5 Dariya News

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 18-Mar-2025

ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂ ਦਿਓ ਸਾਏ (Shri Vishnu Deo Sai) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ; “ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ @vishnudsai, ਪ੍ਰਧਾਨ ਮੰਤਰੀ @narendramodi.

@ChhattisgarhCMO”