Saturday, 27 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Bhagwant Singh Mann Announces To Start Major Scheme For Giving Facelift To Bus Stands And Grain Markets Across The State

Reiterates Commitment To Provide Congenial Atmosphere To Traders And Industrialists To Work In State

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Balkar Singh
Listen to this article

Web Admin

Web Admin

5 Dariya News

Moga , 12 Mar 2024

Punjab Chief Minister Bhagwant Singh Mann on Tuesday announced to embark a major scheme for giving facelift to all the bus stands and grain markets within the cities. 

Addressing the gathering during Sarkar Vyapaar Milni here today, the Chief Minister said that all the grain markets are in the heart of cities now so in coming days an extensive drive will be started to develop bus stands and grain markets on ultra modren lines.  

He said that it will facilitate the people and further propel the progress of state adding that it is his dream to make sure that every section of the society makes progress in varied fields. Bhagwant Singh Mann said that earlier Chief Ministers never dared to hold such events because they were reluctant to face the people due to their misdeeds.

 The Chief Minister said the traders don’t want anything else except a congenial atmosphere to work and excel in field adding that the state government is committed for it. He said that the state government has found a noble way for it by starting the Sarkaar Tuhade Dwaar scheme. 

Bhagwant Singh Mann said that he had promised that the government will not run from Chandigarh but from villages due to which this Scheme has been launched.The Chief Minister said that the people of state had bestowed a huge responsibility on him by giving a whopping mandate to his government due to which he is duty bound to serve the masses. 

He said that people now have faith in working of the state government due to which the NRIs are now becoming active partners in the development of Punjab. Bhagwant Singh Mann said now the NRIs are donating their properties and houses to the state government for setting up Aam Aadmi clinics in the state. 

The Chief Minister said that the youth who were compelled by the system of previous governments to migrate abroad are now returning back which is a positive trend of reverse migration in the state. He said that his government had provided government jobs to more than 43,000 youths in just two years, marking a record in Punjab's history.  

Bhagwant Singh Mann said that among those who secured these government jobs, some are youngsters returned from abroad. The Chief Minister said that the state has created history by purchasing Goindwal power plant owned by a private company GVK Power. 

He said that for the first time this reverse trend has started that the government has purchased any private power plant whereas in the past the state governments used to sell their assets to the favorite individuals at ‘throw away’ prices. 

Bhagwant Singh Mann said that as coal from Pachwara coal mine can be used only for government power plants so with purchase of this power plant this coal can be aptly utilized for producing power to provide it to every sector of the state. 

The Chief Minister said that the state government is making concerted efforts for the welfare of the youth of the state. He said that the focus of his government is to ensure that youth become job givers instead of job seekers. Bhagwant Singh Mann said that this is the need of hour to carve out a progressive and prosperous Punjab. 

The Chief Minister said that the business blaster scheme started at the school level in a right step in this direction. He said that 829 Aam Aadmi Clinics are now operational in the state adding that to impart quality education to students Schools of Eminence have been set up in the state. 

Bhagwant Singh Mann said that state is witnessing unprecedented development in every sphere adding that no stone will be left unturned for it.The Chief Minister said that the Union government has withheld the funds of RDf and National Health Mission just to harass the state this despite of the fact that Punjabis had made enormous sacrifices in national freedom struggle. 

He said that these Rs 8000 crore stalled by the centre could have given impetus to the development of the state adding to get these funds it is imperative that AAP gets all the 13 Lok seats including ensuing Lok Sabha elections. 

Bhagwant Singh Mann said that this will empower him to work more forcefully for the progress of the state and prosperity of its people. The Chief Minister said that the traditional parties are envy of him because he hails from a common family. 

Bhagwant Mann said that these leaders who believed that they have divine right to rule the state due to which they are not able to digest that a common man is running the state efficiently. He said that these leaders have befooled the people since long but now people are not getting swayed by their misleading propaganda.

The Chief Minister quipped that a former Finance Minister of state chanted rhetoric of ‘empty state exchequer’ for nine long years thereby jeopardising development of the state. However, he said that after assuming charge of the state government every single penny is being spent on development of state and welfare of its people. 

Bhagwant Singh Mann said that his government has checked the pilferage in the state exchequer to ensure that every single penny is spent judiciously for well being of people.

                                               


ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ

ਮੋਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। 

ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ 'ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ 'ਚ ਸਰਗਰਮ ਭਾਈਵਾਲ ਬਣ ਰਹੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪ੍ਰਵਾਸੀ ਭਾਰਤੀ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੀਆਂ ਜਾਇਦਾਦਾਂ ਅਤੇ ਮਕਾਨ ਸੂਬਾ ਸਰਕਾਰ ਨੂੰ ਦਾਨ ਕਰ ਰਹੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਪੰਜਾਬ ਮੁੜ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਸੂਬੇ ਦੇ ਹਰੇਕ ਸੈਕਟਰ ਲਈ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ 'ਤੇ ਸ਼ੁਰੂ ਕੀਤੀ ‘ਬਿਜ਼ਨਸ ਬਲਾਸਟਰ’ ਸਕੀਮ ਇਸ ਦਿਸ਼ਾ ਵਿੱਚ ਇੱਕ ਸਹੀ ਕਦਮ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਲਈ ਤਾਕਤ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਸਿਆਸਤਦਾਨ ਮੰਨਦੇ ਹਨ ਕਿ ਉਨ੍ਹਾਂ ਕੋਲ ਸੂਬੇ ਵਿੱਚ ਸੱਤਾ ਵਿੱਚ ਰਹਿਣ ਦਾ ਰੱਬੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦੀ ਸੇਵਾ ਏਨੇ ਚੰਗੇ ਢੰਗ ਨਾਲ ਕਿਉਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਸਨ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। 

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦਾ ਇਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਖਜ਼ਾਨਾ ਖਾਲੀ ਹੈ’ ਦੀ ਬਿਆਨਬਾਜ਼ੀ ਕਰਦਾ ਰਿਹਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਧੱਕਾ ਲੱਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

भगवंत सिंह मान द्वारा राज्य के बस अड्डों और दाना मंडियों की कायाकल्प करने के लिए विशेष स्कीम शुरू करने का ऐलान  

राज्य में कारोबार के लिए व्यापारियों और उद्योगपतियों को सुखद माहौल मुहैया करवाने के लिए वचनबद्धता दोहराई  

मोगा

पंजाब के मुख्यमंत्री भगवंत सिंह मान ने आज कहा कि राज्य के शहरों के अंदर सभी बस अड्डों और दाना मंडियों का रूप संवारने के लिए व्यापक स्कीम शुरू करने का ऐलान किया। आज यहाँ ‘सरकार-व्यापार मिलनी’ के दौरान जनसभा को संबोधित करते हुए मुख्यमंत्री ने कहा कि लगभग सभी दाना मंडियाँ अब शहरों के अंदर हैं, जिस कारण बस अड्डों और दाना मंडियों को आधुनिक राह पर विकसित करने के लिए व्यापक स्तर पर स्कीम शुरू की जायेगी। 

उन्होंने कहा कि इससे जहाँ लोगों को सुविधा मिलेगी, वहीं राज्य के विकास को भी बढ़ावा मिलेगा। मुख्यमंत्री ने कहा कि उनका यह सपना है कि अलग- अलग क्षेत्रों में हरेक वर्ग तरक्की करे। भगवंत सिंह मान ने कहा कि इससे पहले मुख्यमंत्री कभी भी ऐसे समागम नहीं करते थे क्योंकि वह अपनी नाकाम कारगुज़ारी के कारण लोगों का सामना करने से हिचकिचाते थे।मुख्यमंत्री ने कहा कि व्यापारी काम के लिए सुखद माहौल और अपने कारोबार में तरक्की करने के अलावा और कुछ नहीं चाहते और इसको पूरा करने के लिए राज्य सरकार वचनबद्ध है। 

उन्होंने कहा कि राज्य सरकार ने ‘सरकार आप दे दुआर’ स्कीम शुरू करके इसके लिए बढिय़ा रास्ता ढूँढा है।  भगवंत सिंह मान ने कहा, ‘‘मैंने पंजाबियों के साथ वायदा किया था कि सरकार चंडीगढ़ से नहीं बल्कि गाँवों से चलेगी, जिस कारण ‘सरकार आप दे दुआर’ स्कीम शुरू की गई है। राज्य के लोगों ने मेरी सरकार को शानदार जनादेश देकर मुझे बड़ी जि़म्मेदारी सौंपी है, जिस कारण मैं दिन-रात जनता की सेवा करने के लिए वचनबद्ध हूँ। 

लोगों को अब राज्य सरकार के कामकाज पर भरोसा है, जिस कारण अब प्रवासी भारतीय पंजाब के विकास में सक्रिय हिस्सेदार बन रहे हैं।’’भगवंत सिंह मान ने कहा कि अब तो प्रवासी भारतीय राज्य में आम आदमी क्लीनिक स्थापित करने के लिए अपनी जायदादें और मकान राज्य सरकार को दान कर रहे हैं। मुख्यमंत्री ने कहा कि पिछली सरकारों के कुशासन के कारण विदेश जाने के लिए मजबूर नौजवान अब पंजाब वापस आ रहे हैं, जोकि राज्य में वतन वापसी का साकारात्मक रुझान है। 

मुख्यमंत्री ने कहा कि उनकी सरकार ने केवल दो सालों में 43,000 से अधिक नौजवानों को सरकारी नौकरियाँ दी हैं, जो पंजाब के इतिहास में एक रिकॉर्ड है। भगवंत सिंह मान ने कहा कि यह सरकारी नौकरियाँ हासिल करने वालों में कुछ विदेशों से लौटे नौजवान भी हैं। मुख्यमंत्री ने कहा कि राज्य ने एक निजी कंपनी जी.वी.के. पावर की मलकीयत वाले गोइन्दवाल पावर प्लांट को खरीद कर इतिहास रचा है। 

उन्होंने कहा कि पहली बार यह उल्टा दौर शुरू हुआ है कि सरकार ने कोई प्राईवेट पावर प्लांट खरीदा है, जब कि पहले राज्य सरकारें अपनी जायदादें अपने चहेतों को कौडिय़ों के भाव बेचती थीं। भगवंत सिंह मान ने कहा कि पछवाड़ा कोयला खदान से निकलने वाले कोयले का प्रयोग केवल सरकारी पावर प्लांटों के लिए ही किया जा सकता है, इसलिए इस पावर प्लांट की खरीद से इस कोयले को राज्य के हरेक सैक्टर के लिए बिजली पैदा करने के लिए प्रयोग में लाया जा सकता है।

मुख्यमंत्री ने कहा कि पंजाब सरकार राज्य के नौजवानों की भलाई के लिए ठोस प्रयास कर रही है। मुख्यमंत्री ने कहा कि उनकी सरकार का ध्यान इस बात को यकीनी बनाना है कि नौजवान नौकरी ढूँढने वालों की बजाय नौकरी देने वाले बनें। भगवंत सिंह मान ने कहा कि प्रगतिशील और खुशहाल पंजाब की सृजना करना करना समय की ज़रूरत है। मुख्यमंत्री ने कहा कि स्कूल स्तर पर शुरू की ‘बिजऩेस ब्लास्टर’ स्कीम इस दिशा में एक सही कदम है। 

उन्होंने कहा कि राज्य में अब 829 आम आदमी क्लीनिक कार्यशील हैं और विद्यार्थियों को मानक शिक्षा प्रदान करने के लिए राज्य में ‘स्कूल ऑफ एमिनेंस’ स्थापित किये गए हैं। भगवंत सिंह मान ने कहा कि राज्य के हर क्षेत्र में बेमिसाल विकास हो रहा है और इसके लिए कोई कसर बाकी नहीं छोड़ी जायेगी। मुख्यमंत्री ने कहा कि इस तथ्य के बावजूद कि पंजाबियों ने राष्ट्रीय आज़ादी के संघर्ष में बड़े बलिदान दिए हैं, केंद्र सरकार ने राज्य को परेशान करने के लिए आर.डी.एफ. और नेशनल हैल्थ मिशन के फंड रोक दिए हैं।

उन्होंने कहा कि केंद्र द्वारा रोके गए इन 8000 करोड़ रुपए से राज्य के विकास को बढ़ावा मिल सकता है और इन फंडों को हासिल करने के लिए यह ज़रूरी है कि आगामी लोक सभा चुनाव में ‘आप’ को सभी 13 लोक सभा सीटें हासिल हों। भगवंत सिंह मान ने कहा कि यह उनको राज्य की तरक्की और यहाँ के लोगों की खुशहाली के लिए और अधिक मज़बूती के साथ काम करने के लिए ताकत देगा।  

 मुख्यमंत्री ने कहा कि रिवायती पार्टियाँ उनसे ईष्र्या करती हैं क्योंकि वह साधारण परिवार से सम्बन्धित हैं। भगवंत सिंह मान ने कहा कि वास्तव में यह राजनीतिज्ञ मानते हैं कि उनके पास राज्य में सत्ता में रहने का ईश्वरीय अधिकार है, जिस कारण उनको यह हज़म नहीं हो रहा कि आम आदमी राज्य की सेवा इतने अच्छे ढंग से क्यों कर रहा है। उन्होंने कहा कि यह नेता लंबे समय से लोगों को मूर्ख बना रहे थे परन्तु अब लोग इनके गुमराह करने वाले प्रचार में नहीं आऐंगे। 

मुख्यमंत्री ने व्यंग्य कसते हुए कहा कि राज्य का एक पूर्व वित्त मंत्री नौ सालों तक ‘खज़़ाना खाली है’ की बयानबाज़ी करता रहा, जिससे राज्य के विकास को धक्का लगा। उन्होंने कहा कि राज्य सरकार की बागडोर संभालने के बाद खजाने का एक-एक पैसा राज्य के विकास और लोगों की भलाई के लिए खर्चा जा रहा है। भगवंत सिंह मान ने कहा कि उनकी सरकार ने सरकारी खजाने में होने वाली लूट के चोर-छेद बंद किए हैं, जिससे यह यकीनी बनाया जा सके कि लोगों की भलाई के लिए एक-एक पैसा समझदारी के साथ खर्चा जाये।  

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Balkar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD