5 Dariya News

ਨਰੇਂਦਰ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਅਰਪਿਤ ਕੀਤੀ

5 Dariya News

ਨਵੀਂ ਦਿੱਲੀ 28-Dec-2024

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਲਿਖਿਆ: “ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਅੰਤਿਮ ਸ਼ਰਧਾਂਜਲੀ ਅਰਪਿਤ ਕੀਤੀ। ਭਾਰਤ ਦੇ ਲਈ ਉਨ੍ਹਾਂ ਦੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ।”