ਕੇਰਲ ਦੇ ਰਾਜਪਾਲ ਰਾਜੇਂਦਰ ਆਰਲੇਕਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 10-Jan-2025
ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਆਰਲੇਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ; “ਕੇਰਲ ਦੇ ਰਾਜਪਾਲ, ਸ਼੍ਰੀ @rajenderarlekar, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”