ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 12-Jul-2025
ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਉੱਤੇ ਪੋਸਟ ਕੀਤਾ: “ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ (@MohanMOdisha), ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi ) ਨਾਲ ਮੁਲਾਕਾਤ ਕੀਤੀ।” @CMO_Odisha”