5 Dariya News

ਕੁਲਤਾਰ ਸਿੰਘ ਸੰਧਵਾਂ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

5 Dariya News

ਦਿੱਲੀ 30-Aug-2024

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ  ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ।