5 Dariya News

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਗੁਰੂਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਏ

5 Dariya News

ਰੂਪਨਗਰ 02-Jun-2023

ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸ਼ੇਖਾਵਤ ਅੱਜ ਗੁਰੂਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੀ ਗਜੇਂਦਰ ਸ਼ੇਖਾਵਤ ਆਈ ਆਈ ਟੀ ਵਿਖੇ ਇਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋਂ ਨਹਿਰੀ ਵਿਸ਼ਰਾਮ ਘਰ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ।