Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

DC Sakshi Sawhney hands over drones to four trained women pilots

Initiative focuses on economic empowerment of women

DC Ludhiana, Sakshi Sawhney, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 27 Feb 2024

Deputy Commissioner Sakshi Sawhney on Tuesday handed over drones to four women pilots - Mandeep Kaur, Simranjit Kaur, Rupinder Kaur, and Gurinder Kaur in the district administrative complex, here. Congratulating the women who have come from different parts of Ludhiana, Sawhney informed that they have undergone a comprehensive training program conducted by IFFCO. 

Each drone system consists of an electrical vehicle and generator that costs Rs 15 lakh and has been given to them free of cost. This project aims to boost their self-confidence and encourage active participation in the latest agricultural endeavors. She also emphasized that economically empowered women would contribute to the development of the state and nation.

State Head of IFFCO, Harmail Singh Sidhu, said that these skilled female pilots, known as 'Namo drone Didis,' would help to achieve higher productivity, enhanced crop health, and reduced environmental impact using Nano Urea and Nano DAP with drones. He said that with drones, spray can be done on one-acre area within seven minutes. 

This initiative is part of the STREE Project, HDFC Bank Parivartan, and GT Bharat in collaboration with IFFCO, which aims to revolutionize agricultural practices and promote women's empowerment in agriculture. Singh further added that these beneficiaries have undergone a comprehensive training program conducted by IFFCO in Manesar and have also received two days of on-farm training in Barundi village, focusing on adept handling and operational techniques of drone technology.

Prominent among those present on the occasion included Sukhjinder Singh, Jagtar Singh, Gurmaij Singh from IFFCO, PSRLM DPM Gagandeep Singh, and Manpreet Singh, Kundan Kumar, Managers and consultant Santokh Singh from Grant Thornton.

ਮਹਿਲਾ ਸਸ਼ਕਤੀਕਰਨ ਤਹਿਤ ਨਿਵੇਕਲੀ ਪਹਿਲਕਦਮੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ ਅਤੇ ਗੁਰਿੰਦਰ ਕੌਰ ਸ਼ਾਮਲ ਹਨ। ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਔਰਤਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਮਹਿਲਾਵਾਂ ਨੇ ਇਫਕੋ ਦੁਆਰਾ ਕਰਵਾਏ ਗਏ ਇੱਕ ਵਿਆਪਕ ਸਿਖਲਾਈ ਪ੍ਰੋਗਰਾਮ ਵਿੱਚੋਂ ਟ੍ਰੇਨਿੰਗ ਹਾਸਲ ਕੀਤੀ ਹੈ। 

ਉਨ੍ਹਾ ਇਹ ਵੀ ਦੱਸਿਆ ਕਿ ਹਰੇਕ ਡਰੋਨ ਸਿਸਟਮ ਵਿੱਚ ਇੱਕ ਇਲੈਕਟ੍ਰੀਕਲ ਵਾਹਨ ਅਤੇ ਜਨਰੇਟਰ ਹੁੰਦਾ ਹੈ ਜਿਸਦੀ ਕੀਮਤ 15 ਲੱਖ ਰੁਪਏ ਹੈ ਅਤੇ ਇਹ ਉਹਨਾਂ ਨੂੰ ਮੁਫਤ ਦਿੱਤੇ ਗਏ ਹਨ। ਇਸ ਪ੍ਰੋਜੈਕਟ ਦਾ ਉਦੇਸ਼ ਉਹਨਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣਾ ਅਤੇ ਨਵੀਨਤਮ ਖੇਤੀਬਾੜੀ ਯਤਨਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। 

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਆਰਥਿਕ ਪੱਖੋ ਪੈਰਾਂ ਸਿਰ ਔਰਤਾਂ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਇਫਕੋ ਦੇ ਸਟੇਟ ਹੈੱਡ ਹਰਮੇਲ ਸਿੰਘ ਸਿੱਧੂ ਨੇ ਕਿਹਾ ਕਿ 'ਨਮੋ ਡਰੋਨ ਦੀਦੀਜ' ਵਜੋਂ ਜਾਣੀਆਂ ਜਾਂਦੀਆਂ ਇਹ ਹੁਨਰਮੰਦ ਮਹਿਲਾ ਪਾਇਲਟ ਡਰੋਨਾਂ ਨਾਲ ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਦੀ ਵਰਤੋਂ ਕਰਕੇ ਉੱਚ ਉਤਪਾਦਕਤਾ ਪ੍ਰਾਪਤ ਕਰਨ, ਫਸਲਾਂ ਦੀ ਸਿਹਤ ਨੂੰ ਵਧਾਉਣ ਅਤੇ ਵਾਤਾਵਰਣ 'ਤੇ ਮਾੜੇ ਪ੍ਰਭਾਵ ਨੂੰ ਘਟਾਉਣ ਵਿੱਚ ਸਹਿਯੋਗ ਕਰਨਗੀਆਂ। 

ਉਨ੍ਹਾਂ ਦੱਸਿਆ ਕਿ ਡਰੋਨ ਨਾਲ ਇੱਕ ਏਕੜ ਰਕਬੇ ਵਿੱਚ ਸੱਤ ਮਿੰਟਾਂ ਵਿੱਚ ਸਪਰੇਅ ਕੀਤੀ ਜਾ ਸਕਦੀ ਹੈ। ਇਹ ਪਹਿਲ ਪੰਜਾਬ ਵਿੱਚ ਸਮਾਜਿਕ ਅਤੇ ਪਰਿਵਰਤਨਸ਼ੀਲ ਪੇਂਡੂ ਆਰਥਿਕ ਸਸ਼ਕਤੀਕਰਨ ਪ੍ਰੋਗਰਾਮ (STREE) ਪ੍ਰੋਜੈਕਟ, ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਅਤੇ ਜੀ.ਟੀ. ਭਾਰਤ ਦੇ ਸਹਿਯੋਗ ਨਾਲ ਇਫਕੋ ਦਾ ਹਿੱਸਾ ਹੈ, ਜਿਸਦਾ ਉਦੇਸ਼ ਖੇਤੀਬਾੜੀ ਅਭਿਆਸਾਂ ਵਿੱਚ ਕ੍ਰਾਂਤੀ ਲਿਆਉਣਾ ਅਤੇ ਖੇਤੀਬਾੜੀ ਵਿੱਚ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ।

ਸਟੇਟ ਹੈਡ ਹਰਮੇਲ ਸਿੰਘ ਨੇ ਅੱਗੇ ਕਿਹਾ ਕਿ ਇਹਨਾਂ ਲਾਭਪਾਤਰੀਆਂ ਨੇ ਮਾਨੇਸਰ ਵਿੱਚ ਇਫਕੋ ਦੁਆਰਾ ਕਰਵਾਏ ਗਏ ਇੱਕ ਵਿਆਪਕ ਸਿਖਲਾਈ ਪ੍ਰੋਗਰਾਮ ਵਿੱਚੋਂ ਲੰਘਦਿਆਂ, ਡਰੋਨ ਤਕਨਾਲੋਜੀ ਦੇ ਨਿਪੁੰਨ ਪ੍ਰਬੰਧਨ ਅਤੇ ਸੰਚਾਲਨ ਤਕਨੀਕਾਂ 'ਤੇ ਧਿਆਨ ਕੇਂਦਰਿਤ ਕਰਦਿਆਂ, ਪਿੰਡ ਬੜੂੰਦੀ ਵਿੱਚ ਦੋ ਦਿਨਾਂ ਦੀ ਆਨ-ਫਾਰਮ ਸਿਖਲਾਈ ਵੀ ਪ੍ਰਾਪਤ ਕੀਤੀ ਹੈ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਇਫਕੋ ਤੋਂ ਸੁਖਜਿੰਦਰ ਸਿੰਘ, ਜਗਤਾਰ ਸਿੰਘ, ਗੁਰਮੇਜ ਸਿੰਘ, ਪੀ.ਐਸ.ਆਰ.ਐਲ.ਐਮ. ਦੇ ਡੀ.ਪੀ.ਐਮ. ਗਗਨਦੀਪ ਸਿੰਘ, ਅਤੇ ਗ੍ਰਾਂਟ ਥਾਰਨਟਨ ਤੋਂ ਮਨਪ੍ਰੀਤ ਸਿੰਘ, ਕੁੰਦਨ ਕੁਮਾਰ, ਮੈਨੇਜਰ ਅਤੇ ਸਲਾਹਕਾਰ ਸੰਤੋਖ ਸਿੰਘ ਵੀ ਹਾਜ਼ਰ ਸਨ।

 

Tags: DC Ludhiana , Sakshi Sawhney , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD