Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Punjab Mandi Board's Annual Budget of INR 1146 Crores Passed

Chairman S. Harchand Singh Barsat presented the annual financial report during the Board of Directors meeting

Harchand Singh Barsat, AAP, Aam Aadmi Party, AAP Punjab, Aam Aadmi Party Punjab
Listen to this article

Web Admin

Web Admin

5 Dariya News

Chandigarh , 28 Feb 2024

Today, under the leadership of S. Harchand Singh Barsat, Chairman of the Punjab Mandi Board, a meeting of the Board of Directors was held at the Kisan Bhavan. The meeting discussed various agendas related to the Punjab Mandi Board in detail and passed an annual budget of INR 1146 crores.

During this time, S. Harchand Singh Barsat gave a detailed account of his one-year tenure. He mentioned that due to the Central Government's halting of the RDF (Rural Development Fund), the development of village link roads, markets, and rural areas has been stalled.

Therefore, special plans have been formulated over the past year to increase the income of the Mandi Board, which are being implemented swiftly. He informed that auctions are being held for vacant plots in Punjab's markets and in the new modern fruit and vegetable market in Sector-65A, Mohali, where, following regular monitoring, seven shops have already been sold, and an increase in user charges has been recorded.

During the fiscal year 2021-22, INR 24 lakhs were received, and in 2022-23, INR 35 lakhs were received, with a contract of about INR 45 lakhs set for the upcoming fiscal year 2024-25.The chairman further stated that the people of Mahmadpur village have donated a total of 83 Bighas of land to the Mandi Board, where a sub-yard will soon be constructed.

Efforts are being focused on increasing revenue through the Kisan Bhawan and Kisan Haveli. Online booking of rooms in Kisan Bhavan and Kisan Haveli is being done through the web portal for the convenience of farmers and the public. The income, which was INR 7,08,350 in April 2023, has increased to INR 37,37,881 by January 2024.

He said that to save Punjab's youth from drug addiction, indoor games have been started in the large covered sheds in the markets during the off-season, beginning with skating training for children in the market committee Rampura Phul, and similar sports training is being initiated in other markets after discussions with the Sports Department.

Also, during the off-season, people are being provided with covered sheds in the markets at very low prices for parties, ceremonies, etc. He mentioned that the installments of a loan of approximately INR 2000 crores taken by previous governments have also been paid off.

S. Barsat mentioned that in addition to this, the installation of ATMs and unipoles for advertising in the markets, renting out vacant houses in Mandi Board colonies, placing CCTV cameras, boom barriers, and electronic weighing scales at the entrances of fruit and vegetable markets, launching a web portal for online registration and ID cards for farmers in their own markets and Kisan markets, and planting 33,000 saplings under the Shaheed Bhagat Singh Hariawal campaign are some of the initiatives taken.

He informed that the Gram Panchayat of Mahmadpur, district Patiala, had donated a total of 83 Bighas of land to the Punjab Mandi Board for creating a market, where a vegetable market is soon to be started. This will provide great convenience to the local residents and also generate employment.

On this occasion, Chairman S. Harchand Singh Barsat honored Sandeep Singh, Tarntaran Singh, Bhajan Singh Walia, Kulwant Singh, Charan Singh, Gurjeet Singh, and Kulwinder Singh from the village Mahmadpur panchayat and assured the construction of a sub-yard in Mahmadpur soon. Afterwards, 30 employees of Kisan Bhavan who completed a course in hospitality were honored with certificates.

The meeting was attended by Secretary of Punjab Mandi Board Mrs. Amrit Kaur Gill, S. Kuldeep Singh Siyan, Under Secretary, Agriculture and Farmer Welfare Department, S. Jasminder Singh, Deputy Secretary Finance Department, S. Gurjeet Singh, Additional Director, Horticulture Department, S. Beant Singh, Assistant Marketing Officer, Agriculture Department, S. Manjeet Singh Sandhu, General Manager, Punjab Mandi Bhawan, Mohali, S. Tarwinder Singh Chopra, Assistant Director, Food and Civil Supplies Department, S. Gurpreet Singh, Joint Registrar Cooperative Society, S. Gagandeep Singh, Research Associate, Punjab State Farmers and Farm Workers Commission, S. Jatinder Mohan Singh, Head of Economic Studies, Punjab Agricultural University.

ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼

ਚੰਡੀਗੜ੍ਹ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ ਬਜ਼ਟ ਪਾਸ ਕੀਤਾ ਗਿਆ।ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਬਤੌਰ ਚੇਅਰਮੈਨ ਰਹਿਣਦਿਆਂ ਆਪਣੇ ਇੱਕ ਸਾਲ ਦਾ ਲੇਖਾ-ਜੋਖਾ ਵਿਸਤਾਰ ਨਾਲ ਪੇਸ਼ ਕੀਤਾ।ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਆਦਿ ਪੇਂਡੂ ਖੇਤਰਾਂ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਲਈ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਬੀਤੇ ਇੱਕ ਸਾਲ ਵਿੱਚ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸਦੇ ਲਈ ਪੰਜਾਬ ਦੀਆਂ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਦੀ ਬੋਲੀ ਕਰਵਾਈ ਜਾ ਰਹੀ ਹੈ ਅਤੇ ਨਵੀਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ-65 ਏ ਮੋਹਾਲੀ ਵਿਖੇ ਜਿੱਥੇ ਹਾਲ ਹੀ ਵਿੱਚ ਰੈਗੂਲਰ ਮੋਨੀਟਰਇੰਗ ਕਰਦੇ ਹੋਏ 7 ਦੁਕਾਨਾਂ ਵੇਚੀਆ ਜਾ ਚੁੱਕੀਆਂ ਹਨ, ਊੱਥੇ ਹੀ ਯੂਜਰ ਚਾਰਜਿਜ ਦੇ ਠੇਕੇ ਦੀ ਰਕਮ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਸਾਲ 2021-22 ਦੌਰਾਨ 24 ਲੱਖ ਰੁਪਏ ਅਤੇ ਸਾਲ 2022-23 ਦੌਰਾਨ 35 ਲੱਖ ਰੁਪਏ ਪ੍ਰਾਪਤ ਹੋਇਆ ਹੈ, ਉੱਥੇ ਹੀ ਆਗਾਮੀ ਵਿੱਤੀ ਸਾਲ 2024-25 ਦੌਰਾਨ ਠੇਕਾ ਤਕਰੀਬਨ 45 ਲੱਖ ਰੁਪਏ ਤੈਅ ਹੋਇਆ ਹੈ।

ਚੇਅਰਮੈਨ ਨੇ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਮਹਿਮਦਪੁਰ ਪਿੰਡ ਦੇ ਲੋਕਾਂ ਵੱਲੋਂ ਮੰਡੀ ਬੋਰਡ ਨੂੰ ਕੁੱਲ 83 ਵਿੱਘੇ ਜਮੀਨ ਦਾਨ ਦਿੱਤੀ ਗਈ ਹੈ, ਜਿੱਥੇ ਜਲਦ ਹੀ ਸਬ-ਯਾਰਡ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਰਾਹੀਂ ਵੀ ਆਮਦਨ ਵਿੱਚ ਵਾਧਾ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਅਤੇ ਲੋਕਾਂ ਦੀ ਸਹੁਲਤ ਲਈ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਕਮਰਿਆਂ ਦੀ ਵੈਬ ਪੋਰਟਲ ਰਾਹੀਂ ਆਨਲਾਇਨ ਬੁਕਿੰਗ ਕੀਤੀ ਜਾ ਰਹੀ ਹੈ।

ਇਸ ਨਾਲ ਜਿੱਥੇ ਅਪ੍ਰੈਲ 2023 'ਚ ਆਮਦਨ 7,08,350 ਰੁਪਏ ਸੀ, ਉਥੇ ਜਨਵਰੀ 2024 ਮਹੀਨੇ ਤੱਕ ਇਹ ਵੱਧ ਕੇ 37,37,881 ਰੁਪਏ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਆਫ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਣੇ ਵੱਡੇ-ਵੱਡੇ ਕਵਰ ਸ਼ੈੱਡਾਂ ਵਿੱਚ ਇੰਨਡੋਰ ਖੇਡਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਜਿਸਦੀ ਸ਼ੁਰੂਆਤ ਮਾਰਕੀਟ ਕਮੇਟੀ ਰਾਮਪੁਰਾ ਫੂਲ ਵੱਲੋਂ ਮੰਡੀਆਂ ਵਿੱਚ ਬੱਚਿਆਂ ਨੂੰ ਸਕੇਟਿੰਗ ਦੀ ਟ੍ਰੇਨਿੰਗ ਦੇਣ ਦੇ ਨਾਲ ਕੀਤੀ ਗਈ ਹੈ ਅਤੇ ਇਸੇ ਤਰੀਕੇ ਨਾਲ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਹੋਰਨਾਂ ਮੰਡੀਆਂ ਵਿੱਚ ਵੀ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਆਫ ਸੀਜ਼ਨ ਦੌਰਾਨ ਲੋਕਾਂ ਨੂੰ ਮੰਡੀਆਂ ਦੇ ਕਵਰ ਸੈੱਡਾਂ ਨੂੰ ਪਾਰਟੀ, ਫੰਕਸ਼ਨ ਆਦਿ ਲਈ ਬਹੁਤ ਹੀ ਘੱਟ ਰੇਟਾਂ ਤੇ ਉਪਲਬਧ ਕਰਵਾਈਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰੀਬ 2000 ਕਰੋੜ ਰੁਪਏ ਦੇ ਲੋਨ ਦੀਆਂ ਕਿਸ਼ਤਾਂ ਨੂੰ ਵੀ ਭਰਿਆ ਜਾ ਚੁੱਕਿਆ ਹਨ।

ਸ. ਬਰਸਟ ਨੇ ਦੱਸਿਆ ਕਿ ਇਸਤੋਂ ਇਲਾਵਾ ਮੰਡੀਆਂ ਵਿੱਚ ਏ.ਟੀ.ਐਮ. ਅਤੇ ਵਿਗਿਆਪਨਾ ਲਈ ਯੂਨੀਪੋਲ ਲਗਾਉਣਾ, ਮੰਡੀ ਬੋਰਡ ਦੀਆਂ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਕਿਰਾਏ ਤੇ ਦੇਣਾ, ਫ਼ਲ ਅਤੇ ਸਬਜੀ ਮੰਡੀਆਂ ਦੇ ਐਂਟਰੀ ਗੇਟਾਂ ਤੇ ਸੀ.ਸੀ.ਟੀ.ਵੀ. ਕੈਮਰੇ, ਬੂਮ ਬੈਰਿਅਰ ਅਤੇ ਇਲੈਕਟ੍ਰਾਨਿਕ ਕੰਡੇ ਲਗਾਉਣ, ਆਪਣੀ ਮੰਡੀਆਂ ਅਤੇ ਕਿਸਾਨ ਮੰਡੀਆਂ ਵਿੱਚ ਕਿਸਾਨਾਂ ਲਈ ਆਨ-ਲਾਈਨ ਰਜਿਸਟਰੇਸ਼ਨ ਅਤੇ ਪਹਿਚਾਨ ਪੱਤਰ ਬਣਾਉਣ ਲਈ ਵੈਬ ਪੋਰਟਲ ਲਾਂਚ ਕਰਨਾ, ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ 33000 ਪੌਦੇ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਮਹਿਮਦਪੁਰ ਜਿਲ੍ਹਾਂ ਪਟਿਆਲਾ ਵੱਲੋਂ ਮੰਡੀ ਬਣਾਉਣ ਲਈ ਕੁੱਲ 83 ਵਿੱਘੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਦਿੱਤੀ ਗਈ, ਜਿੱਥੇ ਜਲਦ ਹੀ ਸਬਜੀ ਮੰਡੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੁਲਤ ਮਿਲੇਗੀ, ਉੱਥੇ ਹੀ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਮਹਿਮਦਪੁਰ ਪੰਚਾਇਤ ਤੋਂ ਆਏ ਸੰਦੀਪ ਸਿੰਘ, ਤਰਨਤਾਰਨ ਸਿੰਘ, ਭਜਨ, ਸਿੰਘ ਵਾਲੀਆ, ਕੁਲਵੰਤ ਸਿੰਘ, ਚਰਨ ਸਿੰਘ, ਗੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਜਲਦ ਹੀ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦਾ ਭਰੋਸਾ ਦਵਾਇਆ ਗਿਆ। ਇਸ ਤੋਂ ਬਾਅਦ ਹਾੱਸਪੀਟੈਲਿਟੀ ਦਾ ਕੋਰਸ ਕਰਨ ਵਾਲੇ ਕਿਸਾਨ ਭਵਨ ਦੇ 30 ਮੁਲਾਜਿਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਵਿੱਚ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ, ਪੰਜਾਬ ਮੰਡੀ ਬੋਰਡ, ਸ. ਕੁਲਦੀਪ ਸਿੰਘ ਸਿਆਣ, ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ. ਜਸਮਿੰਦਰ ਸਿੰਘ ਉਪ ਸਕੱਤਰ ਵਿੱਤ ਵਿਭਾਗ, ਸ. ਗੁਰਜੀਤ ਸਿੰਘ, ਵਧੀਕ ਡਾਇਰੈਕਟਰ, ਬਾਗਬਾਨੀ ਵਿਭਾਗ, ਸ. ਬੇਅੰਤ ਸਿੰਘ, ਸਹਾਇਕ ਮਾਰਕੀਟਿੰਗ ਅਫਸਰ, ਖੇਤੀਬਾੜੀ ਵਿਭਾਗ, ਸ. ਮਨਜੀਤ ਸਿੰਘ ਸੰਧੂ, ਜਨਰਲ ਮੈਨੇਜਰ, ਪੰਜਾਬ ਮੰਡੀ ਭਵਨ, ਮੋਹਾਲੀ, ਸ. ਤਰਵਿੰਦਰ ਸਿੰਘ ਚੋਪੜਾ, ਸਹਾਇਕ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸ. ਗੁਰਪ੍ਰੀਤ ਸਿੰਘ, ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼, ਸ. ਗਗਨਦੀਪ ਸਿੰਘ, ਰਿਸਰਚ ਐਸੋਸੀਏਟ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਸ. ਜਤਿੰਦਰ ਮੋਹਨ ਸਿੰਘ, ਹੈਡ ਇਕੋਨੋਮਿਕਸ ਸਟਡੀਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਜੂਦ ਰਹੇ।

पंजाब मंडी बोर्ड का 1146 करोड़ रुपये का वार्षिक बजट पास

चेयरमैन स. हरचंद सिंह बरसट ने बोर्ड आफ डायरेक्ट्रज की मीटिंग में अपना वार्षिक लेखा-जोखा किया प्रस्तुत

चंडीगढ़

पंजाब मंडी बोर्ड के चेयरमैन स. हरचंद सिंह बरसट के नेतृत्व में आज किसान भवन में बोर्ड आफ डायरेक्ट्रज़ की मीटिंग हुई। जिसमें पंजाब मंडी बोर्ड से संबंधित एजेंडों पर विस्तार से चर्चा की गई और 1146 करोड़ रुपये का वार्षिक बजट पारित किया गया। इस दौरान स. हरचंद सिंह बरसट ने अपने एक वर्ष के कार्यकाल का विस्तृत ब्यौरा दिया। उन्होंने कहा कि केन्द्र सरकार द्वारा मण्डी बोर्ड का आर.डी.एफ. रोकने के कारण गांवोँ की लिंक सड़कों, मंडियों और ग्रामीण क्षेत्रों का विकास रुका पड़ा है।

इस लिए मंडी बोर्ड की आमदन बढ़ाने के लिये बीते एक साल में विशेष योजनाएं बनाई गई हैं, जिनकों जल्द से जल्द पूरा किया जा रहा है। उन्होंने बताया कि इसके लिए पंजाब की मंडियों में खाली पड़े प्लाटों की बोली करवाई जा रही है और नई आधुनिक फल एवं सब्जी मंडी सेक्टर-65ए मोहाली में जहां रेगुलर मॉनिटरिंग करते हुए 7 दुकानें बेची जा चुकी हैं, वहीं यूजर चार्जिज में भी बढ़ोतरी दर्ज की गई है, जहां वर्ष 2021-22 के दौरान 24 लाख रुपये और वर्ष 2022-23 के दौरान 35 लाख रुपये प्राप्त हुए हैं, वहीँ आगामी वित्तीय वर्ष 2024-25 के दौरान लगभग 45 लाख रुपये का ठेका तय हुआ है।

चेयरमैन ने आगे बताया कि महमदपुर गांव के लोगों द्वारा कुल 83 बीघे जमीन मंडी बोर्ड को दान दी गयी है, जहां जल्द ही सब-यार्ड का निर्माण कराया जायेगा। उन्होंने कहा कि किसान भवन और किसान हवेली के माध्यम से आय बढ़ाने पर जोर दिया जा रहा है। किसानों एवं लोगों की सुविधा के लिए किसान भवन एवं किसान हवेली में कमरों की ऑनलाइन बुकिंग वेब पोर्टल के माध्यम से की जा रही है। इसके साथ ही अप्रैल 2023 में जहां आय 7,08,350 रुपये थी, वहीं जनवरी 2024 तक यह बढ़कर 37,37,881 रुपये हो गई है।

उन्होंने कहा कि पंजाब के युवाओं को नशे से बचाने के लिए ऑफ सीजन के दौरान मंडियों में बने बड़े-बड़े कवर्ड शेडों में इनडोर गेम्स भी शुरू किए गए हैं, जिसकी शुरुआत मार्केट कमेटी रामपुरा फूल द्वारा मंडी में बच्चों को स्केटिंग की ट्रेनिंग देने के साथ की गई है और इसी प्रकार खेल विभाग से बात करके अन्य मंडियों में भी खेल प्रशिक्षण शुरू किया जा रहा है। साथ ही ऑफ सीजन के दौरान लोगों को बेहद कम दाम पर पार्टियों, समारोहों आदि के लिए मंडियों के कवर शैडों को उपलब्ध कराया जा रहा है। उन्होंने कहा कि पिछली सरकारों द्वारा लिए गए लगभग 2000 करोड़ रुपये के ऋण की किश्तें भी चुकाई जा चुकी हैं।

स. बरसट ने कहा कि इसके अलावा मंडियों में एटीएम और विज्ञापन के लिए यूनीपोल लगाना, मंडी बोर्ड कॉलोनियों में खाली पड़े मकानों को किराए पर देना, फल और सब्जी मंडियों के प्रवेश द्वारों पर सीसीटीवी कैमरे, बूम बैरियर और इलेक्ट्रॉनिक कंडे लगाना, किसानों के लिए अपनी मंडियों और किसान मंडियों में ऑनलाइन रजिस्ट्रेशन और पहचान पत्र बनाने के लिए वेब पोर्टल लॉन्च करना, शहीद भगत सिंह हरियावल मुहिम के तहत 33000 पौधे लगाए गए हैं।

उन्होंने बताया कि ग्राम पंचायत महमदपुर जिला पटियाला द्वारा पंजाब मंडी बोर्ड को कुल 83 बीघे जमीन मंडी बनाने के लिए दान दी गई थी, जहां जल्द ही सब्जी मंडी शुरू की जा रही है। इससे जहां इलाका निवासियों को बड़ी सुविधा मिलेगी, वहीं लोगों को रोजगार भी मिलेगा। इस अवसर पर चेयरमैन स. हरचंद सिंह बरसट ने गांव महमदपुर पंचायत से संदीप सिंह, तरनतारन सिंह, भजन सिंह वालिया, कुलवंत सिंह, चरण सिंह, गुरजीत सिंह और कुलविंदर सिंह को सम्मानित किया और जल्द ही महमदपुर में सब-यार्ड बनाने का आश्वासन दिया। इसके बाद हास्पीटेलिटी का कोर्स करने वाले किसान भवन के 30 कर्मचारियों को प्रमाण पत्र देकर सम्मानित किया गया।

बैठक में पंजाब मंडी बोर्ड की सचिव श्रीमती अमृत कौर गिल, स. कुलदीप सिंह सियान, अधीन सचिव, कृषि एवं किसान भलाई विभाग, स. जसमिंदर सिंह, उप सचिव वित्त विभाग, स. गुरजीत सिंह, अतिरिक्त डायरेक्टर, बागवानी विभाग, स. बेअंत सिंह, सहायक मार्केटिंग अफसर, कृषि विभाग, स. मंजीत सिंह संधू, जनरल मैनेजर, पंजाब मंडी भवन, मोहाली, स. तरविंदर सिंह चोपड़ा, सहायक डायरेक्टर, खुराक और सिविल सप्लाई विभाग, स. गुरप्रीत सिंह, संयुक्त रजिस्ट्रार को-आपरेटिव सोसायटी, स. गगनदीप सिंह, रिसर्च एसोसिएट, पंजाब राज्य किसान और खेती कामे कमिशन, स. जतिंदर मोहन सिंह, हेड इकोनोमिक्स स्टीडीज, पंजाब खेतीबाड़ी यूनिवर्सिटी मौजूद रहे।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD