ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 03-Feb-2025
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਕਸ (X) 'ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਪੋਸਟ ਕੀਤਾ: “ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ (@himantabiswa) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMOfficeAssam”