Saturday, 27 April 2024

 

 

LATEST NEWS Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC Celebration of Democracy: Border villages come alive with enthusiastic voters DC Bandipora Shakeel ul Rehman chairs Road Safety meeting

 

Administration gears up for General Elections 2024

DC reviews poll preparedness, directs nodal officers to evolve mechanism for smooth conduct of polls

Sakshi Sawhney, DC Ludhiana, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 05 Mar 2024

Deputy Commissioner-cum-District Election Officer, Sakshi Sawhney on Tuesday held a meeting with District Nodal Officers/Assistant Nodal Officers of different committees to ensure that all arrangements are in place ahead of the Lok Sabha elections. The meeting was held at Bachat Bhawan where Sawhney reviewed the on-going preparations for the general elections. 

She emphasized that all teams should be adequately prepared as per the directions of the Election Commission of India. The Deputy Commissioner also checked the structure and functioning of these committees and gave specific directions to ensure an effective mechanism is in place.

Sawhney also pointed out that the manpower management committee will assess the entire requirement of personnel in the district to conduct the elections. The EVM Management committee will ensure that Electronic Voting Machines (EVMs) are properly stored, secured, available, and checked, with overall monitoring. 

The nodal officer for implementing the model code of conduct will ensure that all instructions of the ECI are followed in letter and spirit once the Model Code of Conduct comes into effect. Similarly, the nodal officer for law & order will ensure vulnerability mapping and security development plan. T

he Computerization, cyber security and IT committee will ensure randomization, cyber security and training of IT applications to the manpower. The Deputy Commissioner also reviewed other preparedness areas, including transport management, training management, material management, expenditure monitoring, SVEEP activities, ballot papers, facilities being ensured for persons with disabilities (PWDs), helpline & complaints redressal, and SVEEP. 

She also asked the nodal officers to ensure timely redressal of the complaints received on C-vigil, offline and NGSP portal. Furthermore, she asked them to ensure the arrangements of staying facilities for the armed forces when they land in the district to avoid any kind of inconvenience and webcasting facilities in all polling stations.

Prominent amongst those present on the occasion included SSP Ludhiana Rural Navneet Singh Bains, ADCs Ojsavi Alankar, Major Amit Sareen, Anmol Singh Dhaliwal, Rupinder Pal Singh and others.


ਆਮ ਚੋਣਾਂ-2024 ਲਈ ਪ੍ਰਸ਼ਾਸਨ ਵਲੋਂ ਹਰ ਪੱਖੋਂ ਤਿਆਰੀ ਹੈ

ਡਿਪਟੀ ਕਮਿਸ਼ਨਰ ਨੇ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਨੋਡਲ ਅਫ਼ਸਰਾਂ ਨੂੰ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ  ਪ੍ਰਭਾਵਸ਼ਾਲੀ ਵਿਧੀ  ਤਿਆਰ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਕਮੇਟੀਆਂ ਦੇ ਜ਼ਿਲ੍ਹਾ ਨੋਡਲ ਅਫ਼ਸਰਾਂ/ਸਹਾਇਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।  ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਹੋਈ ਜਿੱਥੇ ਸਾਹਨੀ ਨੇ ਆਮ ਚੋਣਾਂ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।  

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਟੀਮਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕਮੇਟੀਆਂ ਦੀ ਬਣਤਰ ਅਤੇ ਕੰਮਕਾਜ ਦੀ ਵੀ ਜਾਂਚ ਕੀਤੀ ਅਤੇ ਪ੍ਰਭਾਵਸ਼ਾਲੀ ਵਿਧੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ।

ਸਾਹਨੀ ਨੇ ਇਹ ਵੀ ਦੱਸਿਆ ਕਿ ਮੈਨਪਾਵਰ ਮੈਨੇਜਮੈਂਟ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਕਰਮਚਾਰੀਆਂ ਦੀ ਸਮੁੱਚੀ ਲੋੜ ਦਾ ਮੁਲਾਂਕਣ ਕਰੇਗੀ। ਈ.ਵੀ.ਐਮ. ਪ੍ਰਬੰਧਨ ਕਮੇਟੀ ਇਹ ਸੁਨਿਸ਼ਚਿਤ ਕਰੇਗੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਸਮੁੱਚੀ ਨਿਗਰਾਨੀ ਦੇ ਨਾਲ ਸਹੀ ਢੰਗ ਨਾਲ ਸਟੋਰ, ਸੁਰੱਖਿਅਤ, ਉਪਲਬਧ ਅਤੇ ਚੈੱਕ ਕੀਤੀਆਂ ਗਈਆਂ ਹਨ।  

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ 'ਤੇ ਨੋਡਲ ਅਫਸਰ ਇਹ ਯਕੀਨੀ ਬਣਾਏਗਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇ। ਇਸੇ ਤਰ੍ਹਾਂ ਕਾਨੂੰਨ ਵਿਵਸਥਾ ਲਈ ਨੋਡਲ ਅਫਸਰ ਸੰਵੇਦਨਸ਼ੀਲ ਸਾਥਨਾ ਦੀ ਮੈਪਿੰਗ ਅਤੇ ਸੁਰੱਖਿਆ ਯੋਜਨਾ ਨੂੰ ਯਕੀਨੀ ਬਣਾਏਗਾ।  ਕੰਪਿਊਟਰੀਕਰਨ, ਸਾਈਬਰ ਸੁਰੱਖਿਆ ਅਤੇ ਆਈ.ਟੀ. ਕਮੇਟੀ ਆਪਣੇ ਅਮਲੇ ਨੂੰ ਆਈ.ਟੀ. ਐਪਲੀਕੇਸ਼ਨਾਂ ਦੀ ਰੈਂਡਮਾਈਜ਼ੇਸ਼ਨ, ਸਾਈਬਰ ਸੁਰੱਖਿਆ ਅਤੇ ਸਿਖਲਾਈ ਨੂੰ ਯਕੀਨੀ ਬਣਾਏਗੀ।

ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਪ੍ਰਬੰਧਨ, ਸਿਖਲਾਈ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਖਰਚੇ ਦੀ ਨਿਗਰਾਨੀ, ਸਵੀਪ ਗਤੀਵਿਧੀਆਂ, ਬੈਲਟ ਪੇਪਰ, ਅਪਾਹਜ ਵਿਅਕਤੀਆਂ ਲਈ ਯਕੀਨੀ ਬਣਾਈਆਂ ਜਾਣ ਵਾਲੀਆਂ ਸਹੂਲਤਾਂ, ਹੈਲਪਲਾਈਨ ਅਤੇ ਸ਼ਿਕਾਇਤ ਨਿਵਾਰਣ ਅਤੇ ਸਵੀਪ ਸਮੇਤ ਹੋਰ ਤਿਆਰੀਆਂ ਦੇ ਖੇਤਰਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਸੀ-ਵਿਜੀਲ, ਆਫ਼ਲਾਈਨ ਅਤੇ ਐਨਜੀਐਸਪੀ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਵੀ ਕਿਹਾ।  

ਇਸ ਤੋਂ ਇਲਾਵਾ, ਉਨ੍ਹਾਂ ਹਥਿਆਰਬੰਦ ਬਲਾਂ ਦੇ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਉਨ੍ਹਾਂ ਲਈ ਠਹਿਰਨ ਦੀਆਂ ਸਹੂਲਤਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਵੀ ਕਿਸਮ ਦੀ ਅਸੁਵਿਧਾ ਅਤੇ ਵੈਬਕਾਸਟਿੰਗ ਸਹੂਲਤਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਵਧੀਕ ਡਿਪਟੀ ਕਮੀਜ਼ਨਰਾ ਚ ਓਜਸਵੀ ਅਲੰਕਾਰ, ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ, ਰੁਪਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD