5 Dariya News

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 19-Mar-2025

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਰਿਟਾਇਰਡ) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ; “ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (@LtGenGurmit), ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”