The visionary decision of the state government led by Punjab Chief Minister Bhagwant Singh Mann to construct ‘Malwa Canal’ in the state will help in irrigating around two lakh acres of land thereby ushering an era of unprecedented development and progress in the state.
The Malwa Canal, the ongoing work of which was checked by the Chief Minister during his visit in the district, is proposed to off take from Harike Headworks and runs along the left side of the Rajasthan Feeder Canal from its Headwork to near village Warring Khera partly in the existing land of Rajasthan government acquired for construction of Rajasthan Feeder.
It will provide additional water resources to the left side of the Rajasthan Feeder Canal, which cannot be supplied effectively by Sirhind Feeder Canal. The Proposed discharge of this 149.53 kilometre long canal is 2000 cusecs and will be constructed at a cost of Rs 2300 crore.
This move assumes significance as during the Khariff season, due to high demand Ferozepur Feeder is not able to carter to the entire demand of Punjab state and as a result supply in Sirhind Feeder is affected. The situation becomes so severe that Punjab has to run its canals on rotation.
There are 302 lift pumps operating in between RD 7100 to 430080 of SF, which irrigate the area on the left side of the Rajasthan Feeder which was originally irrigated by the Sirhind Canal system (Abohar Branch Upper and Bathinda branch)being fed from Ropar Head Works .
However Instead of improving supply of water at tail portion of Sirhind Canal system, the then government took the decision to supply water to this area from Sirhind Feeder through Lift pumps. Thus, there is a shortage of water for the canal system of Abohar and Fazilka.
As a long term measure to improve irrigation facility in the area, the present government has taken the decision to construct another canal namely Malwa Canal parallel to Twin Canals. Rajasthan Feeder and Sirhind Feeder. Thus more water will be available for Abohar Area from Sirhind Feeder.
After construction of this canal the both the areas of Muktsar, giddebaha, bathinda, Ziraas well as areas of Abohar, Ferozpur and Fazilak will get their rightfull share of water.
2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ
2 ਲੱਖ ਏਕੜ ਤੋਂ ਵੱਧ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰੇਗੀ ਲਗਭਗ 150 ਕਿਲੋਮੀਟਰ ਲੰਬੀ ਮਾਲਵਾ ਨਹਿਰ
ਸ੍ਰੀ ਮੁਕਤਸਰ ਸਾਹਿਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ।
ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ।
149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।ਮਾਲਵਾ ਨਹਿਰ ਦਾ ਨਿਰਮਾਣ ਸੂਬੇ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਾਉਣੀ ਦੇ ਸੀਜ਼ਨ ਦੌਰਾਨ ਫਿਰੋਜ਼ਪੁਰ ਫੀਡਰ ਦੀ ਮੰਗ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਸਿੱਟੇ ਵਜੋਂ ਸਰਹਿੰਦ ਫੀਡਰ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ।
ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਪੰਜਾਬ ਨੂੰ ਆਪਣੀਆਂ ਨਹਿਰਾਂ ਰੋਟੇਸ਼ਨ 'ਤੇ ਚਲਾਉਣੀਆਂ ਪੈਂਦੀਆਂ ਹਨ। ਸਰਹਿੰਦ ਫੀਡਰ ਦੀ ਆਰ.ਡੀ. 7100 ਤੋਂ 430080 ਦੇ ਦਰਮਿਆਨ 302 ਲਿਫਟ ਪੰਪ ਚੱਲ ਰਹੇ ਹਨ, ਜੋ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਵਾਲੇ ਖੇਤਰ ਨੂੰ ਸਿੰਚਾਈ ਕਰਦੇ ਹਨ ਜਦਕਿ ਆਰੰਭ ਵਿੱਚ ਰੋਪੜ ਹੈੱਡ ਵਰਕਸ ਤੋਂ ਸਰਹਿੰਦ ਨਹਿਰ ਪ੍ਰਣਾਲੀ (ਅਬੋਹਰ ਬ੍ਰਾਂਚ ਅੱਪਰ ਅਤੇ ਬਠਿੰਡਾ ਬ੍ਰਾਂਚ) ਦੁਆਰਾ ਸਿੰਚਾਈ ਜਾਂਦੀ ਸੀ।ਹਾਲਾਂਕਿ, ਸਰਹਿੰਦ ਕੈਨਾਲ ਸਿਸਟਮ ਦੇ ਟੇਲ ਵਾਲੇ ਹਿੱਸੇ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੀ ਬਜਾਏ, ਉਸ ਸਮੇਂ ਦੀ ਸਰਕਾਰ ਨੇ ਇਸ ਖੇਤਰ ਨੂੰ ਸਰਹਿੰਦ ਫੀਡਰ ਤੋਂ ਲਿਫਟ ਪੰਪਾਂ ਰਾਹੀਂ ਪਾਣੀ ਸਪਲਾਈ ਕਰਨ ਦਾ ਫੈਸਲਾ ਲਿਆ।
ਇਸੇ ਕਰਕੇ ਅਬੋਹਰ ਅਤੇ ਫਾਜ਼ਿਲਕਾ ਦੀ ਨਹਿਰੀ ਸਪਲਾਈ ਲਈ ਪਾਣੀ ਦੀ ਘਾਟ ਹੁੰਦੀ ਹੈ। ਖੇਤਰ ਵਿੱਚ ਸਿੰਚਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਦੀਰਘਕਾਲੀ ਹੱਲ ਵਾਸਤੇ ਮੌਜੂਦਾ ਸਰਕਾਰ ਨੇ ਜੌੜੀਆਂ ਨਹਿਰਾਂ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਦੇ ਬਰਾਬਰ ਇੱਕ ਹੋਰ ਨਹਿਰ ‘ਮਾਲਵਾ ਕੈਨਾਲ’ ਬਣਾਉਣ ਦਾ ਫੈਸਲਾ ਲਿਆ ਹੈ। ਇਸ ਨਾਲ ਸਰਹਿੰਦ ਫੀਡਰ ਤੋਂ ਅਬੋਹਰ ਖੇਤਰ ਲਈ ਵਧੇਰੇ ਪਾਣੀ ਮੁਹੱਈਆ ਹੋਵੇਗਾ। ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।
2300 करोड़ रुपए की लागत से ‘मालवा नहर’ बनाने का मुख्यमंत्री का दूरदर्शी फैसला राज्य की तरक्की और खुशहाली को बढ़ावा देगा
2 लाख एकड़ से अधिक जमीन की सिंचाई की आवश्यकताएं पूरी करेगी लगभग 150 किलोमीटर लंबी मालवा नहर
श्री मुक्तसर साहिब
पंजाब के मुख्यमंत्री भगवंत सिंह मान की नेतृत्व वाली सरकार द्वारा राज्य में ‘मालवा नहर’ के निर्माण का दूरदर्शी फैसला राज्य में लगभग दो लाख एकड़ जमीन की सिंचाई में मदद करेगा, जिससे राज्य में बेमिसाल विकास और तरक्की के युग की नई शुरुआत होगी।मुख्यमंत्री द्वारा आज जिले में अपने दौरे के दौरान मालवा नहर के चल रहे काम का निरीक्षण किया गया।
यह नहर हरिके हेडवर्क्स से लेकर राजस्थान फीडर नहर के बाईं ओर साथ-साथ इसके हेडवर्क से गांव वड़िंग खेड़ा तक बनाई जाएगी और नहर का कुछ हिस्सा राजस्थान सरकार की राज्य में स्थित जमीन में भी बनेगा जो राजस्थान फीडर के निर्माण के लिए अधिग्रहित की गई थी। यह नहर राजस्थान फीडर नहर के बाईं ओर अतिरिक्त पानी का स्रोत प्रदान करेगी, जिसे सरहिंद फीडर नहर द्वारा पर्याप्त मात्रा में आपूर्ति नहीं किया जा सकता है। 149.53 किलोमीटर लंबी इस नहर की प्रस्तावित क्षमता 2000 क्यूसेक है और इसे 2300 करोड़ रुपए की लागत से बनाया जाएगा।
मालवा नहर का निर्माण राज्य के लिए बहुत महत्व रखता है क्योंकि खरीफ के मौसम के दौरान फिरोजपुर फीडर की मांग अधिक होने के कारण पंजाब की समूची मांग को पूरा नहीं किया जा सकता और परिणामस्वरूप सरहिंद फीडर की आपूर्ति भी प्रभावित होती है। हालात इतने गंभीर हो जाते हैं कि पंजाब को अपनी नहरों को रोटेशन पर चलाना पड़ता है।
सरहिंद फीडर की आर.डी. 7100 से 430080 के बीच 302 लिफ्ट पंप चल रहे हैं, जो राजस्थान फीडर के बाईं ओर के क्षेत्र को सिंचाई करते हैं जबकि शुरुआत में रोपड़ हेडवर्क्स से सरहिंद नहर प्रणाली (अबोहर ब्रांच अपर और बठिंडा ब्रांच) द्वारा सिंचाई की जाती थी।हालांकि, सरहिंद नहर प्रणाली के टेल वाले हिस्से में पानी की आपूर्ति में सुधार करने के बजाय, उस समय की सरकार ने इस क्षेत्र को सरहिंद फीडर से लिफ्ट पंपों द्वारा पानी आपूर्ति करने का फैसला लिया।
इसी कारण अबोहर और फाजिल्का की नहरी आपूर्ति के लिए पानी की कमी होती है। क्षेत्र में सिंचाई की सुविधा को बेहतर बनाने के लिए दीर्घकालिक समाधान हेतु मौजूदा सरकार ने जोड़ी नहरों राजस्थान फीडर और सरहिंद फीडर के बराबर एक और नहर ‘मालवा नहर’ बनाने का फैसला लिया है। इससे सरहिंद फीडर से अबोहर क्षेत्र के लिए अधिक पानी मुहैया होगा। इस नहर के बनने से मुक्तसर, गिद्दड़बाहा, बठिंडा, जीरा के क्षेत्रों के साथ-साथ अबोहर, फिरोजपुर और फाजिल्का के क्षेत्रों को उनके हिस्से का पानी मिलेगा।