ਡਾ. ਮੋਹਨ ਯਾਦਵ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 25-May-2025
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ: “ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ (@DrMohanYadav51) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ । @CMMadhyaPradesh”