Saturday, 27 April 2024

 

 

LATEST NEWS Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC Celebration of Democracy: Border villages come alive with enthusiastic voters DC Bandipora Shakeel ul Rehman chairs Road Safety meeting DC Ramban Baseer-Ul-Haq Chaudhary visits land sinking site in village Parnote to assess damage DLSA conducts OSC Bemina, DHEW Mission Shakti Srinagar DEO Ganderbal Shyambir inspects arrangements at DCRC, visits several polling stations of Ganderbal AC Nomination filing process commences for Baramulla PC ECI establishes 109 special polling stations in Jammu PC Mann campaigned for AAP candidate in Khadoor Sahib, addressed a huge public rally in Patti Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win CM Bhagwant Mann pays obeisance at the religious places of holy city Amritsar Atal Dulloo for promotion of heritage tourism across JK Micro Observers imparted Training at Poonch DC Bandipora Shakeel ul Rehman visits S. K Stadium Ensure rideable surface of city roads within 2 days: Div Com to SSCL & PWD DEO Kupwara inspects Polling Stations at Langate DEO Bandipora visits polling stations in Block Aloosa of 15-Bandipora AC

 

C-Vigil App To Help In Conducting A Free, Fair And Transparent Elections : Aashika Jain

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Sahibzada Ajit Singh Nagar , 19 Mar 2024

Deputy Commissioner-cum-District Electoral Officer Aashika Jain on Tuesday said that cVigil app is a landmark step in conducting the ensuing Lok Sabha Elections-2024 in a free, fair and transparent manner. The app was launched by the Election Commission of India (ECI) and used first time in 2019 general elections. 

District Election Officer said that this app is amongst the dedicated and novel ways to ensure the electoral participation of the tech savvy youth besides simplifying the poll related complaints and bringing its functioning in tune with the changing times by adding that cVigil provides evidence based proof of the Model Code of Conduct / Expenditure Violation, having live photo/video with auto location data. 

Mrs Jain said that any citizen can lodge a complaint through App which was further investigated by Flying Squads and subsequently action would be taken by the Assistant Returning Officers. “As soon as the complaint was lodged, action had to be initiated on it and it had to be resolved within 100 minutes”, she further said.

Further, if the complainant does not want to disclose his/her identity then credentials would be kept secret. She said that this is a historic initiative of the Election Commission of India aimed at strengthening democracy at grass root level.

She directed the district officers to perform thier duty diligently to ensure that this app proves to be a boon for the voters, Deputy Commissioner asked the officers to make sure that the complaints received on the app were disposed of at the earliest to make it a huge success.

She said that a formal training for the poll staff regarding app has already been conducted. Additional Deputy Commissioner (Rural Development) Mrs Sonam Chaudhry has been given the responsibility of supervisory officer besides CMFO Inder Pal District Nodal Officer. Besides, violation of model code of conduct can also be reported on a toll free number 1950 and email id; [email protected].

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ ਸੀ-ਵਿਜੀਲ ਐਪ- ਜ਼ਿਲ੍ਹਾ ਚੋਣ ਅਫ਼ਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਮੰਗਲਵਾਰ ਨੂੰ ਕਿਹਾ ਕਿ ਸੀ ਵਿਜਿਲ ਐਪ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇੱਕ ਮਹੱਤਵਪੂਰਨ ਵਸੀਲਾ ਸਿੱਧ ਹੋਵੇਗੀ। ਅੱਜ ਇੱਥੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਵੱਲੋਂ 2019 ਦੀਆਂ ਆਮ ਚੋਣਾਂ ਵਿੱਚ ਸਫ਼ਲਤਾਪੂਰਵਕ ਪਹਿਲੀ ਵਾਰ ਵਰਤੀ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਐਪ ਤਕਨੀਕੀ ਮੁਹਾਰਤ/ਜਾਣਕਾਰੀ ਰੱਖਣ ਵਾਲੇ ਨੌਜਵਾਨ/ਵਸਨੀਕਾਂ ਦੀ ਚੋਣ ਅਮਲ ’ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ, ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸਰਲ ਬਣਾਉਣ ਅਤੇ ਇਸ ਦੇ ਕੰਮਕਾਜ ਨੂੰ ਬਦਲਦੇ ਸਮੇਂ ਦੇ ਨਾਲ ਤਾਲਮੇਲ ਬਿਠਾਉਣ ਦੇ ਵਰਤੋਂ ’ਚ ਲਿਆਂਦੇ ਹੋਰ ਨਵੇਂ ਤਰੀਕਿਆਂ ਵਿੱਚੋਂ ਇੱਕ ਹੈ। ਉਨ੍ਹਾਂ ਹੋਰ ਕਿਹਾ ਕਿ ਸੀ ਵਿਜਿਲ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਰੱਖਣ ਵਾਲਾ ਹੋਣ ਕਾਰਨ, ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦੇ ਸਬੂਤ ਆਧਾਰਿਤ ਪ੍ਰਮਾਣ ਪ੍ਰਦਾਨ ਕਰਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਚੋਣ ਅਮਲ ਦੌਰਾਨ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਦੀ ਫਲਾਇੰਗ ਸਕੁਐਡ ਵੱਲੋਂ ਅੱਗੇ ਜਾਂਚ ਕੀਤੀ ਜਾਵੇਗੀ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਜਾਂਚ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਿਕਾਇਤ ਦਰਜ ਹੁੰਦੇ ਹੀ ਇਸ ’ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ 100 ਮਿੰਟਾਂ ’ਚ ਇਸ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਸ਼ਨਾਖਤ ਨਹੀਂ ਦੱਸਣੀ ਚਾਹੁੰਦਾ ਤਾਂ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਭਾਰਤੀ ਚੋਣ ਕਮਿਸ਼ਨ ਦੀ ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਐਪ ਵੋਟਰਾਂ ਲਈ ਵਰਦਾਨ ਸਾਬਤ ਹੋਵੇ। ਸ੍ਰੀਮਤੀ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਐਪ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਣਾਲੀ ਹੁਣ ਤੋਂ ਹੀ ਸਥਾਪਿਤ ਕਰ ਲਈ ਜਾਵੇ ਤਾਂ ਜੋ ਇਸ ਨੂੰ ਸਫ਼ਲ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਐਪ ਸਬੰਧੀ ਰਸਮੀ ਸਿਖਲਾਈ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਅਤੇ ਈ-ਮੇਲ [email protected] ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਵਿਕਲਪ ਵੀ ਖੁੱਲ੍ਹੇ ਹਨ। ਸੀ ਵਿਜਿਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਲਈ ਚੀਫ਼ ਮਿਨਿਸਟਰ ਫ਼ੀਲਡ ਅਫ਼ਸਰ ਇੰਦਰ ਪਾਲ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਲਾਇਆ ਗਿਆ ਹੈ ਜਦਕਿ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD