ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 19-Apr-2025
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਕਸ (X) ‘ਤੇ ਪੀਐੱਮਓ ਇੰਡੀਆ ਹੈਂਡਲ ਨੇ ਪੋਸਟ ਕੀਤਾ: “ਅਸਾਮ ਦੇ ਮੁੱਖ ਮੰਤਰੀ ਸ਼੍ਰੀ @himantabiswa ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤਾ। @CMOfficeAssam”