ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 14-Jul-2025
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ (Shri Lalduhoma) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ; “ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ (@Lal_Duhoma) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMOMizoram”