Monday, 29 April 2024

 

 

LATEST NEWS Disco: Gippy Grewal And Badshah Song Brings Infectious Vibes, Perfect For Looping Even after 65 years of independence, there was no electricity in 18000 villages, Modi started on war-footing : Sanjay Tandon Narendra Modi Has Improved The Stature Of Our Country Globally Manifold: Preneet Kaur Gurjit Singh Aujla held a meeting with businessmen "The BJP's ship is all-time high, there's a Modi tsunami in this election – Former Home Minister Anil Vij Biggest Heroin Seizure Of 2024 In Punjab: Punjab Police Busts International Drug Syndicate; Three Members Held With 48kg Heroin, ₹21 Lakh Drug Money SDMA organises workshop on disaster risk management in health care facilities 21 year old Kerala Boy from Punjab Quits 65 lakhs job to build World's first AI Product Management Startup CGC Landran hosts regional round of national-level Hackfest24 SOMANY Ceramics and K R Mangalam University Join Forces to Promote Sustainable Design on World Design Day Smart citizens of Sangrur will teach a lesson to outsider candidates and other parties: Meet Hair TIPS Industries Reports Blockbuster Performance PEC inks MoU with Shri Mata Vaishno Devi University (SMVDU), Katra, Jammu for joint research and academic collaborations ''It's an occasion for rejoicing, for fun and frolic'' : Prof. (Dr.) Baldev Setia, Director PEC Rati Galani: A Trailblazer in Indian Entertainment Honored with the Visionary Leaders of Bharat 2024 Award Benefits of using PDF to JPG converters online for image extraction District Administration Budgam bids warm farewell to outgoing SSP Al Tahir Gillani Expenditure Observer Baramulla PC reviews preparations in Budgam H&UDD hosts training cum interactive session on water bodies rejuvenation; experts share best practices SVEEP: DEO Srinagar organizes Human Chain Event to raise awareness on Importance of Voting Justice Tashi Rabstan inspects progress on upcoming Munsiff Court Akhnoor

 

Ravinder Singh Brahmpura Meets Bikram Singh Majithia to Strategize for Khadoor Sahib LS Polls

SAD Commits to Building a Promising Future for Punjab, Says Brahmpura

Bikram Singh Majithia, Shiromani Akali Dal, SAD, Akali Dal, Ravinder Singh Brahmpura
Listen to this article

Web Admin

Web Admin

5 Dariya News

Amritsar , 07 Apr 2024

Ravinder Singh Brahmpura, the Khadoor Sahib constituency in-charge of Shiromani Akali Dal, held a productive meeting with former cabinet minister Punjab Bikram Singh Majithia at his residence today in preparation for the ongoing Lok Sabha polls. The gathering, attended by dedicated party workers, centered on innovative and progressive ideas aimed at advancing developments in Khadoor Sahib.

Addressing the media, Brahmpura underscored Shiromani Akali Dal’s unwavering dedication to achieving significant progress and betterment for the youth and people of Punjab in the upcoming Lok Sabha elections of 2024. The party is focused on tackling crucial issues and executing strategic initiatives to empower the younger generation and drive the overall advancement of the state.

Brahmpura emphasized the necessity of advocating for the fair treatment of Punjab’s youth affected by the National Security Act (NSA), enhancing educational opportunities, improving healthcare services, advancing infrastructure development, advocating sustainable agriculture practices, and exploring export possibilities for agricultural products. Furthermore, he highlighted the imperative of showcasing the performance gaps of the Aam Aadmi Party (AAP) in Punjab to reinforce Shiromani Akali Dal as a dependable governance alternative.

“Brahmpura is confident that these fundamental strategies will set the stage for progress, prosperity, and positive transformation in Punjab”. Shiromani Akali Dal remains steadfast in its commitment to addressing these critical matters and striving towards a more promising future for the state,” remarked Brahmpura.

“During this event, distinguished members of the party, including prominent personalities, shared insightful perspectives on the unfolding dynamics of the ongoing Lok Sabha elections.” EOM 

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ 

ਬ੍ਰਹਮਪੁਰਾ ਨੇ ਮਜੀਠੀਆ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਖ਼ੇਤੀ ਨਿਰਯਾਤ ਏਜੰਡੇ ‘ਤੇ ਕੀਤੀ ਚਰਚਾ

ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਉਸਾਰੂ ਬੈਠਕ ਕੀਤੀ ਜਿਸ ਵਿੱਚ ਪਾਰਟੀ ਵਰਕਰਾਂ ਦੀ ਸਰਗਰਮ ਸ਼ਮੂਲੀਅਤ ਦੇਖੀ ਗਈ, ਖ਼ਾਸ ਤੌਰ ‘ਤੇ ਖਡੂਰ ਸਾਹਿਬ ਦੇ ਵਿਕਾਸ ਦੇ ਸਬੰਧ ਵਿੱਚ ਨਵੀਨਤਾਕਾਰੀ ਅਤੇ ਅਗਾਂਹਵਧੂ ਵਿਚਾਰਾਂ ‘ਤੇ ਕੇਂਦਰਿਤ ਸੀ।

ਸ੍ਰ. ਬ੍ਰਹਮਪੁਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਲਈ ਮਹੱਤਵਪੂਰਨ ਪ੍ਰਾਪਤੀਆਂ ਅਤੇ ਸੁਧਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਪਾਰਟੀ ਦਾ ਉਦੇਸ਼ ਮੁੱਖ ਮੁੱਦਿਆਂ ਨੂੰ ਹੱਲ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਉੱਚਾ ਚੁੱਕਣ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਰਣਨੀਤਕ ਪ੍ਰੋਗਰਾਮਾਂ ਨੂੰ ਲਾਗੂ ਕਰਨਾ ਹੈ।

ਸ੍ਰ. ਬ੍ਰਹਮਪੁਰਾ ਨੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤੋਂ ਪ੍ਰਭਾਵਿਤ ਪੰਜਾਬ ਦੇ ਨੌਜਵਾਨਾਂ ਨਾਲ ਨਿਰਪੱਖ ਵਿਵਹਾਰ ਦੀ ਵਕਾਲਤ, ਵਿਦਿਅਕ ਮੌਕਿਆਂ ਨੂੰ ਵਧਾਉਣ, ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ, ਟਿਕਾਊ ਖ਼ੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਖ਼ੇਤੀ ਉਤਪਾਦਾਂ ਲਈ ਨਿਰਯਾਤ ਦੇ ਮੌਕਿਆਂ ਦੀ ਖ਼ੋਜ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਭਰੋਸੇਮੰਦ ਸ਼ਾਸਨ ਵਿਕਲਪ ਵਜੋਂ ਸਥਾਪਤ ਕਰਨ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦੇ ਪਾੜੇ ‘ਤੇ ਵੀ ਚਾਨਣਾ ਪਾਇਆ। 

ਸ੍ਰ. ਬ੍ਰਹਮਪੁਰਾ ਦਾ ਮੰਨਣਾ ਹੈ ਕਿ ਇਹ ਮੁੱਖ ਰਣਨੀਤੀਆਂ ਪੰਜਾਬ ਵਿੱਚ ਤਰੱਕੀ, ਖੁਸ਼ਹਾਲੀ ਅਤੇ ਸਕਾਰਾਤਮਕ ਤਬਦੀਲੀ ਲਈ ਰਾਹ ਪੱਧਰਾ ਕਰਨਗੀਆਂ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਅਤੇ ਸੂਬੇ ਦੇ ਉੱਜਵਲ ਭਵਿੱਖ ਲਈ ਕੰਮ ਕਰਨ ਲਈ ਵਚਨਬੱਧ ਹੈ। ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਜਥੇਬੰਧਕ ਸਕੱਤਰ, ਗੁਰਸੇਵਕ ਸਿੰਘ ਸ਼ੇਖ ਕੌਰ ਕਮੇਟੀ ਮੈਂਬਰ, ਤਜਿੰਦਰ ਸਿੰਘ ਪ੍ਰਿੰਸ ਭਰੋਵਾਲ ਸੰਮਤੀ ਮੈਂਬਰ, ਗੁਰਭੇਜ ਸਿੰਘ ਭੇਜੀ ਕਿਸਾਨ ਨੇਤਾ ਫ਼ਤਿਹਾਬਾਦ, ਹਰਵਿੰਦਰ ਸਿੰਘ ਧੁੰਦਾ ਪੱਤਰਕਾਰ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ‌ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

Tags: Bikram Singh Majithia , Shiromani Akali Dal , SAD , Akali Dal , Ravinder Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD