5 Dariya News

ਨਰੇਂਦਰ ਮੋਦੀ ਨੇ ਸੀਸੀਐੱਸ ਮੀਟਿੰਗ ਦੀ ਪ੍ਰਧਾਨਗੀ ਕੀਤੀ

5 Dariya News

ਨਵੀਂ ਦਿੱਲੀ 23-Apr-2025

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅੱਜ 7, ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ: “ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, 7, ਲੋਕ ਕਲਿਆਣ ਮਾਰਗ ਵਿਖੇ ਸੀਸੀਐੱਸ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।”