Monday, 29 April 2024

 

 

LATEST NEWS Disco: Gippy Grewal And Badshah Song Brings Infectious Vibes, Perfect For Looping Even after 65 years of independence, there was no electricity in 18000 villages, Modi started on war-footing : Sanjay Tandon Narendra Modi Has Improved The Stature Of Our Country Globally Manifold: Preneet Kaur Gurjit Singh Aujla held a meeting with businessmen "The BJP's ship is all-time high, there's a Modi tsunami in this election – Former Home Minister Anil Vij Biggest Heroin Seizure Of 2024 In Punjab: Punjab Police Busts International Drug Syndicate; Three Members Held With 48kg Heroin, ₹21 Lakh Drug Money SDMA organises workshop on disaster risk management in health care facilities 21 year old Kerala Boy from Punjab Quits 65 lakhs job to build World's first AI Product Management Startup CGC Landran hosts regional round of national-level Hackfest24 SOMANY Ceramics and K R Mangalam University Join Forces to Promote Sustainable Design on World Design Day Smart citizens of Sangrur will teach a lesson to outsider candidates and other parties: Meet Hair TIPS Industries Reports Blockbuster Performance PEC inks MoU with Shri Mata Vaishno Devi University (SMVDU), Katra, Jammu for joint research and academic collaborations ''It's an occasion for rejoicing, for fun and frolic'' : Prof. (Dr.) Baldev Setia, Director PEC Rati Galani: A Trailblazer in Indian Entertainment Honored with the Visionary Leaders of Bharat 2024 Award Benefits of using PDF to JPG converters online for image extraction District Administration Budgam bids warm farewell to outgoing SSP Al Tahir Gillani Expenditure Observer Baramulla PC reviews preparations in Budgam H&UDD hosts training cum interactive session on water bodies rejuvenation; experts share best practices SVEEP: DEO Srinagar organizes Human Chain Event to raise awareness on Importance of Voting Justice Tashi Rabstan inspects progress on upcoming Munsiff Court Akhnoor

 

Vigilantes Bureau Head Constable for taking Rs 1,15,000 bribe

Vigilantes Bureau, Crime News Punjab, Punjab Police, Police, Crime News, Ludhiana Police, Ludhiana
Listen to this article

Web Admin

Web Admin

5 Dariya News

Ludhiana , 09 Apr 2024

The Punjab Vigilantes Bureau (VB) during its ongoing campaign against corruption in the state on Tuesday has arrested Head Constable (HC) Sukhdev Singh, posted as Moharir Head Constable (Mukh Munshi) at police post Ramgarh, under police station Jamalpur, Commissionerate Ludhiana for demanding and accepting a bribe of Rs 1,15,000 in two instalments.

Disclosing this here today an official spokesperson of the state VB said the above mentioned police personnel has been arrested on a complaint lodged by Kapil Oberoi, a resident of Janakpuri, Ludhiana city on the Chief Minister Anti Corruption Action Line. He informed that during the enquiry of this complaint it was found that accused HC Sukhdev Singh along with other police officials, had taken one scrap dealer Kailash Garg, uncle of complainant to the Police Post Ramgarh and threatened him on the pretext of purchasing stolen scrap material and forcibly obtained bribe money of Rs 1,15,000 in two instalments of Rs 65,000 and 50,000 from his son Deepak Garg and  thereafter released said scrap dealer Kailash Garg without taking any legal action against him.

The spokesperson further added that it was also found during the probe that a person namely Sobu, relative of one Rihal, had sold stolen material to above said Kailash Garg and Sobu had received part amount of Rs 2,82,000 from him in respect of this scrap material. He further revealed that as per verification and recordings available, the said HC Sukhdev Singh had also demanded a bribe money of Rs 5 lakh from Rihal on the pretext of not taking legal action against Sobu, who had obtained Rs 2,82,000 from dealer Kailash Garg by selling stolen scrap.

He added that the allegations of demand and acceptance of bribe money levelled against HC Sukhdev Singh, have been proved and a case under prevention of corruption act has been registered against the accused at police station VB Range Ludhiana. The role of ASI Barinderjeet Singh, Incharge of Police Post Ramgarh would be examined during further investigation.Accused HC Sukhdev Singh would be produced in the competent court tomorrow, he said.

1,15,000 रुपए की रिश्वत लेने वाला मुख्य मुंशी विजीलैंस ब्यूरो द्वारा गिरफ़्तार

लुधियाना

पंजाब विजीलैंस ब्यूरो ने राज्य में भ्रष्टाचार के विरुद्ध चल रही मुहिम के दौरान मंगलवार को थाना जमालपुर, कमिशनरेट लुधियाना के अधीन पड़ती पुलिस चौकी रामगढ़ में मुख्य मुंशी के तौर पर तैनात हवलदार सुखदेव सिंह को दो किश्तों में 1,15,000 रुपए की रिश्वत मांगने और लेने के दोष अधीन गिरफ़्तार किया है। यह प्रगटावा करते हुये आज यहाँ राज्य विजीलैंस ब्यूरो के सरकारी प्रवक्ता ने बताया कि उपरोक्त पुलिस मुलाज़ीम को जनकपुरी, लुधियाना शहर के निवासी कपिल ओबरॉय की तरफ से मुख्यमंत्री भ्रष्टाचार विरोधी एक्शन लाईन पर दर्ज करवाई गई शिकायत पर गिरफ़्तार किया गया है।

उन्होंने बताया कि इस शिकायत की पड़ताल के दौरान पता लगा कि मुलजिम हवलदार सुखदेव सिंह अन्य पुलिस मुलाजिमों के साथ मिल कर शिकायतकर्ता के चाचा स्क्रैप डीलर कैलाश गर्ग को पुलिस चौकी रामगढ़ में लेकर लाया और चोरी का स्क्रैप समान खरीदने के बहाने उसे धमकी दीं और उसके लड़के दीपक गर्ग से 65,000 और 50,000 रुपए की दो किश्तों में 1,15,000 रुपए की रिश्वत की रकम ज़बरदस्ती ले ली और इसके बाद स्क्रैप डीलर कैलाश गर्ग को बिना किसी कानूनी कार्यवाही किये छोड़ दिया।

प्रवक्ता ने आगे बताया कि पड़ताल के दौरान यह भी पाया गया है कि रिहाल नाम के एक व्यक्ति के रिश्तेदार सोबू ने उपरोक्त कैलाश गर्ग को चोरी स्क्रैप का समान बेचा था और इस स्क्रैप बेच कर सोबू ने उससे 2,82,000 रुपए की रकम प्राप्त की थी। उन्होंने आगे खुलासा किया कि उपलब्ध बयानों और रिकार्डिंगों के अनुसार उक्त हवलदार सुखदेव सिंह ने भी सोबू के विरुद्ध कानूनी कार्यवाही न करने के बहाने रिहाल से 5 लाख रुपए की रिश्वत की माँग की थी, जिसने डीलर कैलाश गर्ग को चोरी का स्क्रैप बेच कर 2,82,000 रुपए लिए थे।

उन्होंने बताया कि पड़ताल के दौरान उक्त मुलाज़ीम सुखदेव सिंह पर रिश्वत की रकम मांगने और स्वीकार करने के दोष साबित हो गए हैं और दोषी के खि़लाफ़ भ्रष्टाचार रोकथाम कानून के अंतर्गत थाना विजीलैंस ब्यूरो रेंज लुधियाना में मुकदमा दर्ज किया गया है। आगे जांच के दौरान पुलिस चौकी रामगढ़ के इंचार्ज ए. एस. आई. बरिन्दरजीत सिंह की भूमिका की भी जांच की जायेगी। उन्होंने बताया कि मुलजिम सुखदेव सिंह को कल अदालत में पेश किया जायेगा।


1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਲੁਧਿਆਣਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਰਿਹਾਲ ਨਾਮ ਦੇ ਇੱਕ ਵਿਅਕਤੀ ਦੇ ਰਿਸ਼ਤੇਦਾਰ ਸੋਬੂ ਨੇ ਉਪਰੋਕਤ ਕੈਲਾਸ਼ ਗਰਗ ਨੂੰ ਚੋਰੀ ਸਕਰੈਪ ਦਾ ਸਮਾਨ ਵੇਚਿਆ ਸੀ ਅਤੇ ਇਸ ਸਕਰੈਪ ਵੇਚ ਕੇ ਸੋਬੂ ਨੇ ਉਸ ਪਾਸੋਂ 2,82,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਖੁਲਾਸਾ ਕੀਤਾ ਕਿ ਉਪਲਬਧ ਬਿਆਨਾ ਅਤੇ ਰਿਕਾਰਡਿੰਗਾਂ ਅਨੁਸਾਰ ਉਕਤ ਹੌਲਦਾਰ ਸੁਖਦੇਵ ਸਿੰਘ ਨੇ ਵੀ ਸੋਬੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਹਾਨੇ ਰਿਹਾਲ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੇ ਡੀਲਰ ਕੈਲਾਸ਼ ਗਰਗ ਨੂੰ ਚੋਰੀ ਦਾ ਸਕਰੈਪ ਵੇਚ ਕੇ 2,82,000 ਰੁਪਏ ਲਏ ਸਨ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਉਕਤ ਮੁਲਾਜ਼ਮ ਸੁਖਦੇਵ ਸਿੰਘ 'ਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਸਾਬਤ ਹੋ ਗਏ ਹਨ ਅਤੇ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਦੌਰਾਨ ਪੁਲਿਸ ਚੌਕੀ ਰਾਮਗੜ੍ਹ ਦੇ ਇੰਚਾਰਜ ਏ.ਐਸ.ਆਈ. ਬਰਿੰਦਰਜੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilantes Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD