Saturday, 27 April 2024

 

 

ਖ਼ਾਸ ਖਬਰਾਂ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

 

 

Sponsored Ads

 

Latest News

25-Apr-2024 ਚੰਡੀਗੜ੍ਹ

ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ

ਅੱਜ ਪਟਿਆਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਬੁਲਾਈ ਗਈ, ਜਿਸ ਵਿੱਚ ਪਟਿਆਲਾ ਤੋਂ ਪੰਜਾਬ ਕਾਂਗਰਸ ਦੇ ਲੋਕਸਭਾ ਸੀਟ ਦੇ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦੇ ਹੋਏ,...

25-Apr-2024 ਚੰਡੀਗੜ੍ਹ

ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

ਅੱਜ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਰਾਜ ਨਾਲ ਸਬੰਧਿਤ ਗੰਭੀਰ ਮੁੱਦਿਆਂ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕੇ ਕਿਹਾ, "ਚੋਣਾਂ ਦੇ ਸਮੇਂ ਦੌਰਾਨ, ਅਹਿਮ ਸਿੱਖ ਮੁੱਦੇ ਅਕਸਰ ਅੱਖੋਂ ਪਰੋਖੇ ਹੋ ਜਾਂਦੇ ਹਨ। ਜਦੋਂ ਕਿ ਸਿਆਸਤਦਾਨ ਅਤੇ...

25-Apr-2024 ਚੰਡੀਗੜ੍ਹ

ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ

ਚੰਡੀਗੜ੍ਹ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੇ ਅੱਜ ਇਥੇ ਕਿਹਾ ਕਿ 2004 ਤੋਂ ਲੈ ਕੇ 2014 ਤੱਕ ਕਾਂਗਰਸ ਦੀ ਸਰਕਾਰ 'ਚ ਸਕੀਮਾਂ 'ਤੇ ਨਹੀਂ ਸਗੋਂ ਘੁਟਾਲਿਆਂ 'ਤੇ ਕੰਮ ਕੀਤਾ ਜਾ ਰਿਹਾ ਸੀ, ਜਦਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੇ ਪਿਛਲੇ 10 ਸਾਲਾਂ 'ਚ ਵਿਕਾਸ ਦਾ ਕੰਮ ਹੀ ਕੀਤਾ ਗਿਆ।ਭਾਜਪਾ ਦੀਆਂ...

25-Apr-2024 ਗੁਰਦਾਸਪੁਰ

ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ...

25-Apr-2024 ਅੰਮ੍ਰਿਤਸਰ

ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ

ਅੰਮ੍ਰਿਤਸਰ 'ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇੱਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ।ਵੀਰਵਾਰ...

25-Apr-2024 ਚੰਡੀਗੜ੍ਹ

ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ

ਕੇਂਦਰ ਦੀ ਕਾਂਗਰਸ/ਇੰਡੀਆ ਦੀ ਸਰਕਾਰ ਕੇਂਦਰ ਸਰਕਾਰ ਦੀਆਂ ਨੌਕਰੀਆਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕੀਤਾ। ਲਾਂਬਾ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ...

25-Apr-2024 ਰੂਪਨਗਰ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ

ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ 9 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਸਥਾਨਕ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

25-Apr-2024 ਡੇਰਾਬੱਸੀ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਲੋਕ ਸਭਾ ਚੋਣਾਂ-2024 ਲਈ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਨੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਕਾਲਜਾਂ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ...

25-Apr-2024 ਲੁਧਿਆਣਾ

ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ

ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਅੱਜ ਜਿਲ੍ਹੇ ਭਰ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸਿਹਤ ਸੰਸਥਾਵਾਂ ਵਿਚ ਮਲੇਰੀਆ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਦਫਤਰ ਵਿਖੇ ਮੇਲਰੀਆ ਦੀ ਜਾਗਰੂਕਤਾ ਸਬੰਧੀ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ ਵਿਵੇਕ...

25-Apr-2024 ਲੁਧਿਆਣਾ

ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱਚੋਂ ਕੁੱਲ 334283.4 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਆਪਣੇ ਦਫ਼ਤਰ ਵਿਖੇ ਖਰੀਦ/ਲਿਫਟਿੰਗ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ...

25-Apr-2024 ਪਟਿਆਲਾ

ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ

ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਪ੍ਰਧਾਨਾਂ, ਵਰਕਰਾਂ ਅਤੇ ਸੀਨੀਅਰ ਭਾਜਪਾ ਲੀਡਰਸ਼ਿਪ ਨੇ ਸ਼ਹਿਰ ਦੇ ਇੱਕ ਹੋਟਲ ਵਿੱਚ ਵੀਰਵਾਰ ਨੂੰ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਸਭਾ ਮੈਂਬਰ...

25-Apr-2024 ਅੰਮਿ੍ਤਸਰ

ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼

ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ 'ਵੋਟ ਜ਼ਰੂਰੀ' ਅੱਜ ਰਿਲੀਜ਼ ਕੀਤਾ ਗਿਆ।ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਗੀਤ ਰਿਲੀਜ਼ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ...

25-Apr-2024 ਰੂਪਨਗਰ

ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ

ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੈ ਤੇ ਚੌਣਾਂ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰਵਾਈ ਹਰ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਲੈ ਚੋਣਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

25-Apr-2024 ਫਾਜ਼ਿਲਕਾ

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਮਾਜ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਕੂਲ ਵਾਹਨਾਂ ਵਿੱਚ ਸਾਰੇ...

25-Apr-2024 ਤਪਾ/ਭਦੌੜ

ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਤਪਾ ਅਤੇ ਭਦੌੜ ਵਿਖੇ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਮੰਡਲ ਮੈਜਿਸਟ੍ਰੇਟ ਤਪਾ ਡਾ. ਪੂਨਮਪ੍ਰੀਤ ਕੌਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਬਰਾੜ ਵੀ ਮੌਜੂਦ ਸਨ। ਤਪਾ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ...

25-Apr-2024 ਫ਼ਾਜ਼ਿਲਕਾ

ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਸਿਵਲ ਸਰਜਨ ਦਫਤਰ ਤੋਂ ਸ਼ੁਰੂ...

25-Apr-2024 ਫਿਰੋਜ਼ਪੁਰ

ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੋਈ ਦਿੱਕਤ ਨਾ ਆਵੇ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਆੜਤੀਆ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਸਰਕਾਰ ਵੱਲੋਂ...

25-Apr-2024 ਫਤਿਹਗੜ੍ਹ ਸਾਹਿਬ

ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਇਹ ਮਲੇਰੀਆ ਦਿਵਸ ਥੀਮ Accelerating the fight against malaria for a more equitable world ਤਹੀਤ...

25-Apr-2024 ਮੋਗਾ

ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਹਰਿੰਦਰ ਸਿੰਘ ,P.P.S/ ਉਪ ਕਪਤਾਨ ਪੁਲਿਸ (ਡੀ) ਮੋਗਾ ਅਤੇ ਸ੍ਰੀ ਰਵਿੰਦਰ ਸਿੰਘ P.P.S /ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦੀ ਸੁਪਰਵੀਜਨ...

25-Apr-2024 ਫਾਜਿਲਕਾ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ  ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰਿੰਕੂ ਚਾਵਲਾ, ਡਾ ਸੁਨੀਤਾ...

25-Apr-2024 ਮਾਨਸਾ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,  ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ  ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ...

view more >>

 

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD