at the Civil Hospital Rajpura of which two have sustained serious head injuries and are undergoing treatment. 

CM Bhagwant Singh Mann led Punjab Government will ensure free medical aid to the persons injured during the farmers’ protest, he reiterated. While condemning the Haryana Government for the unprovoked police action at protesting farmers, Dr Balbir Singh said that the Haryana Government has no right to stop farmers, who were peacefully heading to Delhi to hold protest. 

“National highway is property of nation and farmers were just to pass from Haryana’s jurisdiction to reach Delhi,” he said, while terming the role of Haryana government as unconstitutional and illegal. He also urged the BJP led Haryana Government to let the farmers to reach the national capital to raise their demands peacefully.

Meanwhile, during his visit at AIMS Mohali, the Health Minister took stock of the medical services being provided in the emergency care and directed the officials to further strengthen the emergency services so that no one has to be referred to PGI or Government Medical College-32 for further care.

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ 

ਚੰਡੀਗੜ੍ਹ/ਮੋਹਾਲੀ/ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀਤੀ ਪੁਲੀਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ, ਪੱਤਰਕਾਰਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। 

ਉਨ੍ਹਾਂ ਨੇ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਜਦਕਿ ਸਰਹੱਦ 'ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦੇ ਮੱਦੇਨਜ਼ਰ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਸਮੇਤ ਤਿਆਰ ਰੱਖਿਆ ਜਾਵੇ।

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਬਾਰਡਰ ਦੇ ਨਜ਼ਦੀਕ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਦੋ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ।

ਡਾ. ਬਲਬੀਰ ਸਿੰਘ ਨੇ ਧਰਨਾਕਾਰੀ ਕਿਸਾਨਾਂ 'ਤੇ ਪੁਲਿਸ ਦੀ ਬੇਲੋੜੀ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਕੌਮੀ ਰਾਜਮਾਰਗ ਦੇਸ਼ ਦੀ ਸੰਪਤੀ ਹੈ ਅਤੇ ਕਿਸਾਨਾਂ ਨੇ ਹਰਿਆਣਾ ਦੇ ਰਸਤੇ ਤੋਂ ਦਿੱਲੀ ਜਾਣਾ ਸੀ। 

ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਉਠਾਉਣ ਲਈ ਕੌਮੀ ਰਾਜਧਾਨੀ ਤੱਕ ਜਾਣ ਤੋਂ ਨਾ ਰੋਕਣ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਆਪਣੇ ਦੌਰੇ ਦੌਰਾਨ ਐਮਰਜੈਂਸੀ ਕੇਅਰ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਹੋਰ ਦੇਖਭਾਲ ਲਈ ਪੀ.ਜੀ.ਆਈ ਜਾਂ ਸਰਕਾਰੀ ਮੈਡੀਕਲ ਕਾਲਜ-32 ਵਿੱਚ ਰੈਫਰ ਨਾ ਕਰਨਾ ਪਵੇ।

किसान धरने के दौरान जख़़्मी हुए व्यक्तियों का सारा खर्चा पंजाब सरकार उठाऐगी  

स्वास्थ्य मंत्री डॉ. बलबीर सिंह द्वारा हरियाणा पुलिस की कार्यवाही के दौरान जख़़्मी हुए किसानों और पत्रकारों का हाल-चाल जानने के लिए स्वास्थ्य सुविधाओं का दौरा  

चंडीगढ़/मोहाली/पटियाला

पंजाब के स्वास्थ्य एवं परिवार कल्याण मंत्री डॉ. बलबीर सिंह ने आज यहाँ कहा कि मुख्यमंत्री भगवंत सिंह मान के नेतृत्व वाली पंजाब सरकार अपने हक की माँगों को लेकर प्रदर्शन कर रहे किसानों के साथ डटकर खड़ी है और किसान धरने के दौरान जख़़्मी हुए व्यक्तियों के इलाज का सारा खर्चा पंजाब सरकार द्वारा किया जाएगा। पंजाब के स्वास्थ्य मंत्री आज यहाँ हरियाणा सरकार द्वारा किसानों को राज्य में दाखि़ल होने से रोकने के लिए की गई पुलिस कार्यवाही के दौरान जख़़्मी हुए किसानों, पत्रकारों और पुलिस कर्मचारियों का हाल-चाल जानने के लिए हरियाणा सरहद के नज़दीक अलग-अलग सरकारी स्वास्थ्य सुविधाओं का दौरा करने गए थे। 

