ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 06-Jan-2025
ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ; “ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਧਾਮੀ (Shri @pushkardhami), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”