Thursday, 20 June 2024

 

 

LATEST NEWS JKSCC Expresses Gratitude to J&K Administration and Prime Minister Modi for Representation in J&K PSC Sukhvinder Singh Sukhu releases Rs.3.27 crore under Indira Gandhi Pyari Behna Sukh Samman Nidhi Yojana for Haroli in Una 68 indians among 645 hajj pilgrims died in mecca Chetan Singh Jouramajra inspects Shahpurkandi Dam Project State-level Shramik Jagrukta evam Samman Samaroh held in Jind, Rs. 79.69 crore disbursed directly into the accounts of the workers Nayab Singh Saini flagged off the pilgrimage bus from Jind to Ayodhya Dham Nayab Singh Saini Inaugurates Rs 19.20 Crore International Guest House at Chaudhary Ranbir Singh University, Jind Bram Shankar Jimpa Issues Strict Instructions to Complete Surface Water Schemes on Time 10 Popular Sofiya Shaikh Web Series List 2024 | 5 Dariya News Food, Civil Supplies and Consumer Affairs Minister Lal Chand Kataruchak lauds department for successful & hassle free Rabi Marketing Season Gurjeet Singh Aujla visit Ajnala villages CM Sukhvinder Singh Sukhu presides over vibrant cultural finale of International Summer Festival Shimla Vigilance Bureau arrests Assistant Sub Inspector for demanding Rs 18,000 bribe 1100+ LPU students get ₹10L-₹64L packages; top students average is ₹12.3L Punjab Government's Zero Tolerance Policy Towards Corruption, DC PoonamDeep Kaur Synchrony India Hosts Fams’ Day Out: A Celebration of Family DC Kathua Dr Rakesh Minhas reviews preparations for Shri Amarnath Ji Yatra 2024 in Lakhanpur DC Udhampur Saloni Rai discusses arrangements for 3-day historic Sudhmahadev Mela DLIC approves 63 cases under various schemes at Kulgam DC Kulgam Athar Aamir Khan visits Mata Tripur Sundari Khanbarni Devsar; reviews arrangements for Mela Kheer Bhawani DDC Rajouri Om Prakash Bhagat chairs meeting on heritage restoration and preservation

 

Green Elections- General Observer Emphasises on the formation of Green Clubs at Sub Division Level Banks

Asked to make every branch green Appeals to Voters to Contribute to the success of this campaign by supporting district administration

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Dr Heera Lal, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

S.A.S Nagar , 20 May 2024

To implement the directions of Green Elections issued by ECI at ground level, the General Observer for Sri Anandpur sahib Parliamentary Constituency, Dr Heera Lal, today, emphasised on formation of Green Clubs at Sub Division level to rope in more voters in the drive, launched to make Anandpur sahib, a model for rest of the country. 

Today, while holding a meeting to review the progress of Green Election Campaign, Dr Lal said that to make the drive a great success, we need to work with a missionary zeal. The activities slated under campaign should be accelerated with the help of social and NGOs active in environment protection. 

He said the Banks should be transformed into green banks as part of the campaign. Brand Ambassadors should be appointed to encourage the voters to be the part of campaign. Business, Traders and Industry stakeholders should be urged to promote green election by sensitising the staff engaged by them and the voters. 

Dr Lal further said that a pledge must be administered at each gathering be it social or political to promote green elections by taking oath of not using single use plastic and other such goods that increase Carbon Content on the earth. He said that a message in the form of letter from the District Election Officer should also be sent to all the voters to make it a mass campaign and ensure their participation in the holistic drive. 

Terming Education institutes very much instrumental in spreading the message of Green Election to the community, he emphasized on reaching them by sensitizing them about the concept of green election so that they can take this campaign further. He said the parks belonging to the MCs should also be kept clean and more saplings should be planted there to compensate for the depleting green cover day by day. He said that besides planting saplings, caps and other material conveying message of green election should also be distributed among the voters to make them stakeholders in the campaign. 

Deputy Commissioner Mrs Aashika Jain assured the General Observer that in the coming days, a wide-scale awareness about Green Election campaign will be initiated by approaching all the stakeholders. ADC (G) Rajiv S Tidke, ADC (UD) Damanjit Singh Mann, Executive Engineer PPCB, Nodal Officer SVEEP Prof Gurbakhsish Singh Antal, Election Tehsildar Sanjay Kumar were also present in the meeting.

ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ 

ਬੈਂਕਾਂ ਨੂੰ ਹਰੇਕ ਬੈਂਕ ਦੀ ਸ਼ਾਖਾ ਨੂੰ ਗ੍ਰੀਨ ਬੈਂਕ ਬਣਾਉਣ ਲਈ ਕਿਹਾ 

ਐਸ.ਏ.ਐਸ.ਨਗਰ

ਚੋਣ ਕਮਿਸ਼ਨ ਵੱਲੋਂ ਜਾਰੀ “ਗਰੀਨ ਇਲੈਕਸ਼ਨਜ਼” ਦੀਆਂ ਹਦਾਇਤਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਜਨਰਲ ਅਬਜ਼ਰਵਰ ਡਾ: ਹੀਰਾ ਲਾਲ ਨੇ ਆਨੰਦਪੁਰ ਸਾਹਿਬ ਨੂੰ ਦੇਸ਼ ਦੇ ਬਾਕੀ ਹਿੱਸਿਆਂ ਲਈ ਮਾਡਲ ਬਣਾਉਣ ਲਈ ਇਸ ਸਬੰਧੀ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਸਬ ਡਵੀਜ਼ਨ ਪੱਧਰ ’ਤੇ ਗਰੀਨ ਕਲੱਬਾਂ ਦੇ ਗਠਨ ’ਤੇ ਜ਼ੋਰ ਦਿੱਤਾ। ਅੱਜ “ਗਰੀਨ ਇਲੈਕਸ਼ਨ” ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਦੇ ਹੋਏ ਡਾ. ਲਾਲ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਨੂੰ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ। 

ਵਾਤਾਵਰਣ ਦੀ ਸੁਰੱਖਿਆ ਲਈ ਸਰਗਰਮ ਸਮਾਜਿਕ ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਮਦਦ ਨਾਲ ਜ਼ਮੀਨੀ ਪੱਧਰ 'ਤੇ ਮੁਹਿੰਮ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਬੈਂਕਾਂ ਨੂੰ ਗ੍ਰੀਨ ਬੈਂਕਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਵੋਟਰਾਂ ਨੂੰ ਮੁਹਿੰਮ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਨ ਲਈ ਬ੍ਰਾਂਡ ਅੰਬੈਸਡਰ ਨਿਯੁਕਤ ਕੀਤੇ ਜਾਣ। 

ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਸਟਾਫ ਨੂੰ ਸੰਵੇਦਨਸ਼ੀਲ ਬਣਾ ਕੇ ਸਾਡੀ ਸੋਚ ਹਰੀ ਭਰੀ ਵੋਟ ਨੂੰ ਉਤਸ਼ਾਹਤ ਕਰਨ ਦੀ ਅਪੀਲ ਕੀਤੀ ਜਾਣੀ ਚਾਹੀਦੀ ਹੈ। ਡਾ. ਲਾਲ ਨੇ ਅੱਗੇ ਕਿਹਾ ਕਿ ਹਰ ਇੱਕ ਇਕੱਠ ਵਿੱਚ ਭਾਵੇਂ ਸਮਾਜਿਕ ਹੋਵੇ ਜਾਂ ਰਾਜਨੀਤਿਕ ਗ੍ਰੀਨ ਇਲੈਕਸ਼ਨ ਨੂੰ ਪ੍ਰਫੁੱਲਤ ਕਰਨ ਦਾ ਪ੍ਰਣ ਲਿਆ ਜਾਵੇ ਅਤੇ ਧਰਤੀ 'ਤੇ ਕਾਰਬਨ ਦੀ ਮਾਤਰਾ ਵਧਾਉਣ ਵਾਲੇ ਪਲਾਸਟਿਕ ਅਤੇ ਹੋਰ ਸਮਾਨ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇੱਕ ਪੱਤਰ ਦੇ ਰੂਪ ਵਿੱਚ ਇੱਕ ਸੰਦੇਸ਼ ਵੀ ਸਾਰੇ ਵੋਟਰਾਂ ਨੂੰ ਭੇਜਿਆ ਜਾਵੇ ਤਾਂ ਜੋ ਇਸ ਨੂੰ ਇੱਕ ਜਨ-ਮੁਹਿੰਮ ਬਣਾਉਣ ਅਤੇ ਸੰਪੂਰਨ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। 

