Thursday, 18 July 2024

 

 

LATEST NEWS From crisis to success: Haryana’s power reforms captured in new book 'Wired for Success' Every happiness of life can be met only from mother's education and rituals: Naib Singh Saini Transparent Recruitment Process for Youth in Government Jobs : Nayab Singh Saini 2,405 NDPS Cases Registered in Haryana with 3,562 Arrests; Property Worth Rs. 9.59 Crore Seized Aam Aadmi Party blows election bugle in Haryana; Chief Minister Bhagwant Mann announced Punjab Government's Initiative to Promote Tomato and Red Chili Farming in Fazilka Indian Sports Anchor Mayanti Langer Net Worth, Career, And Lifestyle 2024 | Look at Her Lucrative Career in Sports Broadcasting Civil Hospital will be at par with any private hospital : MP Sanjeev Arora "Tragic Loss: Travel Influencer Aanvi Kamdar Plunges to Death at Kumbhe Waterfalls, Maharashtra" Cricketer Sunil Gavaskar Net Worth, Bio, Career, And Lifestyle 2024 | The Little Master Of Cricket Punjab Police Avert Possible Target Killings With Arrest Of Operative Of Bki-Module; One Pistol Recovered Lt Governor Manoj Sinha inaugurates Kashmir College of Engineering & Technology at Srinagar Lt Governor Manoj Sinha releases Dr Suheel Rasool Mir’s ‘Cultural Encyclopedia of Dard Tribe’ Hardeep Singh Bawa calls on Deputy Chief Minister Mukesh Agnihotri Beyond Diets: Neha Sahaya, Nutrition Consultant’s Holistic Approach To A Healthier You! MLA Kewal Singh Pathania assumes role as Deputy Chief Whip CM Sukhvinder Singh Sukhu calls on Union Health and Family Welfare Minister Jagat Prakash Nadda CM Sukhvinder Singh Sukhu urges Nitin Gadkari to declare Ranital-Kotla, Ghumarwin-Jahu-Sarkaghat roads as National Highways Punjab Police Busts Trans-Border Smuggling Racket VC, Baba Farid graces PUCA’s session on “Healthcare Programs for International Job Opportunities” British Deputy High Commissioner, Chandigarh met Adviser to Administrator, UT Chandigarh Administration at UT Chandigarh Secretariat

 

Vigilance Bureau Busts Fake Recruitment Scam In Punjab Police

Arrests two police employees for taking Rs. 26,02,926 as bribes from 102 persons

Vigilance Bureau, Crime News Punjab, Punjab Police, Police, Crime News, Jalandhar Police, Jalandhar
Listen to this article

Web Admin

Web Admin

5 Dariya News

Jalandhar , 12 Jun 2024

The Punjab Vigilance Bureau (VB), during its ongoing drive against corruption in the state, has busted a fake recruitment scam in Punjab police and arrested two employees of the state police for accepting bribes totalling Rs. 26,02,926 from 102 persons in exchange for jobs of grade-4 employees in the police. The arrested individuals have been identified as Tarlochan Pal (No. 207/S), posted in the 3rd IRB as a Cleaner (grade-4 worker), residing at Mohalla Begampur in Adampur, district Jalandhar, and co-accused Surinderpal (No. 3B), posted as a Barber (grade-4 worker) at the Punjab Police Academy in Phillaur, a resident of village of Sikri in Nilokheri, district Karnal, Haryana.

Disclosing this here today an official spokesperson of the VB said both the above mentioned accused were arrested following an investigation of a complaint lodged at the Chief Minister's Anti-Corruption Action Line portal by complainant Surinder Singh, a resident of the village of Nanglan, tehsil Garhshankar, district Hoshiarpur. He informed that both the arrested accused have been produced in a Jalandhar court today on 12.06.2024 and obtained two days police remand. 

During their custody they would be interrogated in depth to get information on how many other innocent persons were deceived and the total money collected in this recruitment fraud. The spokesperson further added that during the preliminary investigation of this complaint by the VB Jalandhar range, the charges made by the complainant were found to be accurate, leading to the registration of a fraud case against both the accused.

Providing more details, he added that the investigation revealed that the accused, Tarlochan Pal and his associate Surinderpal, had falsely assured the gullible persons that about 560 grade-4 vacancies were to be filled in the Punjab Police in the coming months. Acting in collusion, they demanded Rs. 25,000 per person to secure the jobs as grade-4 employees in the state police thereby collected huge money from numerous individuals across the state. 

Consequently, Tarlochanpal received a total of Rs. 18,09,100 as bribes, which were deposited into his various bank accounts. Out of this amount, Tarlochanpal had transferred Rs. 5,45,000 to Surinderpal's HDFC bank account. In addition to this, accused Surinderpal had received Rs. 7,93,826 in his bank account separately.

The spokesperson further informed that during the probe it was found that a total of Rs. 26,02,926 were collected as bribes by both the accused from about 102 persons on the pretext of getting them jobs. Consequently, a case under sections 420 and 120-B of the IPC, and under section 7 of the Prevention of Corruption Act has been registered against both the accused at VB police station Jalandhar range.

He added that accused Surinderpal, during interrogation, has told the VB that he and Tarlochanpal took the said money from job aspirants and gave about Rs 9.00 lakh to two employees posted at Punjab Police Headquarters Chandigarh. He revealed that out of Rs 9.00 lakh, they had returned some money to him after they failed to get recruited the job seekers but the rest of the money was never returned.

He added that during the investigation, the statements of various victims of this fake recruitment scam are being recorded and more affected persons could appear before the Bureau to provide information in this regard.

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ

ਜਲੰਧਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102  ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤੀਜੀ ਆਈ.ਆਰ.ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਮਿਤੀ 12.06.2024 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਇੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜੀ ਘਪਲੇ ਵਿੱਚ ਕੁੱਲ ਕਿੰਨੀ ਰਕਮ ਇਕੱਤਰ ਕੀਤੀ ਗਈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਤਰਲੋਚਨ ਪਾਲ ਅਤੇ ਇਸ ਕੰਮ ਵਿੱਚ ਉਸ ਦੇ ਸਾਥੀ ਸੁਰਿੰਦਰਪਾਲ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਝੂਠਾ ਯਕੀਨ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਵਿੱਚ ਦਰਜਾ-4 ਦੀਆਂ ਲਗਭਗ 560 ਅਸਾਮੀਆਂ ਭਰੀਆਂ ਜਾਣੀਆਂ ਹਨ।

ਉਕਤ ਦੋਵਾਂ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝੂਠਾ ਲਾਰਾ ਲਾ ਕੇ ਪ੍ਰਤੀ ਵਿਅਕਤੀ 25,000 ਰਿਸ਼ਵਤ ਦੀ ਮੰਗ ਕੀਤੀ ਅਤੇ ਸੂਬੇ ਭਰ ਵਿੱਚੋਂ ਕਰੀਬ 102 ਵਿਅਕਤੀਆਂ ਤੋਂ ਇਸ ਤਰਾਂ ਪੈਸੇ ਇਕੱਠੇ ਕੀਤੇ। ਨਤੀਜੇ ਵਜੋਂ, ਤਰਲੋਚਨ ਪਾਲ ਨੂੰ ਕੁੱਲ 18,09,100 ਰੁਪਏ ਰਿਸ਼ਵਤ ਵਜੋਂ ਪ੍ਰਾਪਤ ਹੋਏ, ਜੋ ਕਿ ਉਸਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ ਗਏ ਅਤੇ ਇਸ ਵਿੱਚੋਂ ਉਸਨੇ 5,45,000 ਰੁਪਏ ਸੁਰਿੰਦਰਪਾਲ ਦੇ ਐਚ.ਡੀ.ਐਫ.ਸੀ. ਬੈਂਕ ਖਾਤੇ ਵਿੱਚ ਤਬਦੀਲ ਕਰ ਦਿੱਤੇ। 

ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚ 7,93,826 ਰੁਪਏ ਰਿਸ਼ਵਤ ਵਜੋਂ ਵੱਖਰੇ ਪ੍ਰਾਪਤ ਹੋਏ ਸਨ। ਤਫਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਤਰਲੋਚਨਪਾਲ ਅਤੇ ਸੁਰਿੰਦਰਪਾਲ ਵੱਲੋਂ ਕੁੱਲ 26,02,926 ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਸਿੱਟੇ ਵਜੋਂ, ਦੋਵਾਂ ਮੁਲਜ਼ਮਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 07/06/2024 ਨੂੰ ਮੁਕੱਦਮਾ ਨੰਬਰ 10 ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸੁਰਿੰਦਰਪਾਲ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਕੋਲ ਮੰਨਿਆਂ ਹੈ ਕਿ ਉਸਨੇ ਅਤੇ ਤਰਲੋਚਨਪਾਲ ਨੇ ਭਰਤੀ ਹੋਣ ਵਾਲੇ ਚਾਹਵਾਨ ਵਿਅਕਤੀਆਂ ਤੋਂ ਪੈਸੇ ਲੈ ਕੇ ਕਰੀਬ 9.00 ਲੱਖ ਰੁਪਏ ਪੰਜਾਬ ਪੁਲਿਸ ਹੈਡਕੁਆਟਰ ਚੰਡੀਗੜ੍ਹ ਵਿਖੇ ਤਾਇਨਾਤ ਦੋ ਕਰਮਚਾਰੀਆਂ ਨੂੰ ਦੇ ਦਿੱਤੇ ਸਨ। ਉਸਨੇ ਇਹ ਵੀ ਦੱਸਿਆ ਕਿ ਇਹ ਭਰਤੀ ਨਾ ਹੋਣ ਪਿੱਛੋਂ ਹੈਡਕੁਆਟਰ ਵਿਖੇ ਲੱਗੇ ਦੋਹਾਂ ਮੁਲਾਜ਼ਮਾਂ ਵੱਲੋਂ 9.00 ਲੱਖ ਰੁਪਏ ਵਿੱਚੋਂ ਕੁੱਝ ਪੈਸੇ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ ਪਰ ਬਾਕੀ ਦੇ ਪੈਸੇ ਉਨਾਂ ਹੜੱਪ ਲਏ। 

ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਏ ਵੱਖ-ਵੱਖ ਪੀੜਤ ਵਿਅਕਤੀਆਂ ਨੂੰ ਬੁਲਾਕੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਜਿਨਾਂ ਪਾਸੋਂ ਪੈਸੇ ਉਕਤ ਮੁਲਜ਼ਮਾਂ ਨੇ ਰਿਸ਼ਵਤਾਂ ਲਈਆਂ ਸਨ। ਇਸ ਤੋਂ ਇਲਾਵਾ ਹੋਰ ਪੀੜਤ ਵੀ ਅਗਲੇ ਦਿਨਾਂ ਵਿੱਚ ਇੰਨਾਂ ਵੱਲੋਂ ਧੋਖੇ ਨਾਲ ਰਿਸ਼ਵਤਾਂ ਲੈਣ ਬਾਰੇ ਸ਼ਿਕਾਇਤਾਂ ਲੈ ਕੇ ਬਿਊਰੋ ਕੋਲ ਪਹੁੰਚ ਸਕਦੇ ਹਨ।

विजीलैंस ब्यूरो द्वारा पंजाब पुलिस में फ़र्ज़ी भर्ती घुटाले का पर्दाफाश

102 नौजवानों से भर्ती करवाने के बदले 26,02,926 रुपए रिश्वतें लेने के दोष अधीन दो पुलिस कर्मचारी गिरफ़्तार

जालंधर

पंजाब विजीलैंस ब्यूरो ने राज्य में भ्रष्टाचार के विरुद्ध शुरु की मुहिम के दौरान करीब पंजाब पुलिस में फ़र्ज़ी भर्ती घोटाले का पर्दाफाश करते हुये 102 नौजवानों को राज्य पुलिस में दर्जा-4 कर्मचारियों के तौर पर भर्ती कराने का झाँसा देकर कुल 26,02,926 रुपए की रिश्वतें लेने के दोष अधीन पंजाब पुलिस के दो मुलाजिमों को गिरफ़्तार किया है। गिरफ़्तार किये गए व्यक्तियों की पहचान तीसरी आई. आर. बी. में बतौर कलीनर ( ग्रेड- 4 कर्मचारी) के तौर पर तैनात तरलोचन पाल ( नं. 207/ एस) निवासी मोहल्ला बेगमपुर, आदमपुर, ज़िला जालंधर और पंजाब पुलिस अकैडमी फिलौर में नाई ( ग्रेड- 4 वर्कर) के तौर पर तैनात सह- मुलजिम सुरिन्दरपाल ( नं. 3बी) निवासी गाँव सीकरी, नीलोखेड़ी, ज़िला करनाल, हरियाणा का रहने वाले के तौर पर हुई है।

इस सम्बन्धी जानकारी देते हुये आज यहाँ विजीलैंस ब्यूरो के प्रवक्ता ने बताया कि उक्त दोनों मुलजिमों को गाँव नंगलां, तहसील गढ़शंकर, ज़िला होशियारपुर के निवासी सुरिन्दर सिंह द्वारा मुख्यमंत्री की भ्रष्टाचार विरोधी एक्शन लाईन पोर्टल पर दर्ज करवाई गई शिकायत की जांच के उपरांत गिरफ़्तार किया गया है। प्रवक्ता ने आगे बताया कि विजीलैंस ब्यूरो जालंधर रेंज द्वारा की गई तफ्तीश के दौरान शिकायतकर्ता की तरफ से लगाए गए दोष सही पाये गए, जिस कारण उक्त दोनों मुलजिमों के खि़लाफ़ मुकदमा दर्ज कर लिया है।

उन्होंने बताया कि गिरफ़्तार किये गए मुलजिम तरलोचन पाल और मुलजिम सुरिन्दरपाल को आज तारीख़ 12. 06. 2024 को अदालत में पेश करके दो दिनों का पुलिस रिमांड हासिल किया गया है जिस दौरान इनसे गहराई के साथ पूछताछ की जायेगी कि और कितने भोले-भाले व्यक्तियों को दर्जा-4 कर्मचारी भर्ती कराने का झाँसा देकर ठगी मारी गई है और इस फर्जी घोटाले में कुल कितनी रकम एकत्रित की गई। और जानकारी देते हुये प्रवक्ता ने बताया कि जांच से पता लगा है कि मुलजिम तरलोचन पाल और इस काम में उसके साथी सुरिन्दरपाल ने भोले भाले नौजवानों को झूठा यकीन दिलाया कि आने वाले महीनों के दौरान पंजाब पुलिस में दर्जा-4 के लगभग 560 पद भरे जाने हैं। 

उक्त दोनों मुलजिमों ने आपसी मिलीभुगत से पंजाब पुलिस में दर्जा-4 कर्मचारियों के तौर पर भर्ती करवाने का झूठा दिलासा देकर प्रति व्यक्ति 25,000 रिश्वत की माँग की और राज्य भर में से करीब 102 व्यक्तियों से इस तरह पैसे इकठ्ठा किये। नतीजन तरलोचन पाल को कुल 18,09,100 रुपए रिश्वत के तौर पर प्राप्त हुए, जोकि उसने अलग-अलग बैंक खातों में जमा करवाए गए और इसमें से उसने 5,45,000 रुपए सुरिन्दरपाल के एच. डी. एफ. सी. बैंक खाते में तबदील कर दिए। 

इसके इलावा सुरिन्दरपाल के बैंक खाते में 7,93,826 रुपए रिश्वत के तौर पर अलग प्राप्त हुए थे। तफ्तीश के दौरान पता लगा है कि दोनों मुलजिमों तरलोचनपाल और सुरिन्दरपाल द्वारा कुल 26,02,926 रुपए रिश्वत के तौर पर लिए गए थे। निष्कर्ष के तौर पर, दोनों मुलजिमों के विरुद्ध आई. पी. सी. की धारा 420 और 120- बी और भ्रष्टाचार रोकथाम कानून की धारा 7 अधीन तारीख़ 07/ 06/ 2024 को मुकदमा नंबर 10 दर्ज किया गया है।

उन्होंने आगे बताया कि मुलजिम सुरिन्दरपाल ने पूछताछ के दौरान विजीलैंस ब्यूरो के पास माना है कि उसने और तरलोचनपाल ने भर्ती होने वाले इच्छुक व्यक्तियों से पैसे लेकर करीब 9.00 लाख रुपए पंजाब पुलिस हैडक्वाटर चंडीगढ़ में तैनात दो कर्मचारियों को दे दिए थे। उसने यह भी बताया कि यह भर्ती न होने के बाद हैडक्वाटर में लगे दोनों मुलाजिमों द्वारा 9.00 लाख रुपए में से कुछ पैसे उनको वापस कर दिए गए परन्तु बाकी के पैसे उन्होंने निगल लिए। 

प्रवक्ता ने बताया कि तफ्तीश के दौरान सामने आए अलग-अलग पीड़ित व्यक्तियों को बुलाके उनके बयान लिखे जा रहे हैं जिनसे पैसे उक्त मुलजिमों ने रिश्वतें ली थीं। इसके इलावा और पीड़ित भी अगले दिनों में इनकी तरफ से धोखे के साथ रिश्वतें लेने के बारे शिकायतें लेकर ब्यूरो के पास पहुँच सकते हैं।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD