5 Dariya News

ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 23-Jan-2025

ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਐਕਸ (X) ‘ਤੇ ਪੋਸਟ ਕੀਤਾ ਗਿਆ:  “ਗੋਆ ਦੇ ਮੁੱਖ ਮੰਤਰੀ, ਸ਼੍ਰੀ ਡਾ. ਪ੍ਰਮੋਦ ਸਾਵੰਤ (@DrPramodPSawant) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।