5 Dariya News

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦ੍ਰਬਾਬੂ ਨਾਇਡੂ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 25-Apr-2025

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਐੱਨ. ਚੰਦ੍ਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ: “ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।” @AndhraPradeshCM