5 Dariya News

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 14-Jul-2025

ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਕੀਤਾ; “ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ (@pushkardhami) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @ukcmo”