ਗ੍ਰੀਨ ਇਲੈਕਸ਼ਨ ਦੇ ਸੰਦੇਸ਼ ਨੂੰ ਸਮਾਜ ਵਿੱਚ ਫੈਲਾਉਣ ਵਿੱਚ ਸਿੱਖਿਆ ਸੰਸਥਾਵਾਂ ਦਾ ਬਹੁਤ ਮਹੱਤਵਪੂਰਨ ਯੋਗਦਾਨ ਦੱਸਦਿਆਂ ਉਨ੍ਹਾਂ ਗ੍ਰੀਨ ਇਲੈਕਸ਼ਨ ਦੇ ਸੰਕਲਪ ਬਾਰੇ ਜਾਗਰੂਕ ਕਰਕੇ ਉਨ੍ਹਾਂ ਤੱਕ ਪਹੁੰਚ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਇਸ ਮੁਹਿੰਮ ਨੂੰ ਹੋਰ ਅੱਗੇ ਵਧਾ ਸਕਣ। ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਨਾਲ ਸਬੰਧਤ ਪਾਰਕਾਂ ਨੂੰ ਵੀ ਸਾਫ਼ ਸੁਥਰਾ ਰੱਖਿਆ ਜਾਵੇ ਅਤੇ ਦਿਨੋਂ-ਦਿਨ ਘਟ ਰਹੀ ਹਰਿਆਵਲ ਦੀ ਭਰਪਾਈ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਹਰਿਆਵਲ ਚੋਣ ਦਾ ਸੁਨੇਹਾ ਦੇਣ ਵਾਲੀਆਂ ਕੈਪਾਂ ਅਤੇ ਹੋਰ ਸਮੱਗਰੀ ਵੀ ਵੋਟਰਾਂ ਨੂੰ ਵੰਡੀ ਜਾਵੇ ਤਾਂ ਜੋ ਵੋਟਰਾਂ ਨੂੰ ਇਸ ਮੁਹਿੰਮ ਵਿੱਚ ਭਾਗੀਦਾਰ ਬਣਾਇਆ ਜਾ ਸਕੇ। 

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਨਰਲ ਅਬਜ਼ਰਵਰ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਹਿੱਸੇਦਾਰਾਂ ਨਾਲ ਸੰਪਰਕ ਕਰਕੇ ਹਰਿਆਲੀ ਚੋਣ ਮੁਹਿੰਮ ਬਾਰੇ ਵਿਆਪਕ ਪੱਧਰ 'ਤੇ ਜਾਗਰੂਕਤਾ ਸ਼ੁਰੂ ਕੀਤੀ ਜਾਵੇਗੀ। ਮੀਟਿੰਗ ਵਿੱਚ ਏਡੀਸੀ (ਜ) ਰਾਜੀਵ ਐਸ ਤਿੜਕੇ, ਏਡੀਸੀ (ਯੂ ਡੀ) ਦਮਨਜੀਤ ਸਿੰਘ ਮਾਨ, ਕਾਰਜਕਾਰੀ ਇੰਜਨੀਅਰ ਪੀਪੀਸੀਬੀ, ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Dr Heera Lal , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD