Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Encouraging results of Mission Samarth: Harjot Singh Bains

Bhagwant Singh Mann Govt aims to make government schools far more better : Education Minister

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government
Listen to this article

Web Admin

Web Admin

5 Dariya News

Chandigarh , 26 Feb 2024

Punjab School Education Minister Harjot Singh Bains said that the results of Mission Samarth are encouraging. He was addressing a workshop on mission Samarth organised at the Mahatma Gandhi State Institute for Public Administration here today.

In his address, the Minister  said that the Punjab Government led by Chief Minister Bhagwant Singh Mann was making all out efforts  towards making the state's government schools and its infrastructure far more better. 

He said that the best infrastructure were being setup in the schools besides ensuring proper boundary walls, cleaning arrangements, availability of requisite furniture, etc so as to  further strengthen the educational  environment in the Government schools. He said at the same time the department and officials were also making tireless efforts in bring in reforms in terms of infrastructure.

The Minister said that different works were  being done  in 18,000 schools of total 19,000 schools in the state including construction works as well as the enhancing facilities. The education minister said that due to the efforts of the government and the hard work of the teachers, there is an increase in the level of reading and learning of students in schools.

Speaking on this occasion, the CEO of NGO Samrath, Ms. Rukmani Banerjee said that our NGO Working in Punjab for last 18 years. We have had vast expertise during this period which now being implemented across the country. She said that Punjab is the first state of the country which has worked in this direction by taking requisite steps thus registering better results.

During her visit to different schools, said Mrs Banerjee adding that they discussed the problems being faced by the teachers, which were also being sorted out so as to ensure improved educational environment.She said that Punjab was the first state in the country to start pre-primary schools in the schools of Punjab.

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ 

ਚੰਡੀਗੜ੍ਹ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ਕਿਤੇ ਨਵੇਂ ਕਮਰੇ ਬਣਾਏ ਜਾ ਰਹੇ ਜਾਂ ਫਿਰ ਲੈਬਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। 

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੜ੍ਹਨ-ਪੜ੍ਹਾਉਣ ਅਤੇ ਸਿੱਖਣ ਸਿਖਾਉਣ ਦੇ ਪੱਧਰ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਥਮ ਐਨ.ਜੀ.ਓ. ਦੇ ਸੀ.ਈ.ਓ. ਰੁਕਮਨੀ ਬੈਨਰਜੀ ਨੇ ਕਿਹਾ ਕਿ ਸਾਡਾ ਐਨ.ਜੀ.ਓ. ਪਿਛਲੇ 18 ਸਾਲ ਤੋਂ ਪੰਜਾਬ ਵਿੱਚ ਕੰਮ ਕਰ ਰਿਹਾ ਹੈ। ਸਾਨੂੰ ਇਸ ਸਮੇਂ ਦੌਰਾਨ ਕਈ ਬਹੁਤ ਖਾਸ ਤਜਰਬੇ ਹੋਏ ਹਨ ਜਿਨ੍ਹਾਂ ਨੂੰ ਅਸੀਂ ਪੂਰੇ ਦੇਸ਼ ਵਿਚ ਲਾਗੂ ਕੀਤਾ।

ਉਹਨਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਕੂਲੀ ਵਿਦਿਆਰਥੀਆਂ ਦੇ ਲਾਜ਼ਮੀ ਵਿਸ਼ਿਆਂ ਅਤੇ ਹਿਸਾਬ ਵਿੱਚ ਵਿਦਿਆਰਥੀਆਂ ਦੀ ਪੜ੍ਹਨ- ਲਿਖਣ ਦੀ ਕਮਜ਼ੋਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਿਸ਼ਾ ਵਿਚ ਕੰਮ ਕੀਤਾ, ਜਿਸ ਦੇ ਅੱਜ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀਮਤੀ ਬੈਨਰਜੀ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੀ ਹਾਂ ਤਾਂ ਅਧਿਆਪਕਾਂ ਵਲੋਂ ਕਲਾਸ ਰੂਮ ਵਿਚ ਆਉਂਦੀਆਂ ਦਿੱਕਤਾਂ ਸਬੰਧੀ ਬਹੁਤ ਡੂੰਘਾਈ ਨਾਲ ਚਰਚਾ ਕੀਤੀ ਜਾਂਦੀ ਹੈ ਜੋ ਕਿ ਉਹਨਾਂ ਦੀ ਆਪਣੇ ਪੇਸ਼ੇ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਸ਼ੁਰੂਆਤ ਕਰਨ ਵਾਲ਼ਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਮੈਨੂੰ ਇਹ ਉਮੀਦ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਕਾਰਨ ਸਾਨੂੰ ਬਹੁਤ ਜਲਦ ਮਿਸ਼ਨ ਸਮਰੱਥ ਵਰਗੇ ਉਪਰਾਲਿਆਂ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਗਿਆ।

मिशन समरथ के नतीजे उत्साहजनक: हरजोत सिंह बैंस  

भगवंत सिंह मान सरकार का लक्ष्य सरकारी स्कूलों को बेहतरीन बनाना: शिक्षा मंत्री  

चंडीगढ़

पंजाब के स्कूल शिक्षा मंत्री स. हरजोत सिंह बैंस ने कहा कि मिशन समरथ के नतीजे बहुत उत्साहजनक रहे हैं। वह आज यहाँ महात्मा गांधी स्टेट इंस्टीट्यूट फॉर पब्लिक ऐडमिनस्ट्रेशन के हॉल में करवाए गए मिशन समरथ सम्बन्धी वर्कशॉप को संबोधित कर रहे थे। अपने संबोधन के दौरान उन्होंने कहा कि मुख्यमंत्री भगवंत सिंह मान के नेतृत्व वाली पंजाब सरकार राज्य के सरकारी स्कूलों को बेहतरीन बनाने की दिशा में लगातार काम कर रही है। 

उन्होंने कहा कि अध्यापकों की भर्ती से लेकर स्कूलों की चार दीवारी, सफ़ाई का प्रबंध, फर्नीचर आदि का प्रबंध किया गया है, जिससे स्कूलों का माहौल बदला है, वहीं साथ ही विभाग के कर्मचारियों और अधिकारियों के सहयोग से स्कूलों में अच्छे बदलाव देखने को मिल रहे हैं। उन्होंने कहा कि राज्य के 19,000 स्कूलों में से 18,000 स्कूलों में कोई न कोई काम चल रहा है, किसी स्कूल में चार-दीवारी हो रही है, कहीं नए कमरे बनाए जा रहे हैं या फिर लैब्स को अपग्रेड किया जा रहा है।  

शिक्षा मंत्री ने कहा कि सरकार की कोशिशों और अध्यापकों की मेहनत के स्वरूप स्कूलों में विद्यार्थियों का पढऩे-पढ़ाने और सीखने-सिखाने के स्तर में वृद्धि दर्ज हो रही है। इस मौके पर बोलते हुए प्रथम एन.जी.ओ. के सी.ई.ओ. रुकमनी बैनर्जी ने कहा कि हमारा एन.जी.ओ. पिछले 18 साल से पंजाब में काम कर रहा है। हमें इस समय के दौरान कई बहुत ख़ास तजुर्बे हुए हैं, जिनको हमने पूरे देश में लागू किया।  

उन्होंने कहा कि पंजाब देश का पहला राज्य है जिसने स्कूली विद्यार्थियों के अनिवार्य विषयों और गणित में विद्यार्थियों की पढऩे-लिखने की कमज़ोरी को गंभीरता से लेते हुए इस दिशा में कार्य किया, जिसके आज सार्थक परिणाम सामने आ रहे हैं। श्रीमती बैनर्जी ने कहा कि जब मैं पंजाब के अलग-अलग स्कूलों का दौरा करती हूँ तो अध्यापकों द्वारा क्लास रूम में आने वाली दिक्कतों सम्बन्धी बहुत गहराई से चर्चा की जाती है, जोकि उनके अपने पेशे के प्रति समर्पण भावना को दिखाती है।  

उन्होंने कहा कि पंजाब के स्कूलों में प्री-प्राईमरी स्कूलों की शुरुआत करने वाला भी पंजाब देश का पहला राज्य था। मुझे यह उम्मीद है कि प्री-प्राईमरी कक्षाओं के कारण हमें बहुत जल्द मिशन समरथ जैसे प्रयासों की ज़रूरत नहीं पड़ेगी। इस मौके पर बेहतरीन प्रदर्शन करने वाले अध्यापकों को शिक्षा मंत्री द्वारा सम्मानित भी किया गया।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD