Sunday, 19 May 2024

 

 

LATEST NEWS Bhagwant Mann campaigned for Faridkot's AAP candidate Karamjit Anmol in Jaito and Moga Aam Aadmi Party's family continuously growing in Punjab, many big leaders joined AAP Pak occupied Kashmir is ours: Devender Singh Rana Rajpura has all the features of becoming the main industrial center of Punjab: Preneet Kaur Will bring a big project of the cotton industry in Sri Anandpur Sahib : Dr. Subhash Sharma Vijay Inder Singla Vows to Accelerate Punjab’s Industrial Development and Elevate it to the Top 2024 Lok Sabha Election is Historic : Pawan Khera Amritpal cannot be classified as a Bandi Singh : Sukhbir Singh Badal SAD asks EC to take action against Hansraj Hans for threatening farmers Bhagwant Mann campaigned for Kurukshetra's AAP candidate Sushil Gupta Committed to Delivering World-Class Healthcare in Punjab : Vijay Inder Singla Election is a democracy and here there should be a fight not of weapons but of ideas : Gurjeet Singh Aujla 'Lotus' will bloom with a resounding majority on all four seats of Devbhoomi Himachal Pradesh : Jagat Prakash Nadda Amarinder Singh Raja Warring Presents Vision Document ‘DRIVE IT’ for Ludhiana’s Transformation 6 Popular Prajakta Jahagirdar Web Series List 2024 | 5 Dariya News Strong Panthic and Regional Pitch in Shiromani Akali Dal Elaan- Nama (Manifesto) TS EAMCET May 2024 Results: How To Check The Result - Know Here! AAP's government has made Punjab a debtor - Gurjeet Aujla Piyush Chawla Net Worth 2024 | A Deep Dive into the Cricketing Star's Fortune Meet Hayer mantra for campaign; “Look at our government and my work in two years, then decide CPI M.L. (Liberation) held an election rally in Favor of Gurjeet Aujla

 

Expenditure observers hold meeting with ARO’s, AEO’s & other senior District Administration officials

126 FSTs, 27 VSTs, 126 SSTs, 15 Account teams and 20 AEOs & MCMC keep close tabs over poll expenditure

Sakshi Sawhney, DC Ludhiana, Ludhiana, Deputy Commissioner Ludhiana, Lok Sabha Elections 2024, General Elections 2024, Lok Sabha Election, Lok Sabha 2024
Listen to this article

Web Admin

Web Admin

5 Dariya News

Ludhiana , 07 May 2024

District Election Officer Sakshi Sawhney on Tuesday explained the  Election Expenditure observers about the arrangements made by the district administration for expenditure monitoring during general elections in the district.

During a review meeting with the Election Expenditure Observers Pankaj Kumar, IRS and Chetan D Kalamkar, IRS, Sakshi Sawhney said that the district administration was fully committed for holding free, fair and transparent polls in Ludhiana.

She apprised the observers that the administration has already set up various cells and committees to keep a close tab over the poll expenditure being incurred by the candidates during the run up for the elections. These cells included district level expenditure monitoring cell, Media Certification & Monitoring Committee, district level Complaint cell, C-vigil monitoring cell, besides and others, she said adding that the proper training has also been imparted to functionaries of these cells.  

The DEO further added that to keep a close tab over the expenditure incurred by the parties and candidates, various teams have been deployed in the field including 126 FSTs, 27 VSTs, 126 SSTs, 15 Account teams and 20 AEOs and MCMC to keep close tab over poll expenditure.

She also stated that till to date, the administration has booked poll expenditure worth Rs 1.11 crore of various political parties and seizures of drugs, liquor, cash and other items worth Rs 30.16 crore have already been made.Sawhney said that the Flying Squad Teams and Static Surveillance Teams comprise officers both from the civil and Police administration have been given GPS enabled vehicles in which cameras have also been installed.

She said these officers have been assigned duties as per the shifts to ensure that a proper check was kept over election expenditure by candidates. She further apprised the observers that these cells have been mandated to keep shadow observation registers to account the expenditure being made by the candidates during the elections.

She said that these registers would be then compared with those maintained by the candidates at regular intervals as per the directions of the Expenditure Election Observers.Additional Deputy Commissioner (Development) Anmol Singh Dhaliwal, Assistant Returning Officers from all 14 assembly segments, Assistant Election Observers, and Nodal Officers of various cells and committees were present in the meeting.

ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

126 ਐਫ.ਐਸ.ਟੀ, 27 ਵੀ.ਐਸ.ਟੀ., 126 ਐਸ.ਐਸ.ਟੀ., 15 ਅਕਾਊਂਟ ਟੀਮਾਂ ਅਤੇ 20 ਏ.ਈ.ਓ ਅਤੇ ਐਮ.ਸੀ.ਐਮ.ਸੀ. ਵੱਲੋਂ ਚੋਣ ਖਰਚਿਆਂ ਦੀ ਕੀਤੀ ਜਾ ਰਹੀ ਨਿਗਰਾਨੀ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਚੋਣ ਖਰਚ ਨਿਗਰਾਨ ਨੂੰ ਜ਼ਿਲ੍ਹੇ ਵਿੱਚ ਆਮ ਚੋਣਾਂ ਦੌਰਾਨ ਖਰਚ ਦੀ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਚੋਣ ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ. ਅਤੇ ਚੇਤਨ ਡੀ ਕਲਮਕਾਰ, ਆਈ.ਆਰ.ਐਸ. ਦੇ ਨਾਲ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਅਬਜ਼ਰਵਰਾਂ ਨੂੰ ਜਾਣੂ ਕਰਵਾਇਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚੇ 'ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਨੇ ਪਹਿਲਾਂ ਹੀ ਵੱਖ-ਵੱਖ ਸੈਲਾਂ ਅਤੇ ਕਮੇਟੀਆਂ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਲਾਂ ਵਿੱਚ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈਲ, ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ, ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ, ਸੀ-ਵਿਜੀਲ ਮੋਨੀਟਰਿੰਗ ਸੈਲ ਅਤੇ ਹੋਰ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਵਾਧੂ ਚੋਣ ਖਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਸ ਵਿੱਚ 126 ਐਫ.ਐਸ.ਟੀ, 27 ਵੀ.ਐਸ.ਟੀ., 126 ਐਸ.ਐਸ.ਟੀ., 15 ਅਕਾਊਂਟ ਟੀਮਾਂ ਅਤੇ 20 ਏ.ਈ.ਓ ਅਤੇ ਐਮ.ਸੀ.ਐਮ.ਸੀ. ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਪ੍ਰਸ਼ਾਸਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਬੁੱਕ ਕੀਤੇ ਹਨ ਅਤੇ 30.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਜ਼ਬਤ ਕੀਤਾ ਜਾ ਚੁੱਕਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਫਲਾਇੰਗ ਸਕੁਐਡ ਟੀਮਾਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹਨ, ਨੂੰ ਜੀ.ਪੀ.ਐਸ. ਸਮਰਥਿਤ ਵਾਹਨ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸ਼ਿਫਟਾਂ ਅਨੁਸਾਰ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਮੀਦਵਾਰਾਂ ਵੱਲੋਂ ਚੋਣ ਖਰਚੇ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਸਕੇ।

ਉਨ੍ਹਾਂ ਅਬਜ਼ਰਵਰਾਂ ਨੂੰ ਹੋਰ ਜਾਣੂ ਕਰਵਾਇਆ ਕਿ ਇਨ੍ਹਾਂ ਸੈੱਲਾਂ ਨੂੰ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚੇ ਦਾ ਲੇਖਾ-ਜੋਖਾ ਕਰਨ ਲਈ ਸ਼ੈਡੋ ਅਬਜ਼ਰਵੇਸ਼ਨ ਰਜਿਸਟਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰਾਂ ਦੀ ਖਰਚਾ ਚੋਣ ਅਬਜ਼ਰਵਰਾਂ ਦੇ ਨਿਰਦੇਸ਼ਾਂ ਅਨੁਸਾਰ ਨਿਯਮਤ ਅੰਤਰਾਲ 'ਤੇ ਉਮੀਦਵਾਰਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ ਤੁਲਨਾ ਕੀਤੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨਮੋਲ ਸਿੰਘ ਧਾਲੀਵਾਲ, ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ, ਸਹਾਇਕ ਚੋਣ ਅਬਜ਼ਰਵਰ ਅਤੇ ਵੱਖ-ਵੱਖ ਸੈਲਾਂ ਅਤੇ ਕਮੇਟੀਆਂ ਦੇ ਨੋਡਲ ਅਫ਼ਸਰ ਵੀ ਹਾਜ਼ਰ ਸਨ।

 

Tags: Sakshi Sawhney , DC Ludhiana , Ludhiana , Deputy Commissioner Ludhiana , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD