ਦ੍ਰੌਪਦੀ ਮੁਰਮੂ ਨੇ ਰੱਖਿਆ ਅਲੰਕਰਣ ਸਮਾਰੋਹ-II ਵਿੱਚ ਵਿਸ਼ਿਸ਼ਟ ਸੇਵਾ ਪੁਰਸਕਾਰ ਪ੍ਰਦਾਨ ਕੀਤੇ
5 Dariya News
ਨਵੀਂ ਦਿੱਲੀ 04-Jun-2025
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਜੂਨ, 2025) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅੰਲਕਰਣ ਸਮਾਰੋਹ-II ਵਿੱਚ ਵਿਸ਼ਿਸ਼ਟ ਸੇਵਾ ਪੁਰਸਕਾਰ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਕੇਂਦਰੀ ਰੱਖਿਆ ਮੰਤਰੀ ਸ਼ਾਮਲ ਸਨ।