5 Dariya News

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 18-Mar-2025

ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ (X) ਹੈਂਡਲ ‘ਤੇ ਪੋਸਟ ਕੀਤੀ ਗਈ ਹੈ; “ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ (@ADevvrat) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”