Sunday, 16 June 2024

 

 

LATEST NEWS SKY IS THE LIMIT: Two Punjab Daughters Commissioned In Indian Air Force HDmovie2.pink Review: Malware Risks and Scan Report Analysis Alexa Bliss Net Worth 2024 | Know The Net Worth, Bio, Career, and Lifestyle Government to explore possibilities to conduct SCA elections in HPU: CM Sukhvinder Singh Sukhu Axar Patel Net Worth 2024 | Know The Wealth of Rising Star with All-Round Brilliance 7 Ishika Bose Web Series List 2024 | 5 Dariya News Introducing Apollo Health Check on Wheels Wings Of Courage: Two Cadets Of Punjab’s Maharaja Ranjit Singh AFPI Touch SKY CII Jalandhar Zone organises Workshop on AI and ChatGPT at LPU Governor Bandaru Dattatreya Encourages Voluntary Blood Donation Among Youth at SD College, Ambala Haryana Governor Emphasizes Importance of Technology and Skills in National Development at International Conference Chief Minister Nayab Singh Saini Honored Padma Shri Awardees Haryana State Commission for Protection of Child Rights dedicated to safeguarding children's rights and nurturing their dreams - Aseem Goyal Flood Prevention Works to be completed before the forthcoming Monsoon : Dr. Abhe Singh Yadav Haryana Government's special focus on film promotion: 17 Films screened for subsidy Manohar Lal reached Haryana for the first time after becoming a Union Minister Haryana Government ready to implement New Criminal Laws from July 1- CS TVSN Prasad Empowering Women Farmers in Punjab with Drone Technology Accommodation Issue for Medical Students to be Resolved Soon, DC Aashika Jain Assures AIMS Director Chief Secretary Anurag Verma Lays Thrust On Enhancing Revenue Generation And Managing Expenses Effectively GMSH-16 Celebrates 20th World Blood Donor Day with Enthusiastic Participation and 101 Donations

 

Punjab Police’s AGTF Busts Terror Module Backed By Mastermind Iqbalpreet Buchi

Key Operative Gurwinder Shera Among Four Held

Crime News Punjab, Punjab Police, Police, Crime News, S.A.S. Nagar Police, Mohali Police
Listen to this article

5 Dariya News

5 Dariya News

5 Dariya News

Mohali , 14 May 2024

In a major breakthrough, the Anti-Gangster Task Force (AGTF) of the Punjab Police has busted a terror module operated by foreign-based mastermind Iqbalpreet Singh alias Buchi with the arrest of four module members including key operative Gurwinder Singh alias Shera, said Director General of Police (DGP) Punjab Gaurav Yadav here on Tuesday.

As per the information, accused Gurwinder Shera, who was presently out on bail, was earlier arrested by the AGTF in 2022 for conspiring target killings on the directions of Iqbalpreet Buchi, who had paid him Rs 1.50 lakh to execute target killings in the state.

The other three arrested module members have been identified as Gurpreet Singh of Patiala, Ranjit Singh alias Sonu and Jagjit Singh alias Jashan of Patti, both residents of Patti in Tarn Taran. Police teams have also recovered three pistols along with 13 live cartridges from their possession, besides impounding their Mahindra Scorpio car.

DGP Gaurav Yadav said that acting on the reliable inputs, AGTF teams under the supervision of ADGP Promod Ban laid a Naka at Liberty Chowk in Rajpura. Police teams headed by AIG Gurmeet Singh Chauhan and AIG Sandeep Goel and led by DSP Bikramjit Singh Brar managed to arrest them when they were travelling in their Mahindra Scorpio car, he said.

He said that during the interrogation, Gurwinder Shera revealed that Iqbalpreet Buchi had regrouped their gang and was planning to commit sensational crimes in Punjab to disturb the hard-earned peace and harmony of the border state.

Pertinently, Iqbalpreet Buchi was in touch with deceased terrorist Hardeep Singh Nijjar and is also a close associate of Ramandeep Bagga alias Canadian, who was a main shooter in seven target killings that took place during 2016-2017, and he has been facing 11 criminal cases pertaining to murder, attempt to murder, Unlawful Activities (Prevention) Act (UAPA), Arms Act etc. Presently, Bagga is lodged in Tihar Jail.

Sharing more details, AIG Sandeep Goel said that further investigations are on to ascertain the involvement of more members in this radicalised group. More arrests are expected, he added. A case FIR no. 21 dated 13/05/02024 has been registered under section 120B of the Indian Penal Code (IPC) and section 25(6)(7) of the Arms Act Police Station State Crime in SAS Nagar.


ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ 

ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ; ਮਹਿੰਦਰਾ ਸਕਾਰਪੀਓ ਕਾਰ ਜ਼ਬਤ

ਐਸ.ਏ.ਐਸ. ਨਗਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ  ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ 'ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ 'ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ  11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। 

ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਕੱਟੜਪੰਥੀ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।


पंजाब पुलिस की एजीटीएफ ने मास्टरमाईंड इकबालप्रीत बुच्ची की हिमायत प्राप्त आतंकवादी माड्यूल का किया पर्दाफाश; मुख्य संचालक गुरविंदर शेरा सहित चार मैंबर काबू

तीन पिस्तौल सहित 13 कारतूस बरामद ; महिंदरा सकार्पीयो कार ज़ब्त

एस. ए. एस. नगर

पंजाब पुलिस की एंटी गैंगस्टर टास्क फोर्स ( एजीटीएफ) ने बड़ी सफलता हासिल करते हुए विदेश स्थित मास्टर माइंड इकबालप्रीत सिंह उर्फ बुच्ची द्वारा चलाए जा रहे आतंकवादी माड्यूल के मुख्य संचालक गुरविंदर सिंह उर्फ शेरा समेत चार माड्यूल सदस्यों को गिरफ़्तार करके इस का पर्दाफाश किया है। यह जानकारी आज यहां डायरैक्टर जनरल ऑफ पुलिस ( डीजीपी) पंजाब गौरव यादव ने दी। 

जानकारी अनुसार मुलजिम गुरविन्दर शेरा, जो इस समय पर ज़मानत पर थी, को एजीटीएफ ने 2022 में इकबालप्रीत बुच्ची, जिसने गुरविंदर शेरा को सूबे में मान कर कत्ल की वारताद को अंजाम देने के लिए 1. 50 लाख रुपए दिए थे, के निर्देश पर टारगेट करके कत्ल की साजिश रचने के दोष में गिरफ़्तार किया था। गिरफ़्तार किये गए तीन अन्य माड्यूल सदस्यों की पहचान गुरप्रीत सिंह निवासी पटियाला, रणजीत सिंह उर्फ सोनू और जगजीत सिंह उर्फ जश्न दोनों निवासी पट्टी, तरनतारन के तौर पर हुई है। 

पुलिस टीमों ने इन के कब्ज़े में से तीन पिस्तौल सहित 13 जीवित कारतूस बरामद करने के साथ-साथ उन की महिंदरा सकारपीयो कार भी ज़ब्त की है। डीजीपी गौरव यादव ने बताया कि भरोसेमन्द सूचना पर कार्यवाही करते हुए एडीजीपी प्रमोद बान के नेतृत्व में एजीटीएफ की टीमों ने राजपुरा के लिबर्टी चौक में नाका लगाया। उन्होंने बताया कि एआईजी गुरमीत सिंह चौहान और एआईजी संदीप गोयल की निगरानी और डीएसपी बिक्रमजीत सिंह बराड़ का नेतृत्व में पुलिस टीमों ने उक्त मुलजिमों को उस समय काबू किया जब वह अपनी महिंदरा सकारपीयो कार में जा रहे थे। 

उन्होंने बताया कि पूछताछ दौरान गुरविंदर शेरा ने खुलासा किया कि इकबालप्रीत बुच्ची ने अपने गिरोह को फिर संगठित कर लिया था और सीमावर्ती जिलों में अमन- शांति को भंग करने के लिए पंजाब में सनसनीखेज़ वारदातों को अंजाम देने की योजना बना रहा था।जि़क्रयोग्य है कि इकबालप्रीत बुच्ची मारे गए आतंकवादी हरदीप सिंह निझ्झर के संपर्क में था और रमनदीप बग्गा  उर्फ कैनेडियन, जो कि 2016- 2017 दौरान टारगेट करके कत्ल की हुई 7 वारदातों में मुख्य शूटर था और जिसपर कत्ल, इरादा कत्ल, गैरकानून्नी गतिविधियों ( रोकथाम) एक्ट ( यू. ए. पी. ए.), आर्मज़ एक्ट आदि के साथ सम्बन्धित 11 अपराधिक केस चल रहे हैं, का नज़दीकी साथी भी है। 

इस समय बग्गा  तिहाड़ जेल में बंद है। और जानकारी सांझा करते हुए एआईजी संदीप गोयल ने कहा कि इस कट्टरपंथी ग्रुप में और सदस्यों की श्मूलियत का पता लगाने के लिए अग्रिम जांच जारी है। उन्होंने कहा कि और  गिरफ़्तारियाँ होने की उम्मीद है। इस संबंधित एफआईआर नं. 21 तिथि 13/ 05/ 02024 को भारतीय दंडवली ( आइपीसी) की धारा बी और हथियार एक्ट की धारा 25( 6 ( 7 के अंतर्गत थाना स्टेट क्राइम, एस. ए. एस. नगर में मामला दर्ज किया गया है।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD