Sunday, 19 May 2024

 

 

LATEST NEWS Bhagwant Mann campaigned for Kurukshetra's AAP candidate Sushil Gupta Committed to Delivering World-Class Healthcare in Punjab : Vijay Inder Singla Election is a democracy and here there should be a fight not of weapons but of ideas : Gurjeet Singh Aujla Salient Points of speech of Hon’ble BJP National President Shri Jagat Prakash Nadda while addressing public rallies in Nurpur, Chamba & Solan, Himachal Pradesh Amarinder Singh Raja Warring Presents Vision Document ‘DRIVE IT’ for Ludhiana’s Transformation 6 Popular Prajakta Jahagirdar Web Series List 2024 | 5 Dariya News Strong Panthic and Regional Pitch in Shiromani Akali Dal Elaan- Nama (Manifesto) TS EAMCET May 2024 Results: How To Check The Result - Know Here! AAP's government has made Punjab a debtor - Gurjeet Aujla Piyush Chawla Net Worth 2024 | A Deep Dive into the Cricketing Star's Fortune Meet Hayer mantra for campaign; “Look at our government and my work in two years, then decide CPI M.L. (Liberation) held an election rally in Favor of Gurjeet Aujla Shashi Pal Jain invites Governor of Punjab Banwari Lal Purohit to Visit Under-Construction Shri Ram Temple in Kharar Yogi Adityanath's huge election rally on May 20 in Maloya - Chandigarh President Jatinder Pal Malhotra Kartam Bhugtam Opens to Rave Reviews and Box Office Success Silence of Rahul and Punjab Congress on Swati Maliwal issue is shameful: Dr. Subhash Sharma Rohit Sharma Net Worth 2024 | Know The Hitman's Wealth Neeraj Chopra Net Worth [May-2024] | 5 Dariya News 23 Popular Rekha Mona Sarkar Web Series List 2024 | 5 Dariya News Sonu Nigam Net Worth [May 2024]: The Modern Rafi's Regal Earnings | 5 Dariya News Most anticipated sequels of Big Ticket OTT shows in the second half of 2024 : From Mirzapur 3 To Taaza Khabar 2

 

Punjab Police Averts Possible Target Killing In J&K; One Member Of Pak-Based Terror Module Held

Police Teams Also Recover Sophisticated Automatic Chinese Pistol Along With Magazine & 4 Live Cartridges

Crime News Punjab, Punjab Police, Police, Crime News, Jalandhar Police, Jalandhar
Listen to this article

Web Admin

Web Admin

5 Dariya News

Jalandhar , 23 Apr 2024

In a major blow to organised crime, Punjab Police has averted possible target killing planned by cross-border operatives with the arrest of one member linked to a Pak-based terror module, said Director General of Police (DGP) Punjab Gaurav Yadav here on Tuesday.

The arrested accused has been identified as Lovepreet Singh alias Picho of village Udho Nangal in Amritsar. Police teams have also recovered one .30-bore automatic Chinese pistol along with a magazine and four live cartridges from his possession.

DGP Gaurav Yadav said that acting swiftly on the intelligence and human-intelligence inputs, Police teams from Counter Intelligence Jalandhar laid a special Naka in the area of Rama Mandi and arrested the accused person after recovering the sophisticated automatic pistol from his possession.

He said that the probe revealed that the arrested accused Lovepreet was being handled by Pakistan-based operatives, who tasked him to carry out target killing in the Jammu and Kashmir region to create fear and unrest in the society. 

Sharing more details, SSP Counter Intelligence Jalandhar Navjot Singh Mahal said that the accused has received money in his bank account via Dubai and procured the pistol along with ammunition from the area of Samba in J&K. Further investigations are going on, he added.

A case FIR No. 25 dated 22.04.2024 has been registered under section 25 of the Arms Act and section 120-B of the Indian Penal Code (IPC) at Police Station State Special Operations Cell (SSOC) Amritsar.

पंजाब पुलिस ने जम्मू-कश्मीर में संभावित टारगेट किलिंग को टाला; पाक-आधारित दहशतगर्द मॉड्यूल का एक सदस्य किया काबू  

पुलिस टीमों द्वारा मैगज़ीन और 4 जिंदा कारतूसों समेत आधुनिक ऑटोमैटिक चीनी पिस्तौल बरामद

जालंधर

राज्य में संगठित अपराध को बड़ा झटका देते हुए पंजाब पुलिस ने पाकिस्तान आधारित एक आतंकवादी मॉड्यूल के साथ जुड़े एक सदस्य की गिरफ़्तारी के साथ सरहद पार गुर्गों द्वारा योजनाबद्ध संभावित टारगेट किलिंग को टाल दिया है। पंजाब पुलिस के डायरैक्टर जनरल गौरव यादव ने आज यहाँ बताया कि पकड़े गए मुलजिम की पहचान अमृतसर के गाँव ऊधौ नंगल के लवप्रीत सिंह उर्फ पिचो के रूप में हुई है। पुलिस टीम ने उसके कब्ज़े से एक मैगज़ीन और चार जिंदा कारतूसों समेत एक .30 बोर का ऑटोमैटिक चीनी पिस्तौल भी बरामद किया है।  

डीजीपी गौरव यादव ने बताया कि ख़ुफिय़ा जानकारी पर तेज़ी से कार्यवाही करते हुए काउन्टर इंटेलिजैंस जालंधर की पुलिस टीमों ने रामा मंडी के इलाके में विशेष नाका लगाया और दोषी व्यक्ति के कब्ज़े से अति-आधुनिक ऑटोमैटिक पिस्तौल बरामद करके उसे गिरफ़्तार कर लिया। उन्होंने कहा कि जांच से पता लगा है कि गिरफ़्तार मुलजिम लवप्रीत पाकिस्तान आधारित गुर्गों के लिए काम कर रहा था, जिन्होंने समाज में डर और अशांति पैदा करने के लिए जम्मू-कश्मीर क्षेत्र में टारगेट किलिंग को अंजाम देने का काम उसे सौंपा हुआ था।  

इस सम्बन्धी और अधिक जानकारी देते हुए एसएसपी काउन्टर इंटेलिजेंस जालंधर नवजोत सिंह माहल ने बताया कि मुलजिम ने पाक आधारित गुर्गों ने दुबई के द्वारा गिरफ्तार दोषी के बैंक खातों में पैसे जमा करवाए थे और दोषी द्वारा सरहद पार से भेजा गया पिस्तौल समेत हथियार जम्मू-कश्मीर के सांबा इलाके से प्राप्त किया था। 

उन्होंने आगे बताया कि इस मामले में आगे की जांच जारी है। इस सम्बन्धी पुलिस स्टेशन स्टेट स्पेशल ऑपरेशन सैल (एस.एस.ओ.सी.) अमृतसर में एफआईआर नंबर 25 तारीख़ 22.04.2024 को हथियार एक्ट की धारा 25 और भारतीय दंड संहिता (आई.पी.सी.) की धारा 120-बी के अंतर्गत मामला दर्ज किया गया है।  

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

ਜਲੰਧਰ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। 

ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। 

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD