5 Dariya News

ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੇ ਡੀ ਆਈ ਜੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

5 Dariya News

ਰੂਪਨਗਰ 16-Apr-2022

ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਡੀ ਆਈ ਜੀ ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ। ਰੂਪਨਗਰ ਵਿਖੇ ਪਹੁੰਚਣ ਉੱਤੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਈ ਪੀ ਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਪਹਿਲਾਂ ਡੀ ਆਈ ਜੀ ਏ ਜੀ ਟੀ ਐਫ ਲਗਾਇਆ ਗਿਆ ਜਿਸ ਉਪਰੰਤ ਉਨ੍ਹਾਂ ਨੂੰ ਡੀ ਆਈ ਜੀ ਰੂਪਨਗਰ ਰੇਂਜ ਲਗਾਇਆ ਗਿਆ ਹੈ।