उन्होंने मोहाली स्थित डॉ. बी.आर. अम्बेडकर स्टेट इंस्टीट्यूट फॉर मेडिकल साइंसज़ (ए.आई.एम.एस.), सी.एच.सी बनूड़, सिविल अस्पताल राजपुरा और राजिन्द्रा अस्पताल पटियाला का दौरा किया। डॉ. बलबीर सिंह ने बताया कि प्रदर्शनकारी किसानों की सुरक्षा के मद्देनजऱ हरियाणा सरहद के साथ लगते सभी अस्पतालों को हाई अलर्ट पर रखा गया है और इमरजैंसी सेवाएं 24 घंटे मुहैया करवाई जा रही हैं। 

उन्होंने कहा कि सरकारी स्वास्थ्य सुविधाओं में डॉक्टरों की कोई कमी नहीं है और डॉक्टरों को अस्पतालों में ही मौजूद रहने के लिए कहा गया है, जबकि सरहद पर ऐंबूलैंसों की तैनाती बढ़ा दी गई है। उन्होंने स्थानीय स्वास्थ्य अधिकारियों को कहा कि किसी भी आपातकालीन स्थिति के मद्देनजऱ 14 ऐंबूलैंसों को ज़रुरी स्टाफ और दवाओं समेत तैयार रखा जाए।  

उन्होंने बताया कि सिविल अस्पताल राजपुरा शंभू बॉर्डर के नज़दीक होने के कारण यहाँ कम से कम 40 ज़ख्मियों को दाखि़ल करवाया गया है, जिनमें से दो के सिर पर गंभीर चोटें लगी हैं और उनका इलाज चल रहा है। उन्होंने दोहराया कि मुख्यमंत्री भगवंत सिंह मान के नेतृत्व वाली पंजाब सरकार किसानों के धरने के दौरान जख़़्मी हुए व्यक्तियों को मुफ़्त मेडिकल सहायता सुनिश्चित बनाएगी।  

डॉ. बलबीर सिंह ने धरनाकारी किसानों पर पुलिस की अनावश्यक कार्यवाही के लिए हरियाणा सरकार की निंदा करते हुए कहा कि हरियाणा सरकार को शांतमयी ढंग से प्रदर्शन करने के लिए दिल्ली जा रहे किसानों को रोकने का कोई अधिकार नहीं है। उन्होंने हरियाणा सरकार की भूमिका को ग़ैर-संवैधानिक और ग़ैर-कानूनी करार देते हुए कहा कि राष्ट्रीय राजमार्ग देश की संपत्ति है और किसानों ने हरियाणा के रास्ते से दिल्ली जाना था। 

उन्होंने भाजपा के नेतृत्व वाली हरियाणा सरकार को भी अपील की कि वह किसानों को अपनी माँगों को शांतमयी ढंग से उठाने के लिए राष्ट्रीय राजधानी तक जाने से न रोकें। जि़क्रयोग्य है कि स्वास्थ्य मंत्री ने एम्ज़ मोहाली में अपने दौरे के दौरान इमरजैंसी केयर में दी जा रही मेडिकल सेवाओं का जायज़ा लिया और अधिकारियों को हिदायत की कि इमरजैंसी सेवाओं को और अधिक मज़बूत किया जाए, जिससे किसी को देखभाल के लिए पी.जी.आई या सरकारी मेडिकल कॉलेज-32 में रैफर न करना पड़े।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD