ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 11-Jan-2025
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ; “ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @myogiadityanath ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"