Saturday, 27 April 2024

 

 

LATEST NEWS Mann campaigned for AAP candidate in Khadoor Sahib, addressed a huge public rally in Patti Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win CM Bhagwant Mann pays obeisance at the religious places of holy city Amritsar Atal Dulloo for promotion of heritage tourism across JK Micro Observers imparted Training at Poonch DC Bandipora Shakeel ul Rehman visits S. K Stadium Ensure rideable surface of city roads within 2 days: Div Com to SSCL & PWD DEO Kupwara inspects Polling Stations at Langate DEO Bandipora visits polling stations in Block Aloosa of 15-Bandipora AC Election teams reach all 365 Polling Stations across Samba 138 polling teams deployed in Sunderbani-Kalakote AC ahead of polling for 5-Jammu PC DC Bandipora Shakeel ul Rehman reviews performance of R&B department 22 candidates file nominations from 02-Srinagar Parliamentary Constituency on last date of filing Justice Tashi Rabstan reviews facilities at J&K Yateem Khana AS College organises Election Mascot-Making Competition to espouse electoral participation Signature Campaign for voter awareness held at Sumbal under SVEEP DEO Kulgam organizes Mega Voter Awareness Program at Panjgam Nard Pathri Kund DEO Kupwara inaugurates cricket match under SVEEP at Trehgam Secretary Planning inspects JTFRP works in Srinagar, Budgam CS reviews take-up of Vishwakarma & RAMP schemes in the UT Delegation of Sikh Coordination Committee Jammu Kashmir calls on Manoj Sinh

 

DEO Sakshi Sawhney visits MCMC Room in District Administrative Complex

MCMC to monitor news/ads in print, electronic and social media

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Ludhiana , 18 Mar 2024

District Election Officer-cum-Deputy Commissioner Sakshi Sawhney on Monday said that the district administration will keep a close vigil over the paid news and advertisement content in the ongoing Lok Sabha polls as per the guidelines of the Election Commission of India (ECI), Sawhney accompanied by the Additional Deputy Commissioner Major Amit Sareen, Assistant Commissioner Krishna Pal Rajpoot  and District Public Relations Officer Puneet Pal Singh Gill, visited the room of Media Certification and Monitoring Committee (MCMC) in District Administrative Complex Ludhiana and said that the committee had been set up with the motive of keeping an eye over the paid news. 

She said that the Election Commission had issued strict instructions to monitor the advertisements, publicity of candidates and paid news by print and electronic/social media adding that expenses on these things would be included in the account of the candidates. The committee will also closely monitor the news content in news channels/social media as well as newspapers.

Interacting with the committee members, the District Election Officer said that all the members must perform their duty diligently to check such news content. Sawhney said that the committee had been mandated for certification of advertisements, monitoring of news in print and electronic media besides maintaining records of all election-related news of candidates. 

She added that this committee would also verify the advertising contents to be broadcast by candidates before releasing them to the electronic/social media.

Any violation of the model code of conduct by political parties would also be monitored, she added.

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਾਪਿਤ ਐਮ.ਸੀ.ਐਮ.ਸੀ. ਦਾ ਦੌਰਾ

ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਖਬਰਾਂ/ਵਿਗਿਆਪਨ ਦੀ ਕਰੇਗੀ ਨਿਗਰਾਨੀ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ 'ਤੇ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿੱਚ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਕਮਰੇ ਦਾ ਦੌਰਾ ਕੀਤਾ ਅਤੇ ਕਿਹਾ ਕਿ ਇਹ ਕਮੇਟੀ ਪੇਡ ਨਿਊਜ਼ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪ੍ਰਿੰਟ, ਇਲੈਕਟ੍ਰਾਨਿਕ/ਸੋਸ਼ਲ ਮੀਡੀਆ ਰਾਹੀਂ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ 'ਤੇ ਨਜ਼ਰ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਕਿ ਇਨ੍ਹਾਂ ਚੀਜ਼ਾਂ 'ਤੇ ਹੋਣ ਵਾਲੇ ਖਰਚੇ ਉਮੀਦਵਾਰਾਂ ਦੇ ਖਾਤੇ ਵਿੱਚ ਸ਼ਾਮਲ ਕੀਤੇ ਜਾਣਗੇ। ਇਹ ਕਮੇਟੀ ਨਿਊਜ਼ ਚੈਨਲਾਂ/ਸੋਸ਼ਲ ਮੀਡੀਆ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਖ਼ਬਰਾਂ ਦੀ ਸਮੱਗਰੀ ਦੀ ਵੀ ਨੇੜਿਓਂ ਨਿਗਰਾਨੀ ਕਰੇਗੀ। ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸ਼ੱਕੀ ਖ਼ਬਰਾਂ, ਸਿੱਧੇ ਜਾਂ ਅਸਿੱਧੇ ਤੌਰ 'ਤੇ ਉਮੀਦਵਾਰ ਦਾ ਪ੍ਰਚਾਰ ਕਰਨ ਵਾਲੇ ਲੇਖਾਂ 'ਤੇ ਨਿਗਰਾਨੀ ਰੱਖਣ ਲਈ ਸਾਰੇ ਮੈਂਬਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। 

ਸਾਹਨੀ ਨੇ ਕਿਹਾ ਕਿ ਕਮੇਟੀ ਨੂੰ ਇਸ਼ਤਿਹਾਰਾਂ ਦੀ ਤਸਦੀਕ ਕਰਨ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀ ਉਮੀਦਵਾਰਾਂ ਦੁਆਰਾ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਇਲੈਕਟ੍ਰਾਨਿਕ/ਸੋਸ਼ਲ ਮੀਡੀਆ 'ਤੇ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਵੀ ਤਸਦੀਕ ਕਰੇਗੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ 'ਤੇ ਵੀ ਨਜ਼ਰ ਰੱਖੀ ਜਾਵੇਗੀ।

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD