Saturday, 27 April 2024

 

 

LATEST NEWS Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC Celebration of Democracy: Border villages come alive with enthusiastic voters DC Bandipora Shakeel ul Rehman chairs Road Safety meeting DC Ramban Baseer-Ul-Haq Chaudhary visits land sinking site in village Parnote to assess damage DLSA conducts OSC Bemina, DHEW Mission Shakti Srinagar DEO Ganderbal Shyambir inspects arrangements at DCRC, visits several polling stations of Ganderbal AC Nomination filing process commences for Baramulla PC ECI establishes 109 special polling stations in Jammu PC Mann campaigned for AAP candidate in Khadoor Sahib, addressed a huge public rally in Patti Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win CM Bhagwant Mann pays obeisance at the religious places of holy city Amritsar Atal Dulloo for promotion of heritage tourism across JK Micro Observers imparted Training at Poonch DC Bandipora Shakeel ul Rehman visits S. K Stadium

 

ADC Major Amit Sareen encourages students to step forward and vote for strengthening democracy; voter awareness and registration camps being held across district

Punjab Admin, Major Amit Sareen, Additional Deputy Commissioner, Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Ludhiana , 21 Mar 2024

With an aim to ensure maximum participation during the Lok Sabha-2024 elections, Additional Deputy Commissioner (ADC - G) Major Amit Sareen participated in the voter awareness camp organised for students at Guru Nanak Dev Engineering College (GNDEC), Gill road on Thursday. ADC Sareen encouraged the students to step forward and enrol themselves as voters for the on-going Lok Sabha-2024 elections. 

The eligible first time voters were apprised of the 'Voter Helpline' mobile application and National Voter Services Portal (NVSP), which can be used by students for enrolling themselves as voters.  The residents can also visit www.nvsp.in to register themselves as voters. 

The officials stated that the camps are being organised under Systematic Voters' Education and Electoral Participation (SVEEP) program and the students are being urged to exercise their 'Right to Vote' without any fear.  An oath was also administered to the students to ensure active participation during the Lok Sabha -2024 elections.  

Similarly, voter registration and awareness camps for enrolling first time voters were also held in Guru Nanak Khalsa College for Women in Model Town, Guru Nanak Girls College, Dayanand Medical College and Hospital (DMC&H), ITI Gill road, AS College, Khanna etc. 

ADC Sareen said that working on the directions of District Election Officer (DEO)-cum-Deputy Commissioner (DC) Sakshi Sawhney, regular awareness and voter registration camps are being organised under SVEEP to achieve the target of more than 70 per cent voter turnout during the Lok Sabha elections (Iss Baar, 70 Paar). He stated that the civil administration and police are committed to ensure free, fair and transparent elections.

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ

ਜ਼ਿਲ੍ਹੇ ਭਰ 'ਚ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ

ਲੁਧਿਆਣਾ

ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਵਿਦਿਆਰਥੀਆਂ ਨੂੰ ਚੱਲ ਰਹੀਆਂ ਲੋਕ ਸਭਾ-2024 ਚੋਣਾਂ ਲਈ ਮੋਹਰੀ ਰੋਲ ਅਦਾ ਕਰਦਿਆਂ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। 

ਪਹਿਲੀ ਵਾਰ ਯੋਗ ਵੋਟਰਾਂ ਨੂੰ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਬਾਰੇ ਜਾਣੂ ਕਰਵਾਇਆ ਗਿਆ, ਜਿਸ ਦੀ ਵਰਤੋਂ ਵਿਦਿਆਰਥੀ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਯੋਗ ਲਾਭਪਾਤਰੀ ਵੈਬਸਾਈਟ www.nvsp.in ਦੀ ਵੀ ਵਰਤੋਂ ਕਰ ਸਕਦੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਕੈਂਪ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸਰਗਰਮ ਭਾਈਵਾਲੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ। ਇਸੇ ਤਰ੍ਹਾਂ ਮਾਡਲ ਟਾਊਨ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ, ਗੁਰੂ ਨਾਨਕ ਗਰਲਜ਼ ਕਾਲਜ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ. ਐਂਡ ਐਚ), ਆਈ.ਟੀ.ਆਈ. ਗਿੱਲ ਰੋਡ, ਏ.ਐਸ. ਕਾਲਜ, ਖੰਨਾ ਆਦਿ ਵਿੱਚ ਵੀ ਪਹਿਲੀ ਵਾਰ ਵੋਟਰ ਰਜਿਸਟਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ। 

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਲੋਕ ਸਭਾ ਚੋਣਾਂ ਦੌਰਾਨ ਸਵੀਪ ਤਹਿਤ ਲਗਾਤਾਰ ਜਾਗਰੂਕਤਾ ਅਤੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

Tags: Punjab Admin , Major Amit Sareen , Additional Deputy Commissioner , Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD