Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Terminal building of Halwara International Airport to be ready by March 31- Sakshi Sawhney

DC takes stock of works, holds meeting with stakeholders

DC Ludhiana, Sakshi Sawhney, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 28 Feb 2024

Deputy Commissioner Ludhiana Sakshi Sawhney on Wednesday said that the construction of terminal building at the Halwara International Airport would be completed by March 31, 2024. During an inspection of the site, Sawhney had detailed discussions with officials from the Public Works Department (PWD), Public Health, Airport Authority of India (AAI), NHAI, and representatives of the contractual company. 

She examined the terminal building, construction of internal roads, taxiway, apron, and road widening, parking and other. Sawhney gave clear instructions to officials to expedite the pace of all works as it is ambitious project of the Bhagwant Singh Mann-led Punjab government and critical to the development of the state. 

She added that there was no shortage of funds for development works, and officials must put these works on the fast track. She also directed the Public Health department to start the work of STP immediately as the required space has been identified by PWD. Furthermore, she asked the contractual company to ensure that the works are moving at a fast pace to adhere to the deadline of March 31.

Sawhney said that the Airport would further boost economic activities such as industrial development, export, employment, real estate, and others. She added that it would also facilitate NRIs to remain connected with their families in the motherland while saving their time, money, and energy. Later, she held a meeting with officials of the Indian Airforce Station, Halwara, regarding the project. Prominent amongst those present on the occasion included ADC (Jagraon) Major Amit Sareen and officials from various departments.

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ - ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ, ਭਾਗੀਦਾਰਾਂ ਨਾਲ ਮੀਟਿੰਗ ਵੀ ਕੀਤੀ

ਲੁਧਿਆਣਾ

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਚਰਚਾ ਕੀਤੀ। 

ਉਨ੍ਹਾਂ ਟਰਮੀਨਲ ਬਿਲਡਿੰਗ, ਅੰਦਰੂਨੀ ਸੜਕਾਂ ਦੇ ਨਿਰਮਾਣ, ਟੈਕਸੀਵੇਅ, ਏਪਰਨ ਅਤੇ ਸੜਕ ਚੌੜੀ ਕਰਨ, ਪਾਰਕਿੰਗ ਅਤੇ ਹੋਰ ਕੰਮਾਂ ਦਾ ਮੁਆਇਨਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਹ ਸਾਰੇ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਕਿਉਂਕਿ ਇਹ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਅਭਿਲਾਸ਼ੀ ਪ੍ਰੋਜੈਕਟ ਹੈ ਅਤੇ ਸੂਬੇ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਚਲਾਉਣਾ ਚਾਹੀਦਾ ਹੈ। ਉਨ੍ਹਾਂ  ਜਨ ਸਿਹਤ ਵਿਭਾਗ ਨੂੰ ਐਸ.ਟੀ.ਪੀ. ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਜਗ੍ਹਾ ਦੀ ਸ਼ਨਾਖਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਠੇਕੇ ਵਾਲੀ ਕੰਪਨੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ 31 ਮਾਰਚ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇ।

ਡੀ.ਸੀ. ਸਾਹਨੀ ਨੇ ਕਿਹਾ ਕਿ ਹਵਾਈ ਅੱਡਾ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ  ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਕਰਦੇ ਹੋਏ ਮਾਤ ਭੂਮੀ ਵਿੱਚ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਦੀ ਸਹੂਲਤ ਵੀ ਦੇਵੇਗਾ। 

ਬਾਅਦ ਵਿੱਚ, ਉਨ੍ਹਾਂ ਪ੍ਰੋਜੈਕਟ ਦੇ ਸਬੰਧ ਵਿੱਚ ਭਾਰਤੀ ਹਵਾਈ ਸੈਨਾ ਸਟੇਸ਼ਨ, ਹਲਵਾਰਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ludhiana , Sakshi Sawhney , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD