ਪੁਲਿਸ ਵੱਲੋਂ ਭਗੌੜਾ ਕਾਬੂ
5 Dariya News
ਨਵਾਂਸ਼ਹਿਰ 01-Apr-2021
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗੌੜਿਆਂ ਨੂੰ ਗਿ੍ਰਫ਼ਤਾਰ ਕਰਨ ਲਈ ਚਲਾਈ ਮੁਹਿੰਮ ਦੌਰਾਨ ਐਸ. ਆਈ. ਨਰੇਸ਼ ਕੁਮਾਰੀ ਮੁੱਖ ਅਫ਼ਸਰ ਥਾਣਾ ਬਲਾਚੌਰ ਵੱਲੋਂ ਆਬਕਾਰੀ ਐਕਟ ਤਹਿਤ ਥਾਣਾ ਬਲਾਚੌਰ ਵਿਚ ਭਗੌੜੇ ਦੋਸ਼ੀ ਰਾਮ ਲੁਭਾਇਆ ਉਰਫ਼ ਸੋਨੂੰ ਪੁੱਤਰ ਕਾਸ਼ੀ ਰਾਮ ਵਾਸੀ ਮਹਿੰਦੀਪੁਰ, ਥਾਣਾ ਸਿਟੀ ਬਲਾਚੌਰ ਨੂੰ ਗਿ੍ਰਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।