ਉੱਤਰ ਪ੍ਰਦੇਸ਼ ਦੇ ਗਵਰਨਰ ਆਨੰਦੀਬੇਨ ਪਟੇਲ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 16-Apr-2025
ਉੱਤਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਤੀ ਆਨੰਦੀਬੇਨ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ: ਉੱਤਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਤੀ@anandibenpatel ਨੇ ਪ੍ਰਧਾਨ ਮੰਤਰੀ@narendramodi ਨਾਲ ਮੁਲਾਕਾਤ ਕੀਤੀ @GovernorofUp”