Sunday, 28 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

CM Bhagwant Singh Mann Slams Union Government For Humiliating People Of State By Ignoring Their Elected Government While Embarking Development Projects

Says It Is A Result Of Fad Of Pm To Get Credit Of Everything

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab
Listen to this article

Web Admin

Web Admin

5 Dariya News

Chandigarh , 12 Mar 2024

Punjab Chief Minister Bhagwant Singh Mann on Tuesday slammed the Union government led by Prime Minister Narendra Modi for humiliating the mandate of people of state by not inviting their elected government, in functions pertaining to development projects in the state. Speaking during the session of Punjab Vidhan Sabha, the Chief Minister said that though the Prime Minister is inaugurating the work to upgrade seven Railways Stations in the state but unfortunately the people of Punjab and their government has not been invited in it. 

He said that it is surprising that the Prime Minister of the country is stooping too low just for scoring brownie points before the media. Bhagwant Singh Mann said that such sort of politicization of the events to mark the development of the state should be avoided as it is not in the interest of the country adding that it is a grave insult of the mandate of three crore people who have chosen their government.   

The Chief Minister said that it is unfortunate that top leadership of the country is indulging in such cheap tantrums of ‘credit war’. He said that the people of the state are very wise and they know it well that nothing tangible has been done for them at the grass root level. Bhagwant Singh Mann said that now when the elections are round the corner various sops are being offered to people to mislead them.

The Chief Minister said that the Modi government is suffering from anti-Punjab syndrome due to which they are hell bent on ruining the state. Bhagwant Singh Mann assailed the Union government for meting out step motherly treatment to the state adding that it is unwarranted and undesirable. 

He slammed the Union government for stalling the funds under RDF and NHM thereby jeopardizing the development of the state adding that funds worth more than Rs 8000 crore have been unfairly blocked by the Union government, which is grave injustice with the state. The Chief Minister said that the state government is making strenuous efforts for the well being of the people for which massive steps have been taken. 

He said that for the first time in the history of the state, policies are being framed and executed for the welfare of people after due consultations with them. Bhagwant Singh Mann said that the state government is organizing meets (milnis) with the various sections of society by visiting every nook and corner of Punjab.

The Chief Minister said that earlier Sarkar Kisan Milnis were organized after which Agriculture policy of the state was framed in due consultation with the farmers. Likewise, he said that the state government is organizing the Sarkar Vyapaar Milnis to resolve the pending issue of the traders and industrialists. 

Bhagwant Singh Mann as per the feedback received from the traders several key decisions have been taken by the state government to safeguard the interests of the traders. The Chief Minister said that as per demand of traders to enhance the benefits of Health insurance cover, the state government has decided to extend the benefit of this scheme to the traders having turnover upto Rs 2 crore instead of existing Rs 1 crore. 

He said that this will benefit more than one lakh traders of the state as they will be able to get free treatment upto Rs 5 lakh under this scheme. Bhagwant Singh Mann said that this is the government of the people and is working tirelessly for the welfare of the people.

The Chief Minister said that in another historic initiative the government has started Sarkar Tuhade Dwaar scheme, which is aimed at bringing the government at the doorsteps of the people. He said that earlier the governments used to run from Chandigarh but now it is being run from the villages. Bhagwant Singh Mann said that the sole aim was to empower the people by sending the officers in field instead of the earlier trend of people running pillar to post in government offices.

The Chief Minister assailed the previous regimes in the state for mercilessly plundering the wealth of the state for their vested personal interests. However, he said that after assuming charge of the state government every single penny is being spent on development of state and welfare of its people. 

Bhagwant Singh Mann said that his government has checked the pilferage in the state exchequer to ensure that every single penny is spent judiciously for the well being of people. The Chief Minister assured all the political parties that adequate security cover will be provided to all of them in wake of the ensuing elections in the state. 

He said that every party has the legitimate right to seek votes from people and the state government is fully committed to provide level playing field to all by ensuring security and congenial atmosphere. Bhagwant Singh Mann urged all the political parties to shun the agenda of divisive politics by not indulging in dirty tricks to polarize voters on communal grounds.

The Chief Minister said that upcoming elections are a festival of democracy and all the political parties and people should participate in it zealously. Extending best wishes to the political opponents, he expressed hope that these elections will go a long way in cherishing the aspirations of the great freedom fighters of the country. 

Bhagwant Singh Mann said that he is a votary of morality in politics and the political parties should compete in the elections by refraining from mudslinging and venomous personal attacks against each other.

ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। 

ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।

विकास प्रोजेक्टों की शुरुआत के समय राज्य सरकार को नजरअन्दाज कर पंजाब के लोगों का निरादर कर रही है केंद्र सरकार: मुख्यमंत्री भगवंत सिंह मान

प्रधानमंत्री हरेक चीज़ का श्रेय लेने के लिए खबत का शिकार  

चंडीगढ़

पंजाब के मुख्यमंत्री भगवंत सिंह मान ने कहा कि प्रधानमंत्री नरेन्द्र मोदी के नेतृत्व वाली केंद्र सरकार द्वारा राज्य के विकास प्रोजेक्टों से सम्बन्धित समागमों में चुनी हुई राज्य सरकार को नजरअन्दाज कर पंजाब के लोगों के जनादेश का अपमान किया जा रहा है। पंजाब विधान सभा के सैशन के दौरान संबोधन करते हुए मुख्यमंत्री ने कहा कि प्रधानमंत्री राज्य के सात रेलवे स्टेशनों को अपग्रेड करने के काम का उद्घाटन कर रहे हैं परन्तु बदकिस्मती से पंजाब के लोगों और पंजाब सरकार को इसके लिए न्योता नहीं दिया गया। 

उन्होंने कहा कि हैरानी की बात है कि देश के प्रधानमंत्री मीडिया के सामने शोहरत हासिल करने के लिए बहुत नीचे गिर रहे हैं। भगवंत सिंह मान ने कहा कि राज्य के विकास को दिखाने वाले समागमों के इस तरह के राजनीतीकरण से बचना चाहिए क्योंकि यह देश के हित में नहीं है, उन्होंने कहा कि यह अपनी सरकार चुनने वाले तीन करोड़ लोगों के जनादेश का घोर अपमान है।  

मुख्यमंत्री ने कहा कि यह दुर्भाग्यपूर्ण है कि देश की शीर्ष लीडरशिप ‘कार्यों का सेहरा’ लेने के लिए ऐसे ओछे उधेड़-बुन में उलझी हुई है। उन्होंने कहा कि राज्य के लोग बहुत बुद्धिमान हैं और वह अच्छी तरह से जानते हैं कि ज़मीनी स्तर पर केंद्र सरकार द्वारा उनके लिए कुछ भी ठोस नहीं किया गया। भगवंत सिंह मान ने कहा कि अब जब मतदान नज़दीक आ रेह हैं तो लोगों को गुमराह करने के लिए तरह-तरह  के हत्थकंडे इस्तेमाल किए जा रहे हैं।  

मुख्यमंत्री ने कहा कि मोदी सरकार पंजाब विरोधी खबत का शिकार रही है, जिस कारण वह राज्य को बर्बाद करने पर तुली हुई है। भगवंत सिंह मान ने राज्य के साथ सौतेली माँ वाला सलूक करने के लिए केंद्र सरकार की आलोचना करते हुए कहा कि यह ग़ैर-वाजि़ब है। उन्होंने आर.डी.एफ. और एन.एच.एम. के फंड रोकने के लिए केंद्र सरकार की निंदा की, जिससे राज्य के विकास में रोड़े बिछाऐ जा रहे हैं। उन्होंने कहा कि केंद्र सरकार की तरफ से आठ हज़ार करोड़ रुपए से अधिक के फंडों को गलत तरीके से रोका गया है, जो राज्य के साथ सरासर नाइन्साफी है।  

मुख्यमंत्री ने कहा कि राज्य सरकार लोगों की भलाई के लिए लगातार प्रयास कर रही है, जिसके लिए बड़े स्तर पर कदम उठाए गए हैं। उन्होंने कहा कि राज्य के इतिहास में पहली बार लोगों की भलाई के लिए लोगों के साथ सलाह-मश्वरा कर नीतियाँ बनाईं जा रही हैं। भगवंत सिंह मान ने कहा कि राज्य सरकार की तरफ से पंजाब के कोने-कोने का दौरा कर समाज के अलग-अलग वर्गों के साथ मीटिंगें की जा रही हैं।  

मुख्यमंत्री ने कहा कि पहले सरकार-किसान मिलनी की कार्यवाहियाँ की गई थीं, जिसके बाद किसानों के साथ सलाह-मश्वरा करके राज्य की खेती के बारे में रूप-रेखा बनायी गई थी। उन्होंने कहा कि राज्य सरकार व्यापारियों और उद्योगपतियों के लम्बित मसलों को हल करने के लिए सरकार-व्यापार मिलनी करवा रही रही है। भगवंत सिंह मान ने व्यापारियों से प्राप्त सुझावों के अनुसार राज्य सरकार की तरफ से व्यापारियों के हितों की रक्षा के लिए कई अहम फ़ैसले लिए गए हैं।

मुख्यमंत्री ने कहा कि सेहत बीमा स्कीम के लाभों में वृद्धि करने की व्यापारियों की माँग के मद्देनजऱ राज्य सरकार ने मौजूदा एक करोड़ रुपए की बजाय दो करोड़ रुपए तक का कारोबार करने वाले व्यापारियों को इस स्कीम का लाभ देने का फ़ैसला किया है। उन्होंने कहा कि इससे राज्य के एक लाख से अधिक व्यापारियों को फ़ायदा होगा क्योंकि वह इस स्कीम के अंतर्गत 5 लाख रुपए तक का मुफ़्त इलाज करवा सकेंगे। 

भगवंत सिंह मान ने कहा कि यह लोगों की सरकार है और लोगों की भलाई के लिए अथक मेहनत कर रही है। मुख्यमंत्री ने कहा कि सरकार ने एक और ऐतिहासिक पहल करते हुए ‘सरकार आप दे दुआर’ स्कीम शुरू की है, जिसका उद्देश्य सरकार को लोगों के दरवाज़े पर पहुंचाना है। उन्होंने कहा कि पहले सरकारें चंडीगढ़ से चलती थीं परन्तु अब गाँवों से चलाई जा रही हैं। 

भगवंत सिंह मान ने कहा कि इसका एकमात्र उद्देश्य सरकारी दफ़्तरों में बैठकर काम चलाने के पुराने रुझान की बजाय अफ़सरों को फील्ड में भेजकर लोगों के कामकाज को सुनिश्वित बनाना है। मुख्यमंत्री ने अपने निजी हितों के लिए राज्य के पैसों को बेरहमी से लूटने के लिए राज्य की पिछली सरकारों की आलोचना की। उन्होंने कहा कि राज्य सरकार का कार्यभार संभालने के बाद एक-एक पैसा राज्य के विकास और लोगों की भलाई के लिए खर्चा जा रहा है। 

भगवंत सिंह मान ने कहा कि उनकी सरकार ने सरकारी खजाने में होने वाली लूट की चोर छेदों बंद कीं, जिससे यह यकीनी बनाया जा सके कि लोगों की भलाई के लिए एक-एक पैसा समझदारी के साथ खर्चा जाये। मुख्यमंत्री ने सभी राजनैतिक पार्टियों को भरोसा दिलाया कि राज्य में आने वाली चुनावों के मद्देनजऱ उन सभी को उचित सुरक्षा मुहैया करवाई जायेगी। 

उन्होंने कहा कि हर पार्टी को लोगों से वोटें मांगने का जायज़ हक है और राज्य सरकार सुरक्षा और सुखद माहौल को यकीनी बनाकर सभी को बराबरी का माहौल प्रदान करने के लिए पूरी तरह वचनबद्ध है। भगवंत सिंह मान ने समूह राजनैतिक पार्टियों को भी अपील की कि वह वोटरों का सांप्रदायिक आधार पर ध्रुवीकरण करने की घटिया चालों में शामिल न होकर फूट-डालो राजनीति के एजंडे से दूर रहें।

मुख्यमंत्री ने कहा कि आने वाली मतदान लोकतंत्र का त्योहार है और सभी राजनैतिक पार्टियाँ और लोगों को इसमें पूरे जोश के साथ हिस्सा लेना चाहिए। राजनैतिक विरोधियों को शुभकामनाएँ देते हुए उन्होंने आशा अभिव्यक्त की कि यह मतदान देश के महान स्वतंत्रता सेनानियों के सपनों को साकार करने के लिए बेहद सहायक होंगी। भगवंत सिंह मान ने कहा कि वह राजनीति में नैतिकता के मुदई हैं और राजनैतिक पार्टियों को एक-दूसरे के विरुद्ध कीचड़ उछालने और निजी हमले करने से गुरेज़ कर मतदान में डटना चाहिए।  

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD