Saturday, 27 April 2024

 

 

LATEST NEWS Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC Celebration of Democracy: Border villages come alive with enthusiastic voters DC Bandipora Shakeel ul Rehman chairs Road Safety meeting DC Ramban Baseer-Ul-Haq Chaudhary visits land sinking site in village Parnote to assess damage DLSA conducts OSC Bemina, DHEW Mission Shakti Srinagar DEO Ganderbal Shyambir inspects arrangements at DCRC, visits several polling stations of Ganderbal AC Nomination filing process commences for Baramulla PC ECI establishes 109 special polling stations in Jammu PC Mann campaigned for AAP candidate in Khadoor Sahib, addressed a huge public rally in Patti Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win CM Bhagwant Mann pays obeisance at the religious places of holy city Amritsar

 

Holi Wishes wrapped into SVEEP Activities

Administration reaches out to the Holi Celebrations organised by various clubs

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Sahibzada Ajit Singh Nagar , 26 Mar 2024

Buoyed by the success of Systematic Voter Education and Electoral Participation (SVEEP) activities held at the IPL match between Punjab Kings and Delhi Capitals at inaugural ceremony of Maharaja Yadvindra Singh International Cricket Stadium Mullanpur (New Chandigarh), the district administration, today, reached out to the Holi Celebrations organised at various places in the district to make  the people aware about the upcoming festival of democracy on June 01, 2024.

Divulging  details, the Deputy Commissioner-cum-District Electoral Officer, Mrs Aashika Jain said that the voter awareness activities done during the IPL match encouraged administration  to go to Holi Celebrations for sensitising the people of festivity of democracy too. A District SVEEP team led by District SVEEP Nodal Officer, Professor Gurbakshish Singh Antaal, Election Tehsildar Sanjay Kumar and Kanungo Surinder Kumar approached the main events held in the district and showed their presence by spreading the message of ‘iVoteforSure’ and ‘IssVar70Paar’ and ‘NoVoterToBeLeftBehind’ by joining the Holi bash.

She further said that the Vibrant Colours of Holi were mixed with the virtual colours of democracy to feel the people the high and pure spirit of democracy. She said that the video messages were also played on the big screens installed there to propagate the message of the Election Commission of India to vote for sure. 

Even the participants danced to the tunes of “Main Bharat Hu”, a theme song of the Election Commission of India. Messages of state Icons of CEO Punjab, Shubhman Gill and Tarsem Jassar were also played on screens. They were also apprised of the mobile apps developed by ECI to reach out Election Commission like the Voter Helpline, Sakham App cVigil and toll-free number 1950.

Masks of Election Mascat Shera 2.0, mugs with the message ‘iVoteforSure’ and stickers for vehicles were also distributed to the people present there. The Deputy Commissioner said that the Excise Department officials support the SVEEP team to convey the message of democracy in various resorts including HopUp Theme Park Zirakpur, Chimney Heights Zirakpur, Forest Hill Resort Karoran, Mask Club Mohali, Aura Vaseela Resorts Nadiali, Funcity Derabassi, Velvet Green Banquets Zirakpur.

She exhorted the people of Sahibzada Ajit Singh Nagar that if anyone still wants to become a voter, who will attain the age of 18 on April 1, 2024, can register him/herself as a voter by 5th of May, 2024.

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਵੱਖ-ਵੱਖ ਕਲੱਬਾਂ ਵੱਲੋਂ ਮਨਾਏ ਜਾ ਰਹੇ ਹੋਲੀ ਸਮਾਗਮਾਂ ਵਿੱਚ ਪ੍ਰਸ਼ਾਸਨ ਪਹੁੰਚਿਆ ਵੋਟਾਂ ਦਾ ਸੁਨੇਹਾ ਲੈ ਕੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਆਯੋਜਿਤ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਥੇ 01 ਜੂਨ, 2024 ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਆਯੋਜਿਤ ਹੋਲੀ ਦੇ ਜਸ਼ਨਾਂ ਵਿੱਚ ਪਹੁੰਚ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਈ.ਪੀ.ਐਲ ਮੈਚ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਾਮਯਾਬੀ ਹੀ ਹੋਲੀ ਦੇ ਜਸ਼ਨਾਂ ਵਿੱਚ ਲੋਕਾਂ ਤੱਕ ਜਾਣ ਅਤੇ ਲੋਕਤੰਤਰ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਵਿਚਾਰ ਲੈ ਕੇ ਆਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪ੍ਰੋਫੈਸਰ ਗੁਰਬਖਸੀਸ਼ ਸਿੰਘ ਅਨਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਕਾਨੂੰਗੋ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਨੇ ਜ਼ਿਲ੍ਹੇ ਵਿੱਚ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਪਹੁੰਚ ਕੇ, ਹੋਲੀ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ 'ਅਸੀਂ ਵੋਟ ਜ਼ਰੂਰ ਪਾਵਾਂਗੇ' ਅਤੇ 'ਇਸ ਵਾਰ 70 ਪਾਰ' ਅਤੇ ‘ ਕੋਈ ਵੀ ਵੋਟਰ ਰਹਿ ਨਾ ਜਾਵੇ’ ਦਾ ਸੰਦੇਸ਼ ਦੇ ਕੇ ਆਪਣੀ ਹਾਜ਼ਰੀ ਦਿਖਾਈ।

ਉਨ੍ਹਾਂ ਅੱਗੇ ਕਿਹਾ ਕਿ ਹੋਲੀ ਦੇ ਜੀਵੰਤ ਰੰਗ ਲੋਕਤੰਤਰ ਦੇ ਆਭਾਸੀ ਰੰਗਾਂ ਨਾਲ ਮਿਲਾ ਕੇ ਲੋਕਤੰਤਰ ਦੀ ਉੱਚ ਅਤੇ ਸ਼ੁੱਧ ਭਾਵਨਾ ਨੂੰ ਮਹਿਸੂਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯਕੀਨੀ ਤੌਰ 'ਤੇ ਵੋਟ ਪਾਉਣ ਦੇ ਸੰਦੇਸ਼ ਦਾ ਪ੍ਰਚਾਰ ਕਰਨ ਲਈ ਉੱਥੇ ਲਗਾਈਆਂ ਗਈਆਂ ਵੱਡੀਆਂ ਸਕਰੀਨਾਂ 'ਤੇ ਵੀਡੀਓ ਸੰਦੇਸ਼ ਵੀ ਚਲਾਏ ਗਏ। 

ਇੱਥੋਂ ਤੱਕ ਕਿ ਭਾਗੀਦਾਰਾਂ ਨੇ ਭਾਰਤੀ ਚੋਣ ਕਮਿਸ਼ਨ ਦੇ ਥੀਮ ਗੀਤ "ਮੈਂ ਭਾਰਤ ਹੂ" ਦੀਆਂ ਧੁਨਾਂ 'ਤੇ ਡਾਂਸ ਵੀ ਕੀਤਾ। ਸੀ ਈ ਓ ਪੰਜਾਬ ਦੇ ਸਟੇਟ ਆਈਕਨਜ਼ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਦੇ ਸੰਦੇਸ਼ ਵੀ ਵੱਡੀਆਂ ਸਕ੍ਰੀਨਾਂ 'ਤੇ ਚਲਾਏ ਗਏ। ਉਨ੍ਹਾਂ ਨੂੰ ਵੋਟਰ ਹੈਲਪਲਾਈਨ, ਸਕਸ਼ਮ ਐਪ, ਸੀਵਿਜਿਲ ਅਤੇ ਟੋਲ-ਫ੍ਰੀ ਨੰਬਰ 1950 ਵਰਗੀਆਂ ਚੋਣ ਕਮਿਸ਼ਨ ਤੱਕ ਪਹੁੰਚਣ ਲਈ ਚੋਣ ਕਮਿਸ਼ਨ ਦੁਆਰਾ ਵਿਕਸਤ ਮੋਬਾਈਲ ਐਪਾਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਲੈਕਸ਼ਨ ਮਸਕਟ ਸ਼ੇਰਾ 2.0 ਦੇ ਮਾਸਕ, 'ਅਸੀਂ ਵੋਟ ਜ਼ਰੂਰ ਪਾਵਾਂਗੇ' ਸੰਦੇਸ਼ ਵਾਲੇ ਮੱਗ ਅਤੇ ਵਾਹਨਾਂ ਲਈ ਸਟਿੱਕਰ ਵੀ ਉਥੇ ਮੌਜੂਦ ਲੋਕਾਂ ਨੂੰ ਵੰਡੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੋਪਅੱਪ ਥੀਮ ਪਾਰਕ ਜ਼ੀਰਕਪੁਰ, ਚਿਮਨੀ ਹਾਈਟਸ ਜ਼ੀਰਕਪੁਰ, ਫੋਰੈਸਟ ਹਿੱਲ ਰਿਜ਼ੋਰਟ ਕਰੌਰਾਂ, ਮਾਸਕ ਕਲੱਬ ਮੁਹਾਲੀ, ਔਰਾ ਵਸੀਲਾ ਰਿਜ਼ੋਰਟ ਨਡਿਆਲੀ, ਫੰਨਸਿਟੀ ਡੇਰਾਬੱਸੀ, ਵੈਲਵੇਟ ਗ੍ਰੀਨ ਬੈਂਕੁਇਟ ਜ਼ੀਰਕਪੁਰ ਸਮੇਤ ਵੱਖ-ਵੱਖ ਰਿਜ਼ੋਰਟਾਂ ਵਿੱਚ ਲੋਕਤੰਤਰ ਦਾ ਸੰਦੇਸ਼ ਦੇਣ ਲਈ ਸਵੀਪ ਟੀਮ ਦੀ ਪਹੁੰਚ ਯਕੀਨੀ ਬਣਾਈ ਗਈ।

ਉਨ੍ਹਾਂ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਜੇ ਵੀ ਵੋਟਰ ਬਣਨਾ ਚਾਹੁੰਦਾ ਹੈ, ਜਿਸ ਦੀ ਉਮਰ 1 ਅਪ੍ਰੈਲ, 2024 ਨੂੰ 18 ਸਾਲ ਦੀ ਹੋ ਜਾਵੇਗੀ, ਉਹ 5 ਮਈ, 2024 ਤੱਕ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦਾ ਹੈ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD